ਦੁਨੀਆਂ ਉੱਤੇ ਗੁਰੂ ਨਾਨਕ ਜੀ ” ਧਾਰਮਿਕ ਗੀਤ ਦੀ ਸਮੁੱਚੀ ਟੀਮ ਵੱਲੋਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ ਮੱਥਾ ਟੇਕਿਆ ਤੇ ਸੰਤਾਂ ਮਹਾਪੁਰਸ਼ਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਮਹਾਰਾਜ ਜੀ ਪ੍ਰਕਾਸ਼ ਪੂਰਬ ਜਲਦੀ ਹੀ ਆ ਰਿਹਾ ਹੈ ਅਤੇ ਇਸ ਸਬੰਧੀ ਧਾਰਮਿਕ ਖੇਤਰ ‘ਚ ਸਰਗਰਮ ਸੰਤ ਮਹਾਂਪੁਰਸ਼ ਆਪਣੇ ਆਪਣੇ ਧਾਰਮਿਕ ਅਸਥਾਨਾਂ ਤੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾ ਰਹੇ ਹਨ ਉਨ੍ਹਾਂ ਗੀਤਕਾਰ ਵੀ ਗੁਰੂ ਨਾਨਕ ਦੇਵ ਮਹਾਰਾਜ ਜੀ […]

Continue Reading

ਨੌਜਵਾਨਾਂ ਦੀ ਤਰੱਕੀ ਤੇ ਸਿਹਤਜਾਬੀ ਲਈ ਖੇਡਾਂ’ਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਧਾਰਮਿਕ ਮੁੱਖੀ ਅੱਗੇ ਆਉਣ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਫਿਲੌਰ, ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਦੇਸ਼ਾਂ ਵਿਦੇਸ਼ਾਂ ਵਿੱਚ ਸਿੱਖੀ ਪ੍ਰਚਾਰ ਤੇ ਸਮਾਜ ਭਲਾਈ ਦੇ ਕੰਮਾਂ ਰਾਹੀਂ ਦੁਆਬੇ ਖੇਤਰ ‘ਚ ਪ੍ਰਸਿੱਧ ਹੋਏ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਫਿਲੌਰ ਲੁਧਿਆਣਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਅਤੇ ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵੱਲੋਂ ਨੌਜਵਾਨਾਂ ਨੂੰ ਖੇਡਾਂ ਲਈ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਲੁਧਿਆਣਾ ਵਿਖੇ 15 ਤੋਂ 19 ਨਵੰਬਰ ਤੱਕ ਕਰਵਾਇਆ ਜਾਵੇਗਾ ਪੰਜ ਰੋਜ਼ਾ ਗੁਰਮਤਿ ਸਮਾਗਮ- ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 6 ਨਵੰਬਰ ( ਸਰਬਜੀਤ ਸਿੰਘ)– ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਵਿਖੇ ਪੰਜ ਰੋਜ਼ਾ ਮਹਾਨ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਰਵਾਇਆ […]

Continue Reading

ਕਮਿਊਨਿਟੀ ਹੈਲਥ ਅਫਸਰਾਂ ਨੇ ਲਗਾਇਆ ਐਮਡੀ ਐਨ ਐਚ ਐਮ ਦਫਤਰ ਚੰਡੀਗੜ੍ਹ ਵਿਖੇ ਧਰਨਾ

ਚੰਡੀਗੜ੍ਹ, ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)– ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਤਹਿਤ ਸੂਬਾ ਪੰਜਾਬ ਵਿੱਚ ਐਨ ਐਚ ਐਮ ਅਧੀਨ ਕੰਮ ਕਰਦੇ ਕਮਿਊਨਿਟੀ ਹੈਲਥ ਅਫਸਰਾਂ ਨੇ ਵੱਡੀ ਗਿਣਤੀ ਵਿੱਚ ਅੱਜ ਐਮਡੀ, ਐਨ ਐਚ ਐਮ ਦਫਤਰ , ਚੰਡੀਗੜ੍ਹ ਵਿਖੇ ਇਕੱਠ ਕੀਤਾ। ਉਹਨਾਂ ਦੇ ਮਨਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ । ਪੂਰੇ […]

Continue Reading

ਝੋਨੇ ਦੀ ਲਿਫਟਿੰਗ ਕਰਨ ਵਿੱਚ ਪੰਜਾਬ ਦੀ ਮਾਨ ਸਰਕਾਰ ਫੇਲ੍ਹ ਸਾਬਤ ਹੋਈ- ਕਾਮਰੇਡ ਅਰਸੀ

ਸੀਪੀਆਈ ਦੀ 100 ਵੀ ਵਰੇਗੰਢ ਪੂਰੇ ਇਨਕਲਾਬੀ ਜੋਸੋਖਰੋਸ ਨਾਲ ਮਨਾਈ ਜਾਵੇਗੀਮਾਨਸਾ, ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)— ਸਥਾਨਿਕ ਤੇਜਾ ਸਿੰਘ ਸੁਤੰਤਰ ਭਵਨ ਵਿੱਖੇ ਸੀਪੀਆਈ ਜ਼ਿਲ੍ਹਾ ਕੌਸਲ ਮਾਨਸਾ ਦੀ ਜਰਨਲ ਬਾਡੀ ਮੀਟਿੰਗ ਕਾਮਰੇਡ ਵੇਦ ਪ੍ਰਕਾਸ਼ ਬੁਢਲਾਡਾ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿੱਚ ਸੀਪੀਆਈ ਦੀ 100 ਵੀ ਵਰੇਗੰਢ ਮਨਾਉਣ ਸਬੰਧੀ ਵਿਚਾਰ ਚਰਚਾ ਕੀਤੀ ਗਈ ਤੇ ਫੈਸਲਾ ਕੀਤਾ […]

Continue Reading

ਜੱਥੇਬੰਦੀ ਵੱਲੋ ਬੰਬਰ ਸਿੰਘ ਟੈਕਨੀਕਲ ਹੈਲਪਰ ਦੀ ਰਿਟਾਇਰਮੈਂਟ ਤੇ ਸਾਨਦਾਰ ਵਿਦਾਇਗੀ ਸਮਾਗਮ ਦਾ ਆਯੋਜਨ

ਮਾਨਸਾ, ਜੋਗਾ, ਗੁਰਦਾਸਪੁਰ, 30 ਅਕਤੂਬਰ (ਸਰਬਜੀਤ ਸਿੰਘ)– ਬੰਬਰ ਸਿੰਘ ਟੈਕਨੀਕਲ ਹੈਲਪਰ ਨੂੰ 31 ਅਕਤੂਬਰ ਨੂੰ ਰਿਟਾਇਰ ਹੋਣ ਤੇ ਜੋਗਾ ਵਿਖੇ ਮਾਣ ਸਨਮਾਨ ਨਾਲ ਫ਼ੀਲਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ (ਵਿਗਿਆਨਕ) ਵੱਲੋਂ ਕੀਤੀ ਗਈ ਇਸ ਵਿਦਾਇਗੀ ਪਾਰਟੀ ਤੇ ਜਥੇਬੰਦੀ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਬਿੱਕਰ ਸਿੰਘ ਮਾਖਾ ਸੂਬਾਈ ਆਗੂ ਜਸਮੇਲ ਸਿੰਘ ਅਤਲਾ ਜ਼ਿਲ੍ਹਾ ਆਗੂ ਮੇਜਰ ਸਿੰਘ ਬਾਜੇਵਾਲਾ ਜਰਨਲ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋ ਡਿਪਟੀ ਕਮਿਸਨਰ ਮਾਨਸਾ ਦੇ ਦਫਤਰ ਦਾ ਘਿਰਾਓ

ਸਮੇ ਦੇ ਹਾਕਮ ਕਿਸਾਨੀ ਨੂੰ ਬਰਬਾਦ ਕਰਨ ਵਾਲੀਆ ਨਵੳਦਾਰਵਾਦੀ ਨੀਤੀਆਂ ਲਾਗੂ ਕਰਨ ਤੇ ਤੁਲੀਆਂ- ਕਿਸਾਨ ਆਗੂ ਮਾਨਸਾ,ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਝੋਨੇ ਦੀ ਵਿਕਰੀ ਕਰਵਾਉਣ , ਡੀਏਪੀ ਦੀ ਕਾਲਾਬਾਜ਼ਾਰੀ ਰੋਕਣ ਤੇ ਝੋਨੇ ਦੀ ਰਹਿੰਦ-ਖੂੰਹਦ ਦਾ ਯੋਗ ਪ੍ਰਬੰਧ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੂਬਾਈ ਸੱਦੇ ਤੇ ਡਿਪਟੀ ਕਮਿਸਨਰ ਦੇ ਦਫਤਰ ਦਾ ਘਿਰਾਓ ਕੀਤਾ । ਇਸ […]

Continue Reading

ਮਾਲੀ ਦੀ ਬਿਨ੍ਹਾਂ ਸ਼ਰਤ ਰਿਹਾਈ ਲਈ ਦਰਜਨਾਂ ਜਨਤਕ ਤੇ ਸਿਆਸੀ ਸੰਗਠਨਾਂ ਅਤੇ ਵਿਅਕਤੀਆਂ ਵਲੋਂ ਮਾਨ ਸਰਕਾਰ ਖ਼ਿਲਾਫ਼ ਰੋਸ਼ ਧਰਨਾ

ਮਤਾ ਪਾਸ ਕਰਕੇ ਝੂਠੇ ਕੇਸਾਂ ਵਿੱਚ ਜੇਲ੍ਹੀਂ ਬੰਦ ਸਿਆਸੀ ਕਾਰਕੁਨਾਂ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਸਿਆਸੀ ਕੈਦੀਆਂ ਦੀ ਰਿਹਾਈ ਦੀ ਕੀਤੀ ਮੰਗ ਮਾਨਸਾ, ਗੁਰਦਾਸਪੁਰ, 28 ਅਕਤੂਬਰ ( ਸਰਬਜੀਤ ਸਿੰਘ)– ਸੱਚ ਦੀ ਆਵਾਜ਼ ਨੂੰ ਨਾ ਬੀਤੇ ਵਿੱਚ ਕੋਈ ਬੰਦ ਕਰ ਸਕਿਆ ਹੈ ਅਤੇ ਨਾ ਹੀ ਮੋਦੀ ਸਰਕਾਰ ਜਾਂ ਮਾਨ ਸਰਕਾਰ ਬੰਦ ਕਰ ਸਕਦੀਆਂ ਹਨ। ਇਸ […]

Continue Reading

ਮਾਲੀ ਦੀ ਬਿਨ੍ਹਾਂ ਸ਼ਰਤ ਰਿਹਾਈ ਦੀ ਮੰਗ ਲਈ ਧਰਨਾ ਅੱਜ

ਸਾਂਝੀ ਮੀਟਿੰਗ ਵੱਲੋਂ ਝੋਨੇ ਦੀ ਖਰੀਦ ਸਬੰਧੀ ਨਾਕਾਮੀ ਲਈ ਮਾਨ ਸਰਕਾਰ ਤੇ ਕੇਂਦਰ ਸਰਕਾਰ ਦੀ ਨਿਖੇਧੀ ਮਾਨਸਾ, ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)– ਕੱਲ ਨੂੰ ਡੀਸੀ ਦਫ਼ਤਰ ਮਾਨਸਾ ਸਾਹਮਣੇ ਸਿਆਸੀ ਚਿੰਤਕ ਤੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਨੂੰ ਲੈਕੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਹੋਈ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਵਿੱਚ […]

Continue Reading

ਜੰਗਲਾਤ ਵਰਕਰਾ ਨੂੰ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਕਰ ਹੈ ਅਫਸਰਸਾਹੀ- ਐਡਵੋਕੇਟ ਉੱਡਤ

ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਵੱਲੋ ਵਣ ਮੰਡਲ ਅਫਸਰ ਦੇ ਦਫਤਰ ਦਾ ਘਿਰਾਓਮਾਨਸਾ, ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਜਿਲ੍ਹਾ ਮਾਨਸਾ ਵੱਲੋ ਵਣ ਮੰਡਲ ਅਫਸਰ ਮਾਨਸਾ ਦੇ ਦਫਤਰ ਦਾ ਘਿਰਾਓ ਕੀਤਾ , ਵਰਕਰਾ ਨੇ ਨਾਅਰੇਬਾਜ਼ੀ ਕਰਦਿਆ ਮੰਗ ਕੀਤੀ ਕਿ ਉਨ੍ਹਾਂ ਦੀਆ ਰਹਿੰਦੀਆ ਤਨਖਾਹਾ ਦਿੱਤੀਆਂ ਜਾਣ, ਸੀਨੀਆਰਤਾ ਸੂਚੀ ਸੋਧ ਕੇ ਬਣਾਈ ਜਾਵੇ […]

Continue Reading