ਬਦਲਾਅ ਵਾਲੀ ਸਰਕਾਰ ਨੇ ਮਨਰੇਗਾ ਸਕੀਮ ਦਾ ਕੀਤਾ ਘਾਣ- ਐਡਵੋਕੇਟ ਉੱਡਤ

3 ਸਤੰਬਰ ਦੇ ਮਾਨਸਾ ਪ੍ਰਦਰਸਨ ਦੀ ਤਿਆਰੀ ਹਿੱਤ ਪਿੰਡ ਜੌੜਕੀਆ ਵਿਖੇ ਕੀਤੀ ਜਨਤਕ ਮੀਟਿੰਗ ਸਰਦੂਲਗੜ੍ਹ / ਝੁਨੀਰ, ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)– ਲਾਲ ਝੰਡੇ ਦੀ ਤਾਕਤ ਸਦਕਾ ਬਣੀ ਮਜਦੂਰਾ  ਲਈ ਬਹੁਤ ਮਹੱਤਵਪੂਰਨ ਮਨਰੇਗਾ ਸਕੀਮ ਨੂੰ ਜੱਥੇਬੰਦਕ ਸੰਘਰਸ ਦੇ ਬਲਬੂਤੇ ਹੀ ਬਚਾਇਆ ਜਾ ਸਕਦਾ, ਕਿਉਕਿ ਸਮੇ ਦੇ ਹਾਕਮ ਮਨਰੇਗਾ ਸਕੀਮ ਨੂੰ ਖਤਮ ਕਰਨ ਦਾ ਮਨ ਬਣਾਈ […]

Continue Reading

ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਅਸਥਾਨ ਤੇ ਕਬਜ਼ਾ ਕਰਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਹੁਤ ਹੀ ਨਿੰਦਣਯੋਗ ਵਰਤਾਰਾ : ਭਾਈ ਵਿਰਸਾ ਸਿੰਘ ਖਾਲਸਾ, ਭਾਈ ਗੁਰਸੇਵਕ ਸਿੰਘ ਧੂੜਕੋਟ

ਫ਼ਤਹਿਗੜ੍ਹ ਸਾਹਿਬ, ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)– ਗੁਰੂ ਗੋਬਿੰਦ ਸਿੰਘ ਸਾਹਿਬ ਜੀ ਕਲਗੀ ਤੋੜੇ ਦੀ ਬਖਸ਼ਿਸ਼ ਪ੍ਰਾਪਤ ਕਰਨ ਵਾਲੇ ਸ਼ਹੀਦ ਬਾਬਾ ਸੰਗਤ ਸਿੰਘ ਜੀ ਦਾ ਸ਼ਹੀਦੀ ਅਸਥਾਨ ਫਤਿਹ ਗੜ ਸਾਹਿਬ ਵਿਖੇ ਹੈਂ ਅਤੇ ਰਾਮਦਾਸੀਆ ਸਿੱਖ ਕੌਮ ਵੱਲੋਂ ਇਥੇ ਸ਼ਹੀਦ ਬਾਬਾ ਸੰਗਤ ਸਿੰਘ ਜੀ ਸ਼ਹੀਦੀ ਅਸਥਾਨ ਤਿਆਰ ਕੀਤਾ ਜਾ ਰਿਹਾ ਹੈ, ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]

Continue Reading

ਬਾਜਵਾ ਨੇ ਕੁੱਲ ਫਸਲਾਂ ਦੇ ਨੁਕਸਾਨ ਲਈ ਪ੍ਰਤੀ ਏਕੜ 51,000 ਰੁਪਏ ਅਤੇ ਅੰਸ਼ਕ ਨੁਕਸਾਨ ਲਈ 31,000 ਰੁਪਏ ਦੀ ਮੰਗ ਕੀਤੀ।

ਮਾਨ ਸਰਕਾਰ ਦੇ ਟੁੱਟੇ ਹੋਏ ਵਾਅਦਿਆਂ ਲਈ ਮੁਆਵਜ਼ੇ ਦੀ ਨਿੰਦਾ ਕੀਤੀ ਸੁਲਤਾਨਪੁਰ ਲੋਧੀ, ਗੁਰਦਾਸਪੁਰ 28 ਅਗਸਤ (ਸਰਬਜੀਤ ਸਿੰਘ)– ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸੁਲਤਾਨਪੁਰ ਲੋਧੀ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਅਤੇ ਖੇਤਾਂ ਦਾ ਦੌਰਾ ਕੀਤਾ, ਉਨ੍ਹਾਂ ਦੇ ਨਾਲ ਨਵਤੇਜ ਸਿੰਘ ਚੀਮਾ, ਸਾਬਕਾ ਵਿਧਾਇਕ ਸੁਲਤਾਨਪੁਰ ਲੋਧੀ, ਵਿਕਰਮਜੀਤ ਸਿੰਘ ਚੌਧਰੀ, ਵਿਧਾਇਕ […]

Continue Reading

ਬਾਜਵਾ ਨੇ ਭਗਵੰਤ ਮਾਨ ‘ਤੇ ਵਰ੍ਹਦਿਆਂ ਕਿਹਾ ਕਿ ਮੁੱਖ ਮੰਤਰੀ ਗ਼ਾਇਬ ਹਨ ਅਤੇ ਪੰਜਾਬ ਡੁੱਬ ਰਿਹਾ ਹੈ

ਪੱਟੀ : ਬਾਜਵਾ ਨੇ 50,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਸੁਲਤਾਨਪੁਰ ਲੋਧੀ, ਗੁਰਦਾਸਪੁਰ, 27 ਅਗਸਤ ( ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ‘ਹੈਰਾਨ ਕਰਨ ਵਾਲੀ ਗ਼ੈਰਹਾਜ਼ਰੀ’ ‘ਤੇ ਨਿਸ਼ਾਨਾ ਸਾਧਿਆ ਅਤੇ ਉਨ੍ਹਾਂ ਕਿਸਾਨਾਂ ਲਈ ਤੁਰੰਤ 50,000 ਰੁਪਏ ਪ੍ਰਤੀ ਏਕੜ […]

Continue Reading

ਮਨਰੇਗਾ ਸਕੀਮ ਦਾ ਮਕਸਦ ਮਜਦੂਰਾ ਨੂੰ ਉਨ੍ਹਾ ਦੇ ਘਰ ਕੋਲ ਰੁਜਗਾਰ ਮੁਹੱਈਆ ਕਰਵਾਉਣਾ : ਐਡਵੋਕੇਟ ਉੱਡਤ

3 ਸਤੰਬਰ ਦੇ ਡਿਪਟੀ ਕਮਿਸ਼ਨਰ ਮਾਨਸਾ ਦੇ ਘਿਰਾਓ ਦੀ ਤਿਆਰੀ ਹਿੱਤ ਪਿੰਡ ਦੂਲੋਵਾਲ ਵਿੱਖੇ ਜਨਤਕ ਮੀਟਿੰਗ ਮਾਨਸਾ, ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ )– ਪਾਰਲੀਮੈਟ ਵਿੱਚ ਲਾਲ ਝੰਡੇ ਦੀ ਸਕਤੀ ਸਦਕਾ ਹੌਦ ਵਿੱਚ ਆਏ ਮਨਰੇਗਾ ਸਕੀਮ ਦਾ ਇੱਕਲੋਤਾ ਮਕਸਦ ਪੇਡੂ ਮਜਦੂਰਾ ਨੂੰ ਉਨ੍ਹਾ ਦੇ ਘਰ ਕੋਲ ਰੁਜਗਾਰ ਮੁਹੱਈਆ ਕਰਵਾਉਣਾ ਹੈ ਤਾਂ ਕਿ ਉਹ ਆਪਣਾ ਗੁਜਾਰਾ ਕਰ […]

Continue Reading

ਅਮਰੀਕਾ ਸਰਕਾਰ ਵੱਲੋਂ ਟਰੱਕ ਡਰਾਈਵਰਾਂ ਤੇ ਅਮਰੀਕਾ ‘ਚ ਡਰਾਈਵਰੀ ਦੀ ਪਾਬੰਦੀ ਵਾਲੇ ਫੈਸਲੇ ਵਿਰੁੱਧ ਭਾਰਤ ਦੇ ਵਿਦੇਸ਼ ਮੰਤਰੀ ਗੱਲਬਾਤ ਕਰਨ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)–  ਵੈਸੇ ਤਾਂ ਜਦੋਂ ਦੇ ਡੋਲਨਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਬਣੇ ਹਨ ਉਨ੍ਹਾਂ ਵੱਲੋਂ ਇੱਕ ਤੋਂ ਇੱਕ ਕਰਕੇ ਪ੍ਰਵਾਸੀਆਂ ਵਿਰੁੱਧ ਫੈਸਲੇ ਲੈਣ ਦੀ ਲਹਿਰ ਚੱਲੀ ਹੋਈ ਹੈ ਜਿਸ ਦੇ ਸਿੱਟੇ ਵਜੋਂ ਕਈ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਵੀ ਦਿੱਤਾ ਗਿਆ ਅਤੇ ਇਸੇ ਦੀ ਕੜੀ ਤਹਿਤ ਪਿਛਲੇ ਦਿਨੀਂ ਤਰਨਤਾਰਨ ਦੇ ਟਰੱਕ ਡਰਾਈਵਰ ਹਰਜਿੰਦਰ […]

Continue Reading

ਕੌਮੀ ਜਰਨੈਲ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਜੀ ਦੀ ਯਾਦ ‘ਚ ਚੌਥਾ ਸਲਾਨਾ ਜੋੜ ਮੇਲਾ (ਚੱਕ ਟੋਡਰ ਮੱਲ) ਕਪੂਰਥਲਾ ਵਿਖੇ 5 ਸਤੰਬਰ ਤੋਂ 7 ਸਤੰਬਰ ਤੱਕ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਜਾ ਰਿਹਾ- ਜਥੇਦਾਰ ਬਾਬਾ ਬਲਬੀਰ ਸਿੰਘ

ਕਪੂਰਥਲਾ, ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਕੌਮੀ ਜਰਨੈਲ ਧੰਨ ਧੰਨ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਜੀ (ਤਰਨਦਲ) ਮਿਸਲ ਦੇ ਪ੍ਰਬੰਧਕਾਂ ਵੱਲੋਂ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਜੀ ਯਾਦ’ਚ ਸਲਾਨਾ ਜੋੜ ਮੇਲਾ ਮਨਾਇਆ ਜਾਂਦਾ ਹੈ ਜਿਸ ਵਿੱਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਦੇ ਸ੍ਰੀ ਅਖੰਡ ਪਾਠ […]

Continue Reading

ਚੰਗੀਆਂ ਦਸਤਾਵੇਜ਼ੀ ਤੇ ਕਲਾਤਮਿਕ ਫਿਲਮਾਂ ਨੂੰ ਸਮਝਣ ਤੇ ਮਾਨਣ ਲਈ ਦਰਸ਼ਕਾਂ ਨੂੰ ਸਿਨਮੇ ਦੀ ਭਾਸ਼ਾ, ਸੰਗੀਤ ਅਤੇ ਬਿੰਬਾਂ ਬਾਰੇ ਮੁੱਢਲੀ ਸਮਝ ਹੋਣਾ ਜ਼ਰੂਰੀ – ਸੰਜੇ ਜੋਸ਼ੀ

ਸਾਰਥਕ ਰਿਹਾ ਮਾਨਸਾ ਵਿਖੇ ‘ਪ੍ਰਤੀਰੋਧ ਕਾ ਸਿਨਮਾ’ ਵਲੋਂ ਪਹਿਲੀ ਵਾਰ ਕੀਤਾ ਗਿਆ ਫਿਲਮ ਸ਼ੋਅ ਮਾਨਸਾ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)–  ਰੈਡੀਕਲ ਪੀਪਲਜ਼ ਫੋਰਮ ਪੰਜਾਬ ਅਤੇ ਜੁਟਾਨ ਦੇ ਸੱਦੇ ‘ਤੇ ‘ਪ੍ਰਤੀਰੋਧ ਕਾ ਸਿਨੇਮਾ’ ਮੁਹਿੰਮ ਦੇ ਮੋਹਰੀਆਂ ਸੰਜੇ ਜੋਸ਼ੀ ਅਤੇ ਵਿਨੀਤ ਅਗਰਵਾਲ ਵਲੋਂ ਆਯੋਜਿਤ ਕੀਤਾ ਗਿਆ ਸਮਾਗਮ “ਅੱਜ ਦੇ ਦੌਰ ਦਾ ਸਿਨੇਮਾ ਦੇਖਣ ਦਿਖਾਉਣ ਦੇ ਮਾਇਨੇ’ ਹਾਜ਼ਰ […]

Continue Reading

ਸਰਪੰਚ ਵੱਲੋਂ ਮਜ਼ਦੂਰ ਆਗੂਆਂ ਨਾਲ਼ ਕੀਤੇ ਮਾੜੇ  ਦੁਰਵਿਹਾਰ ਦੀ ਸਾਂਝੇ ਮੋਰਚੇ ਵੱਲੋਂ ਜ਼ੋਰਦਾਰ ਨਿਖੇਧੀ

ਬਰਨਾਲਾ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)- ਬਠਿੰਡਾ ਜ਼ਿਲ੍ਹੇ ਵਿੱਚ ਪੈਂਦੇ ਥਾਣਾ ਨਹੀਆਂ ਵਾਲਾ ਦੇ ਪਿੰਡ ਗੰਗਾ ਅਬਲੂਕੀ ਵਿਖੇ ਕੱਲ੍ਹ ਮਜ਼ਦੂਰ ਆਗੂਆਂ ਨਾਲ਼ ਓਥੋਂ ਦੀ ਸਰਪੰਚ ਛਿੰਦਰਪਾਲ  ਕੌਰ ਦੇ ਮੁੰਡੇ ਅਮ੍ਰਿਤਪਾਲ ਸਿੰਘ ਅਤੇ ਛੇ -ਸੱਤ ਹੋਰਨਾਂ ਲੱਠ ਮਾਰਾਂ ਵੱਲੋਂ ਸਰਪੰਚੀ ਦੇ ਨਸ਼ੇ ਵਿੱਚ ਪਿੰਡ ਵਿੱਚ ਮਜ਼ਦੂਰਾਂ ਦੀ ਮੀਟਿੰਗ ਕਰਵਾਉਣ ਗਏ ਮਜ਼ਦੂਰ ਆਗੂਆਂ ਪ੍ਰਕਾਸ਼ ਸਿੰਘ ਨੰਦਗੜ੍ਹ ਅਤੇ […]

Continue Reading

ਲੁੱਟ ਰਹਿਤ ਸਮਾਜ ਤੇ ਸਰਮਾਏਦਾਰੀ ਪ੍ਰਬੰਧ ਖਿਲਾਫ ਚੇਤਨਾ ਲਈ ਕਾਮਰੇਡ ਜੰਗੀਰ ਸਿੰਘ ਜੋਗਾ ਦੀ ਸੋਚ ਨੂੰ ਅਪਣਾਉਣ ਦੀ ਲੋੜ-ਅਰਸੀ

ਫਿਰਕੂ ਤਾਨਾਸ਼ਾਹੀ ਤਾਕਤਾਂ ਭਾਈਚਾਰਕ ਸਾਂਝ ਨੂੰ ਖਤਮ ਕਰਨ ਦੀਆਂ ਗੋਦਾਂ ਗੁੰਦਣ ਵਿਚ ਮਸ਼ਰੂਫ-ਧਾਲੀਵਾਲ ਕਾਮਰੇਡ ਜੰਗੀਰ ਸਿੰਘ ਜੋਗਾ ਦੀ 23 ਨੀਂ ਬਰਸੀ ਜੋਗਾ ਵਿਖੇ ਇਨਕਲਾਬੀ ਜੋਸ਼ੋ ਖਰੋਸ਼ ਨਾਲ ਮਨਾਈ ਮਾਨਸਾ/ਜੋਗਾ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਸੀ ਪੀ ਆਈ ਦੇ 100 ਵਰੇ ਮੌਕੇ ਅਤੇ 25 ਵੇਂ ਮਹਾਂ ਸੰਮੇਲਨ ਚੰਡੀਗੜ੍ਹ ਨੂੰ ਸਮਰਪਿਤ ਉਘੇ ਦੇਸ਼ ਭਗਤ,ਪਰਜਾ ਮੰਡਲੀਆਂ,ਮੁਜਾਰਾ ਲਹਿਰ ਦੇ […]

Continue Reading