21 ਸਤੰਬਰ ਦੀ ਮੌਹਾਲੀ ਰੈਲੀ ਲਾਮਿਸਾਲ ਤੇ ਇਤਿਹਾਸਕ ਹੋਵੇਗੀ : ਐਡਵੋਕੇਟ ਉੱਡਤ

ਸਬ ਡਵੀਜਨ ਸਰਦੂਲਗੜ੍ਹ ਵਿੱਚੋ ਵੱਡੀ ਤਦਾਦ ਵਿੱਚ ਵਰਕਰ ਕਰਨਗੇ ਸਮੂਲੀਅਤ ਝੁਨੀਰ/ ਸਰਦੂਲਗੜ੍ਹ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਸੀਪੀਆਈ ਦੀ 25 ਵੀ ਪਾਰਟੀ ਕਾਗਰਸ ਦੇ ਸੁਰੂਆਤ ਮੌਕੇ 21 ਸਤੰਬਰ ਨੂੰ ਹੋਣ ਵਾਲੀ ਰੈਲੀ ਲਾਮਿਸਾਲ ਤੇ ਇਤਿਹਾਸਕ ਹੋਵੇਗੀ ਤੇ  ਸਮੇ ਦੇ ਹੁਕਮਰਾਨਾ ਦੀਆ ਜੜ੍ਹਾ ਹਿਲਾ ਕੇ ਰੱਖ ਦੇਵੇਗੀ , ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਇੱਥੋ ਥੋੜੀ ਦੂਰ ਸਥਿਤ […]

Continue Reading

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਉਤੇ ਰੋਕ ਲਾਉਣ ਦੀ ਲਿਬਰੇਸ਼ਨ ਵਲੋਂ ਨਿਖੇਧੀ

ਮਾਨਸਾ,  ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)–  ਸੀਪੀਆਈ ਐਮ ਐਲ ਲਿਬਰੇਸ਼ਨ ਨੇ ਨਵੰਬਰ ਮਹੀਨੇ ਵਿੱਚ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਜਾਣ ਦੀ ਇਜਾਜ਼ਤ ਨਾ ਦੇਣ ਬਦਲੇ ਮੋਦੀ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਇਸ ਰੋਕ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਾਰ […]

Continue Reading

ਸੀ ਪੀ ਆਈ ਦੀ 21 ਸਤੰਬਰ ਮੋਹਾਲੀ ਰੈਲੀ ਇਤਿਹਾਸਕ ਸਿੱਧ ਹੋਵੇਗੀ-ਅਰਸੀ

ਇੱਕ ਹਜ਼ਾਰ ਤੋਂ ਵੱਧ ਸਾਥੀਆਂ ਦਾ ਕਾਫ਼ਲਾ ਮੋਹਾਲੀ ਰੈਲੀ ਵਿੱਚ ਬੁਢਲਾਡਾ ਤੇ ਮਾਨਸਾ ਵਿੱਚੋਂ ਸ਼ਾਮਲ ਹੋਵੇਗਾ। ਬੁਢਲਾਡਾ,ਗੁਰਦਾਸਪੁਰ 15 ਸਤੰਬਰ (ਸਰਬਜੀਤ ਸਿੰਘ)– ਸੀ ਪੀ ਆਈ ਦੇ 100 ਵੀਂ ਵਰੇ ਗੰਢ ਮੌਕੇ 21 ਤੋਂ 25 ਸਤੰਬਰ ਤੱਕ ਹੋਣ ਜਾ ਰਹੇ ਚੰਡੀਗੜ੍ਹ ਮਹਾਂ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।  21 ਸਤੰਬਰ ਨੂੰ ਮੋਹਾਲੀ ਵਿਖੇ ਹੋਣ ਵਾਲੀ ਰੈਲੀ […]

Continue Reading

ਹਫਤਾਵਾਰੀ ਸਮਾਗਮ ਦੌਰਾਨ ਤਿੰਨ ਲੜੀਵਾਰ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ ਗਿਆ : ਸੰਤ ਸੁਖਵਿੰਦਰ ਸਿੰਘ

ਫਿਲੌਰ,ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਹਰ ਹਫ਼ਤੇ ਦੇ ਐਤਵਾਰ ਨੂੰ ਸ਼ਰਧਾਵਾਨ ਸੰਗਤਾਂ ਵੱਲੋਂ ਰਖਵਾਏ ਜਾਂਦੇ ਲੜੀਵਾਰ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਵੱਲੋਂ ਆਈ […]

Continue Reading

ਭਗਵੰਤ ਮਾਨ ਸਰਕਾਰ ਨੇ ਹੜ ਅਤੇ ਬਾਰਸ਼ਾਂ ਤੋਂ ਪ੍ਰਭਾਵਿਤ ਪੇਂਡੂ ਮਜ਼ਦੂਰਾਂ ਨੂੰ ਅਣਗੌਲਿਆਂ ਕਰਨਾ ਵੱਡਾ ਪੱਖਪਾਤ- ਚੌਹਾਨ, ਉੱਡਤ

ਕਿਰਤੀਆਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ-ਸਮਾਓ, ਗੋਬਿੰਦਪੁਰਾ ਮਾਨਸਾ, ਗੁਰਦਾਸਪੁਰ 12 ਸਤੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਵੱਲੋਂ ਪੇਂਡੂ ਮਜ਼ਦੂਰਾਂ ਨੂੰ ਸੂਬੇ ਵਿੱਚ ਆਏ ਹਾੜ ਅਤੇ ਬਾਰਿਸ਼ਾਂ ਤੋਂ ਪ੍ਰਭਾਵਿਤ ਲੋਕਾਂ ਲਈ ਕੀਤੇ ਗਏ ਐਲਾਨ ਵਿੱਚ ਪੇਂਡੂ ਮਜ਼ਦੂਰਾਂ ਨੂੰ ਅਣਗੌਲਿਆਂ ਕਰਨ ਦੇ ਵਿਰੋਧ ਵਿੱਚ 11 ਤੇ 12 ਸਤੰਬਰ ਨੂੰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ […]

Continue Reading

ਸ਼ਹੀਦ ਅਮਰ ਸਿੰਘ ਅੱਚਰਵਾਲ ਦੇ 33ਵੇਂ ਸ਼ਹਾਦਤ ਦਿਵਸ ਮੌਕੇ— ਹਰਭਗਵਾਨ ਭੀਖੀ

12 ਸਤੰਬਰ ਨੂੰ ਬਰਸੀ ਤੇ ਞਿਸ਼ੇਸ਼ ਸੁਨਾਮ, ਭੀਖੀ, ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)– ਲੰਮੇ ਸੰਘਰਸ਼ ਤੇ ਅਥਾਹ ਕੁਰਬਾਨੀਆਂ ਤੋਂ ਬਾਅਦ ਹਾਸਿਲ ਹੋਈ ਅਜ਼ਾਦੀ ਵੀ ਜਦ ਭਾਰਤੀ ਲੋਕਾਂ ਦੀ ਹੋਣੀ ਨਾ ਬਦਲ ਸਕੀ ਤੇ ਸਤ੍ਹਾ ਤੇ ਬਿਰਾਜਮਾਨ ਹੋਏ ਭੂਰੇ ਹਾਕਮਾਂ ਨੇ ਆਮ ਲੋਕਾਂ ਦੀ ਬਜਾਏ  ਕੁਝ ਮੁੱਠੀ ਭਰ ਸਰਮਾਏਦਾਰਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ ਤਾਂ ਇਸ […]

Continue Reading

ਨੇਪਾਲ ਦੇ ਤਾਜ਼ਾ ਘਟਨਾ ਕਰਮ ਬਾਰੇ ਰਾਜਨੀਤਕ ਨਜ਼ਰੀਆ- ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ 11 ਸਤੰਬਰ (ਸਰਬਜੀਤ ਸਿੰਘ)– ਅੰਤਰਰਾਸ਼ਟਰੀ ਵਿਭਾਗ ਸੀਪੀਆਈ (ਐਮ ਐਲ) ਰੈੱਡ ਸਟਾਰ ਲਾਭ ਸਿੰਘ ਅਕਲੀਆ ਨੇ ਕਿਹਾ ਕਿ ਸਾਡੇ ਗੁਆਂਢੀ ਮੁਲਕ ਨੇਪਾਲ ਅੰਦਰ 7 ਸਤੰਬਰ ਤੋਂ ਲੈਕੇ ਹੁਣ ਤੱਕ ਵਿਦਿਆਰਥੀਆਂ  (ਜੇਨਰੇਸ਼ਨ ਜੈਡ) ਅਤੇ ਸ਼ਹਿਰੀ  ਨੌਜਵਾਨਾਂ ਵੱਲੋਂ  ਪ੍ਰਧਾਨ ਮੰਤਰੀ ‘ਸ਼ਰਮਾ ਓਲੀ’ ਸਰਕਾਰ ਦੇ ਖ਼ਿਲਾਫ਼ ਜ਼ਬਰਦਸਤ ਅੰਦੋਲਨ ਸ਼ੁਰੂ ਕੀਤਾ ਗਿਆ ਹੈ, ਜੋ ਮੂਲ ਰੂਪ ਵਿੱਚ ਸਰਕਾਰ […]

Continue Reading

ਸਮੂਹ ਵਿਭਾਗਾਂ ਵਿੱਚ ਠੇਕੇ ਤੇ ਕੰਮ ਕਰਦੇ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ

ਸੰਗਰੂਰ, ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)–  ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ (ਵਿਗਿਆਨਕ) ਦੀ ਮੀਟਿੰਗ ਪੰਜਾਬ ਦੇ ਪ੍ਰਧਾਨ ਬਿੱਕਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਬੀਐਸਐਨਐਲ ਪਾਰਕ ਵਿਖੇ ਹੋਈ ਜਿਸ ਵਿੱਚ ਉਚੇਚੇ ਤੋਰ ਤੇ ਪੰਜਾਬ ਦੇ ਜਰਨਲ ਸਕੱਤਰ ਮਨਜੀਤ ਸਿੰਘ ਸੰਗਤਪੁਰਾ ਅਤੇ ਹੋਰ ਬਹੁਤ ਸਾਰੇ ਸਾਥੀ ਸ਼ਾਮਲ ਹੋਏ ਅਤੇ ਜਿਲ੍ਹਾ ਪ੍ਰਧਾਨ ਨਿਵਾਸ ਸ਼ਰਮਾ ਦੀ ਅਗਵਾਈ ਵਿੱਚ […]

Continue Reading

ਸਰਕਾਰ ਅਤੇ ਦਾਨੀ ਸੱਜਣ ਪਿੰਡ ਦੂਲਾ ਸਿੰਘ ਵਾਲਾ ਨੇੜੇ ਮੱਲਾਂਵਾਲਾ ਫਿਰੋਜ਼ਪੁਰ ਦੇ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਪਹੁਚਾਉਣ ਲਈ ਨਹੀਂ ਪਹੁੰਚੇ ?- ਭਾਈ ਵਿਰਸਾ ਸਿੰਘ ਖਾਲਸਾ

ਫਿਰੋਜ਼ਪੁਰ, ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)– ਪਿੰਡ ਦੂਲਾ ਸਿੰਘ ਵਾਲਾ ਨੇੜੇ ਮੱਲਾਂ ਵਾਲਾ ਜ਼ਿਲ੍ਹਾ ਤੇ ਤਹਿਸੀਲ ਫਿਰੋਜ਼ਪੁਰ, ਡੇਢ ਕਿਲਾ ਜਮੀਨ ਤੇ ਮਕਾਨ ਵੀ ਢਹਿ ਢੇਰੀ ਹੋ ਗਿਆ ਅਜੇ ਤੱਕ ਕਿਸੇ ਪਿੰਡ, ਸਰਕਾਰ ਜਾ ਹੜ ਪ੍ਰਭਾਵਿਤ ਲੋਕਾਂ ਦੀਆਂ ਸਹਾਇਤਾ ਕਰਨ ਲਈ ਅੱਗੇ ਆਈਆ ਜਥੇਬੰਦੀਆਂ ਸੰਪਰਦਾਵਾਂ ਜਾ ਦਾਨੀ ਸੱਜਣਾਂ ਨੇ ਸਾਨੂੰ ਕੋਈ ਰਾਹਤ ਨਹੀਂ ਪਹੁਚਾਈ, ਮੇਰੀ ਸਰਕਾਰ […]

Continue Reading

ਜ਼ਿਓਨੀ ਇਜ਼ਰਾਈਲੀ ਯੁੱਧ ਅਪਰਾਧੀਆਂ ਦੇ ਨਾਲ਼ ਭਾਰਤ ਸਰਕਾਰ ਵੱਲੋਂ ਕੀਤਾ ਤਾਜਾ ਸਮਝਾਉਤਾ ਬੇਹੱਦ  ਸ਼ਰਮਨਾਕ-               -ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਕੇਂਦਰੀ ਕਮੇਟੀ  ਸੀਪੀਆਈ (ਐਮ ਐਲ) ਰੈੱਡ ਸਟਾਰ ਲਾਭ ਸਿੰਘ ਅਕਲੀਆ ਨੇ ਕਿਹਾ ਕਿ ਅੱਜ ਜਦੋਂ ਅਮਰੀਕੀ ਸਮਰਥਕ ਜ਼ਿਓਨੀ ਇਜ਼ਰਾਈਲੀ ਸ਼ਾਸ਼ਨ ਵੱਲੋਂ ਗਾਜ਼ਾ ਵਿੱਚ ਫ਼ਲਸਤੀਨੀਆਂ ਉੱਪਰ ਲਗਾਤਾਰ  ਘਾਤਕ ਹਮਲੇ  ਕਰਕੇ ਨਸਲੀ ਸਫ਼ਾਇਆ ਕੀਤਾ ਜਾ ਰਿਹਾ ਹੈ, ਇਸ ਦੇ ਨਾਲ ਹੀ ਨੇਤਨਯਾਹੂ ਸ਼ਾਸ਼ਨ ਅੰਤਰਰਾਸ਼ਟਰੀ ਜਨਤਾ ਤੋਂ ਅਲੱਗ – ਥਲੱਗ ਹੁੰਦਾ ਜਾ […]

Continue Reading