ਚੰਗੀਆਂ ਦਸਤਾਵੇਜ਼ੀ ਤੇ ਕਲਾਤਮਿਕ ਫਿਲਮਾਂ ਨੂੰ ਸਮਝਣ ਤੇ ਮਾਨਣ ਲਈ ਦਰਸ਼ਕਾਂ ਨੂੰ ਸਿਨਮੇ ਦੀ ਭਾਸ਼ਾ, ਸੰਗੀਤ ਅਤੇ ਬਿੰਬਾਂ ਬਾਰੇ ਮੁੱਢਲੀ ਸਮਝ ਹੋਣਾ ਜ਼ਰੂਰੀ – ਸੰਜੇ ਜੋਸ਼ੀ

ਸਾਰਥਕ ਰਿਹਾ ਮਾਨਸਾ ਵਿਖੇ ‘ਪ੍ਰਤੀਰੋਧ ਕਾ ਸਿਨਮਾ’ ਵਲੋਂ ਪਹਿਲੀ ਵਾਰ ਕੀਤਾ ਗਿਆ ਫਿਲਮ ਸ਼ੋਅ ਮਾਨਸਾ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)–  ਰੈਡੀਕਲ ਪੀਪਲਜ਼ ਫੋਰਮ ਪੰਜਾਬ ਅਤੇ ਜੁਟਾਨ ਦੇ ਸੱਦੇ ‘ਤੇ ‘ਪ੍ਰਤੀਰੋਧ ਕਾ ਸਿਨੇਮਾ’ ਮੁਹਿੰਮ ਦੇ ਮੋਹਰੀਆਂ ਸੰਜੇ ਜੋਸ਼ੀ ਅਤੇ ਵਿਨੀਤ ਅਗਰਵਾਲ ਵਲੋਂ ਆਯੋਜਿਤ ਕੀਤਾ ਗਿਆ ਸਮਾਗਮ “ਅੱਜ ਦੇ ਦੌਰ ਦਾ ਸਿਨੇਮਾ ਦੇਖਣ ਦਿਖਾਉਣ ਦੇ ਮਾਇਨੇ’ ਹਾਜ਼ਰ […]

Continue Reading

ਸਰਪੰਚ ਵੱਲੋਂ ਮਜ਼ਦੂਰ ਆਗੂਆਂ ਨਾਲ਼ ਕੀਤੇ ਮਾੜੇ  ਦੁਰਵਿਹਾਰ ਦੀ ਸਾਂਝੇ ਮੋਰਚੇ ਵੱਲੋਂ ਜ਼ੋਰਦਾਰ ਨਿਖੇਧੀ

ਬਰਨਾਲਾ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)- ਬਠਿੰਡਾ ਜ਼ਿਲ੍ਹੇ ਵਿੱਚ ਪੈਂਦੇ ਥਾਣਾ ਨਹੀਆਂ ਵਾਲਾ ਦੇ ਪਿੰਡ ਗੰਗਾ ਅਬਲੂਕੀ ਵਿਖੇ ਕੱਲ੍ਹ ਮਜ਼ਦੂਰ ਆਗੂਆਂ ਨਾਲ਼ ਓਥੋਂ ਦੀ ਸਰਪੰਚ ਛਿੰਦਰਪਾਲ  ਕੌਰ ਦੇ ਮੁੰਡੇ ਅਮ੍ਰਿਤਪਾਲ ਸਿੰਘ ਅਤੇ ਛੇ -ਸੱਤ ਹੋਰਨਾਂ ਲੱਠ ਮਾਰਾਂ ਵੱਲੋਂ ਸਰਪੰਚੀ ਦੇ ਨਸ਼ੇ ਵਿੱਚ ਪਿੰਡ ਵਿੱਚ ਮਜ਼ਦੂਰਾਂ ਦੀ ਮੀਟਿੰਗ ਕਰਵਾਉਣ ਗਏ ਮਜ਼ਦੂਰ ਆਗੂਆਂ ਪ੍ਰਕਾਸ਼ ਸਿੰਘ ਨੰਦਗੜ੍ਹ ਅਤੇ […]

Continue Reading

ਲੁੱਟ ਰਹਿਤ ਸਮਾਜ ਤੇ ਸਰਮਾਏਦਾਰੀ ਪ੍ਰਬੰਧ ਖਿਲਾਫ ਚੇਤਨਾ ਲਈ ਕਾਮਰੇਡ ਜੰਗੀਰ ਸਿੰਘ ਜੋਗਾ ਦੀ ਸੋਚ ਨੂੰ ਅਪਣਾਉਣ ਦੀ ਲੋੜ-ਅਰਸੀ

ਫਿਰਕੂ ਤਾਨਾਸ਼ਾਹੀ ਤਾਕਤਾਂ ਭਾਈਚਾਰਕ ਸਾਂਝ ਨੂੰ ਖਤਮ ਕਰਨ ਦੀਆਂ ਗੋਦਾਂ ਗੁੰਦਣ ਵਿਚ ਮਸ਼ਰੂਫ-ਧਾਲੀਵਾਲ ਕਾਮਰੇਡ ਜੰਗੀਰ ਸਿੰਘ ਜੋਗਾ ਦੀ 23 ਨੀਂ ਬਰਸੀ ਜੋਗਾ ਵਿਖੇ ਇਨਕਲਾਬੀ ਜੋਸ਼ੋ ਖਰੋਸ਼ ਨਾਲ ਮਨਾਈ ਮਾਨਸਾ/ਜੋਗਾ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਸੀ ਪੀ ਆਈ ਦੇ 100 ਵਰੇ ਮੌਕੇ ਅਤੇ 25 ਵੇਂ ਮਹਾਂ ਸੰਮੇਲਨ ਚੰਡੀਗੜ੍ਹ ਨੂੰ ਸਮਰਪਿਤ ਉਘੇ ਦੇਸ਼ ਭਗਤ,ਪਰਜਾ ਮੰਡਲੀਆਂ,ਮੁਜਾਰਾ ਲਹਿਰ ਦੇ […]

Continue Reading

ਕਿਸਾਨਾਂ ਦੀ ਏਕਤਾ ਸਦਕਾ ਪੰਜਾਬ ਸਰਕਾਰ ਨੂੰ  ਲੈਡ ਪੁਲਿਗ ਨੀਤੀ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ

ਗੜ੍ਹਸ਼ੰਕਰ, ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਸਮਰਾਲਾ ਵਿਖੇ ਕੀਤੀ ਜਾ ਰਹੀ ਜੇਤੂ ਰੈਲੀ ਵਿੱਚ ਸਾਮਲ ਹੋਣ ਲਈ ਗੜ੍ਹਸ਼ੰਕਰ ਹੁਸ਼ਿਆਰਪੁਰ ਦਾ ਜਥਾ ਜ਼ਿਲਾ ਪ੍ਰਧਾਨ ਜਗਤਾਰ ਸਿੰਘ ਭਿਡਰ  ਜਨਰਲ ਸਕੱਤਰ ਕੁਲਵਿੰਦਰ ਸਿੰਘ ਚਾਹਲ ਮੀਤ ਪ੍ਰਧਾਨ ਭੁਪਿੰਦਰ ਸਿੰਘ ਭੁਗ਼ਾ ਅਤੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਦੀ ਅਗਵਾਈ ਵਿੱਚ ਗੜ੍ਹਸ਼ੰਕਰ ਤੋਂ   ਰਵਾਨਾ […]

Continue Reading

ਗੁਰਦੁਆਰਾ ਸਾਹਿਬ,ਸਿੰਘਾਂ ਸ਼ਹੀਦਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਲੇਰਕੋਟਲਾ ਵਿਖੇ ਵੱਡਾ ( ਗੁਰਮਤਿ ਸਮਾਗਮ ) 2 ਸਤੰਬਰ ਮੰਗਲਵਾਰ ਦਸਵੀਂ ਵਾਲੇ ਦਿਨ- ਭਾਈ ਮਨਪ੍ਰੀਤ ਸਿੰਘ

ਮਲੇਰਕੋਟਲਾ, ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ, ਸਿੰਘਾਂ ਸ਼ਹੀਦਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਗੁਰਦੁਆਰਾ ਸਾਹਿਬ ਜੀ ਦੀ 26 ਵੇਂ ਨੀਂਹ ਪੱਥਰ ਨੂੰ ਸਮਰਪਿਤ ਵੱਡੇ ਗੁਰਮਤਿ ਸਮਾਗਮ 2 ਸਤੰਬਰ ਦਸਵੀਂ ਵਾਲੇ ਦਿਨ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ,ਅਖੰਡ ਪਾਠ ਸਾਹਿਬਾ ਦੇ ਭੋਗ ਪਾਏ ਜਾਣਗੇ, ਧਾਰਮਿਕ […]

Continue Reading

ਮਨਰੇਗਾ ਮਜ਼ਦੂਰਾਂ ਵੱਲੋਂ ਬੀਡੀਪੀਓ  ਦਫ਼ਤਰ ਨਥਾਣਾ ਵਿਖੇ ਲਾਇਆ ਧਰਨਾ

ਨਥਾਣਾ-ਭੁੱਚੋ ਮੰਡੀ, ਗੁਰਦਾਸਪੁਗੁਰਦਾਸਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)– ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ  ਸੈਂਕੜੇ ਮਨਰੇਗਾ ਮਜ਼ਦੂਰਾਂ ਵੱਲੋਂ  ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ   ਬੀਡੀਓ ਬਲਾਕ ਨਥਾਣਾ ਵਿਖੇ ਜ਼ਬਰਦਸਤ ਧਰਨਾ ਦਿੱਤਾ ਗਿਆ। ਜਿਸ  ਵਿੱਚ ਵੱਡੀ ਗਿਣਤੀ ਵਿੱਚ  ਮਜ਼ਦੂਰ ਔਰਤਾਂ ਨੇ ਭਾਗ ਲਿਆ। ਧਰਨੇ ਦੀ ਸ਼ੁਰੂਆਤ ਅਜਮੇਰ ਸਿੰਘ ਅਕਲੀਆ ਦੇ ਇਨਕਲਾਬੀ ਗੀਤਾਂ ਨਾਲ ਸ਼ੁਰੂ ਕੀਤੀ ਗਈ। […]

Continue Reading

ਕੇਂਦਰ ਅਤੇ ਪੰਜਾਬ ਸਰਕਾਰ ਲਗਾਤਾਰ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰ ਰਹੀ-ਹਰਮੇਸ਼ ਸਿੰਘ ਢੇਸੀ

ਗੜ੍ਹਸ਼ੰਕਰ, ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)– ਕਿਰਤੀ ਕਿਸਾਨ ਯੂਨੀਅਨ ਵਲੋਂ 24 ਅਗਸਤ ਨੂੰ ਸਮਰਾਲਾ ਵਿਖੇ ਹੋ ਰਹੀ ਸੂਬਾ ਪੱਧਰੀ ਜੇਤੂ ਰੈਲੀ ਦੀ ਤਿਆਰੀ ਲਈ ਬਲਾਕ ਗੜ੍ਹਸ਼ੰਕਰ ਦੇ ਪਿੰਡ ਚਾਹਲ ਪੁਰ ਅਤੇ ਮੋਲਾ ਵਾਹਿਦਪੁਰ ਵਿਖੇ ਕਿਸਾਨਾ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਜਿਸ ਵਿੱਚ ਸਮੂਹ ਕਿਸਾਨਾ ਨੂੰ ਰੈਲੀ ਵਿੱਚ ਸਾਮਲ ਹੋਣ ਦਾ ਸੱਦਾ ਦਿੱਤਾ ਗਿਆ।                        ਕਿਸਾਨਾ ਨੂੰ ਸੰਬੋਧਨ […]

Continue Reading

ਦਸਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਖਾਲਸਾਈ ਜਾਹੋ ਜਲੋਲ  ਨਾਲ ਅਨੰਦਪੁਰ ਸਾਹਿਬ ਵਿਖੇ ਹੋਈ ਸ਼ੁਰੂ

 ਜਲਦੀ ਹੀ ਗਤਕਾ ਏਸ਼ੀਆ ਕੱਪ ਕਰਵਾਇਆ ਜਾਵੇਗਾ- ਡਾਕਟਰ ਰਜਿੰਦਰ ਸਿੰਘ ਸੋਹਲ ਕੇਸਗੜ ਸਾਹਿਬ, ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)– ਪੰਜਾਬ ਗਤਕਾ ਐਸੋਸੀਏਸ਼ਨ ਜੋ ਕਿ ਪਿਛਲੇ ਕੁਝ ਦਹਾਕਿਆਂ ਤੋਂ ਗਤਕੇ ਨੂੰ ਇੱਕ ਖੇਡ ਦੇ ਰੂਪ ਵਿੱਚ ਪ੍ਰਮੋਟ ਕਰਨ ਲਈ ਲਗਾਤਾਰ ਕਾਰਜ ਕਰ ਰਹੀ ਹੈ, ਉਸ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਦੇ ਨਾਲ ਤਖਤ ਸ਼੍ਰੀ ਕੇਸਗੜ੍ਹ […]

Continue Reading

24 ਅਗਸਤ ਨੂੰ ਸਮਰਾਲਾ ਵਿਖੇ ਕੀਤੀ ਜਾ ਰਹੀ ਵਿਜੈ ਰੈਲੀ ਦੀ ਤਿਆਰੀ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦੀ ਹੋਈ ਮੀਟਿੰਗ

ਗੜ੍ਹਸ਼ੰਕਰ, ਗੁਰਦਾਸਪੁਰ, 21 ਅਗਸਤ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 24 ਅਗਸਤ ਨੂੰ ਸਮਰਾਲਾ ਵਿਖੇ ਕੀਤੀ ਜਾ ਰਹੀ ਵਿਜੈ ਰੈਲੀ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਗੜ੍ਹਸ਼ੰਕਰ ਦੇ ਸਰਗਰਮ ਮੈਬਰਾਂ ਦੀ ਮੀਟਿੰਗ ਪਿੰਡ ਸਕੰਦਰਪੁਰ ਵਿਖੇ ਹੋਈ ਜਿਸ ਵਿੱਚ ਰੈਲੀ ਵਿੱਚ ਵਧ ਚੜ ਕੇ ਹਿੱਸਾ ਲੈਣ ਦਾ ਫੈਸਲਾ ਕੀਤਾ ਗਿਆ।                                        ਪ੍ਰੈਸ ਨੂੰ ਬਿਆਨ ਜਾਰੀ […]

Continue Reading

ਫਿਲਸਤੀਨ ਬਾਰੇ ਫਿਲਮ ਸ਼ੋਅ 24 ਅਗਸਤ ਨੂੰ

ਪ੍ਰਤੀਰੋਧ ਕਾ ਸਿਨੇਮਾ’ ਬਾਰੇ ਇਕ ਵਰਕਸ਼ਾਪ ਵੀ ਲਾਈ ਜਾਵੇਗੀ ਮਾਨਸਾ, ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਰੈਡੀਕਲ ਪੀਪਲਜ਼ ਫੋਰਮ ਪੰਜਾਬ ਅਤੇ ਜੁਟਾਨ ਵਲੋਂ 24 ਅਗਸਤ ਨੂੰ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਦੇ ਲੋਕ ਕਵੀ ਸੰਤ ਰਾਮ ਉਦਾਸੀ ਆਡੀਟੋਰੀਅਮ ਵਿਖੇ ਸਿਨਮੇ ਬਾਰੇ ਇਕ ਵਰਕਸ਼ਾਪ ਅਤੇ ਫਿਲਮ ਸ਼ੋਅ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਮਾਗਮ ਦਾ ਸੱਦਾ ਪੱਤਰ […]

Continue Reading