ਮਾਲਵਿੰਦਰ ਸਿੰਘ ਮਾਲੀ ਦੀ ਰਿਹਾਈ ਲਈ ਮਾਨਸਾ ਵਿਖੇ ਸਾਂਝਾ ਰੋਸ਼ ਧਰਨਾ 28 ਅਕਤੂਬਰ ਨੂੰ

ਮਾਨਸਾ, ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)– ਪ੍ਰਮੁੱਖ ਸਿਆਸੀ ਆਲੋਚਕ ਤੇ ਟਿੱਪਣੀਕਾਰ ਵਜੋਂ ਜਾਣੇ ਜਾਂਦੇ ਮਾਲਵਿੰਦਰ ਸਿੰਘ ਮਾਲੀ, ਜਿੰਨਾਂ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਨਘੜਤ ਕੇਸ ਵਿੱਚ ਮੋਹਾਲੀ ਪੁਲਸ ਨੇ 16 ਸਤੰਬਰ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ ਉਹ ਹਾਲੇ ਵੀ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹਨ – ਦੀ ਰਿਹਾਈ ਲਈ ਮਾਨਸਾ ਜ਼ਿਲ੍ਹੇ ਦੀਆਂ […]

Continue Reading

ਕਾਮਰੇਡ ਜਗਜੀਤ ਸਿੰਘ ਸੋਹਲ ਦਾ ਹੋਇਆ ਦੇਹਾਂਤ

ਕਾਮਰੇਡ ਲਾਭ ਸਿੰਘ ਅਕਲੀਆ ਨੇ ਗਹਿਰਾ ਦੁੱਖ਼ ਪ੍ਰਗਟਾਇਆਬਰਨਾਲਾ, ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੀ ਨਕਸਲਬਾੜੀ ਲਹਿਰ ਵਿੱਚ ਜਾਣੀ ਪਹਿਚਾਣੀ ਸ਼ਖ਼ਸੀਅਤ ਕਾਮਰੇਡ ਜਗਜੀਤ ਸਿੰਘ ਸੋਹਲ ਕੱਲ੍ਹ ਸਦੀਵੀ ਵਿਛੋੜਾ ਦੇ ਗਏ ਹਨ। ਕਾਮਰੇਡ ਲਾਭ ਸਿੰਘ ਅਕਲੀਆ ਸੂਬਾ ਸਕੱਤਰ ਸੀ ਪੀ ਆਈ (ਐਮ ਐਲ) ਰੈੱਡ ਸਟਾਰ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਾਮਰੇਡ ਸੋਹਲ ਦੇ ਵਿਛੋੜੇ ਤੇ ਗਹਿਰਾ […]

Continue Reading

ਬਾਜਵਾ ਨੇ ਅਨਾਜ ਮੰਡੀਆਂ ਦਾ ਕੀਤਾ ਦੌਰਾ, ਪੰਜਾਬ ਵਿੱਚ ਆਉਣ ਵਾਲੇ ਖੇਤੀ ਸੰਕਟ ਦੀ ਦਿੱਤੀ ਚਿਤਾਵਨੀ

ਪਟਿਆਲਾ, ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸਨੌਰ, ਘਨੌਰ ਅਤੇ ਪਟਿਆਲਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਕਿਸਾਨਾਂ, ਕਮਿਸ਼ਨ ਏਜੰਟਾਂ ਅਤੇ ਰਾਈਸ ਸ਼ੈਲਰ ਮਾਲਕਾਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਸਾਰਿਆਂ ਨੇ ਝੋਨੇ ਦੀ ਖਰੀਦ ਦੇ ਚੱਲ ਰਹੇ ਸੰਕਟ ‘ਤੇ ਡੂੰਘੀ ਨਿਰਾਸ਼ਾ ਦਾ ਪ੍ਰਗਟਾਵਾ ਕੀਤਾ। ਬਾਜਵਾ […]

Continue Reading

ਵਣ ਕਾਮਿਆ ਕਰਨਗੇ 25 ਅਕਤੂਬਰ ਨੂੰ ਵਣ ਮੰਡਲ ਅਫਸਰ ਦੇ ਦਫਤਰ ਦਾ ਘਿਰਾਓ-ਕਾਲਾ ਭੰਮੇ / ਨਿਰਮਲ ਬੱਪੀਆਣਾ

ਮਾਨਸਾ, ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)– ਆਉਣ ਵਾਲੇ 25 ਅਕਤੂਬਰ ਦਿਨ ਸੁੱਕਰਵਾਰ ਨੂੰ ਵਣ ਕਾਮਿਆ ਵੱਲੋ ਵਣ ਮੰਡਲ ਅਫਸਰ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ।ਪ੍ਰੈਸ ਬਿਆਨ ਰਾਹੀ ਜਾਣਕਾਰੀ ਦਿੰਦਿਆ ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਕਾਲਾ ਖਾਂ ਭੰਮੇ ਤੇ ਜਿਲ੍ਹਾ ਸਕੱਤਰ ਸਾਥੀ ਨਿਰਮਲ ਸਿੰਘ ਬੱਪੀਆਣਾ ਨੇ ਕਿਹਾ ਕਿ ਅੱਤ ਦੀ ਮਹਿੰਗਾਈ ਦੇ ਦੌਰ […]

Continue Reading

ਜਥੇਦਾਰ ਬਨਾਮ ਵਲਟੋਹਾ ਵਿਵਾਦ ਬਾਰੇ ਅਕਾਲੀ ਲੀਡਰਸ਼ਿਪ ਦੀ ਖਾਮੋਸ਼ੀ ਨਿੰਦਣਯੋਗ – ਕਾਮਰੇਡ ਬੱਖਤਪੁਰਾ, ਨੱਤ

ਅਸਤੀਫਾ ਪ੍ਰਵਾਨ ਕਰਨ ਦੀ ਬਜਾਏ, ਵਲਟੋਹਾ ਨੂੰ ਪਾਰਟੀ ਵਿਚੋਂ ਖ਼ਾਰਜ ਕੀਤਾ ਜਾਵੇ ਮਾਨਸਾ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਨਾਮ ਵਲਟੋਹਾ ਵਿਵਾਦ ਬਾਰੇ ਟਿੱਪਣੀ ਕਰਦਿਆਂ ਸੀਪੀਆਈ (ਐਮ ਐਲ) ਲਿਬਰੇਸ਼ਨ ਦਾ ਕਹਿਣਾ ਹੈ ਕਿ ਇਸ ਮੁੱਦੇ ‘ਤੇ ਬਾਦਲ ਦਲ ਲੀਡਰਸ਼ਿਪ ਦੀ ਖਾਮੋਸ਼ੀ ਦਸਦੀ ਹੈ ਕਿ ਇਹ ਮਾਮਲਾ ਸਿਰਫ ਵਿਰਸਾ ਸਿੰਘ ਵਲਟੋਹਾ ਦੇ ਨਿੱਜ […]

Continue Reading

ਪ੍ਰੋਫ਼ੈਸਰ ਜੀ.ਐਨ ਸਾਈਂਬਾਬਾ ਦਾ ਦਿਹਾਂਤ

ਮਾਨਸਾ, ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)– ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫ਼ੈਸਰ ਜੀ. ਐਨ. ਸਾਈਂਬਾਬਾ ਦਾ ਕੱਲ ਰਾਤ ਹੈਦਰਾਬਾਦ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ। ਸੀ ਪੀ ਆਈ (ਐਮ ਐਲ) ਰੈੱਡ ਸਟਾਰ ਪੰਜਾਬ ਕਮੇਟੀ ਪ੍ਰੋ. ਸਾਈਂਬਾਬਾ ਨੂੰ ਕ੍ਰਾਂਤੀਕਾਰੀ ਸ਼ਰਧਾਂਜਲੀ ਅਰਪਿਤ ਕਰਦੀ ਹੈ। ਉਹਨਾਂ ਦੀ ਮ੍ਰਿਤਕ ਦੇਹ ਉਹਨਾਂ ਦੇ ਪ੍ਰੀਵਾਰ ਵੱਲੋਂ ਸਰਕਾਰੀ ਗਾਂਧੀ ਮੈਡੀਕਲ […]

Continue Reading

ਲਿਬਰੇਸ਼ਨ ਵੱਲੋਂ ਅਰਵਿੰਦ ਮੋਦੀ ਤੇ ਜੈਮਸ ਦੀ ਨਿਯੁਕਤੀ ਦੀ ਆਲੋਚਨਾ

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ‘ਚੂਹਿਆਂ ਦੀ ਫੌਜ’ ਕਰਾਰ ਦਿੱਤਾ ਮਾਨਸਾ, ਗੁਰਦਾਸਪੁਰ, 12‌ ਅਕਤੂਬਰ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਨੇ ਪੰਜਾਬ ਸਰਕਾਰ ਵਲੋਂ ਕੈਬਨਿਟ ਰੈਂਕ ਦੇ ਕੇ ਅਰਵਿੰਦ ਮੋਦੀ ਨੂੰ ਸੂਬੇ ਦਾ ਮੁੱਖ ਆਰਥਿਕ ਸਲਾਹਕਾਰ ਅਤੇ ਸੇਬੈਸਟੀਅਨ ਜੇਮਸ ਨੂੰ ਵਿੱਤੀ ਮਾਮਲਿਆਂ ਦਾ ਸਲਾਹਕਾਰ ਨਿਯੁਕਤ ਕਰਨ ਦੇ ਤੁਗਲਕੀ ਫੈਸਲੇ ਦੀ ਸਖ਼ਤ […]

Continue Reading

ਕੈਲਾਸ਼ ਕੌਰ ਨੇ ਔਰਤ ਪਾਤਰਾਂ ਲਈ ਪੰਜਾਬੀ ਰੰਗਮੰਚ ਦਾ ਰਾਹ ਮੋਕਲਾ ਕੀਤਾ- ਮਨਜੀਤ ਕੌਰ ਔਲਖ

ਲੇਖਕਾਂ, ਅਦਾਕਾਰਾਂ ਅਤੇ ਸੰਘਰਸ਼ਸ਼ੀਲ ਆਗੂਆਂ ਵੱਲੋਂ ਮਾਤਾ ਕੈਲਾਸ਼ ਕੌਰ ਨੂੰ ਭਰਪੂਰ ਸ਼ਰਧਾਂਜ਼ਲੀਆਂ ਮਾਨਸਾ, ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਕੈਲਾਸ਼ ਕੌਰ ਨੇ ਉੱਚ ਸਿੱਖਿਆ ਹਾਸਲ ਕਰਨ ਤੋਂ ਬਾਅਦ ਭਰ ਜਵਾਨ ਉਮਰ ਵਿੱਚ ਉਦੋਂ ਥੇਟਰ ਕਰਨਾ ਸ਼ੁਰੂ ਕੀਤਾ, ਜਦੋਂ ਹਾਲੇ ਲੜਕੀਆਂ ਲਈ ਰੰਗਮੰਚ ਕਰਨਾ ਬੇਹੱਦ ਚੁਣੌਤੀ ਭਰਿਆ ਕਾਰਜ ਸੀ। ਉਹ ਅਪਣੇ ਤੱਕ ਹੀ ਸੀਮਿਤ ਨਹੀਂ ਰਹੇ, ਬਲਕਿ […]

Continue Reading

ਕੈਲਾਸ਼ ਕੌਰ ਨਮਿਤ ਸ਼ਰਧਾਂਜਲੀ ਸਭਾ ਬਾਬਾ ਬੂਝਾ ਸਿੰਘ ਭਵਨ ਵਿਖੇ 11 ਅਕਤੂਬਰ ਨੂੰ – ਮਨਜੀਤ ਕੌਰ ਔਲਖ

ਮਾਨਸਾ, ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਪੰਜਾਬੀ ਰੰਗ ਮੰਚ ਦੀ ਉੱਘੀ ਹਸਤੀ ਅਤੇ ਨਾਟਕਕਾਰ ਗੁਰਸ਼ਰਨ ਸਿੰਘ ਜੀ ਦੀ ਜੀਵਨ ਸਾਥਣ 91 ਸਾਲਾ ਮਾਤਾ ਕੈਲਾਸ਼ ਕੌਰ, ਜੋ 4 ਅਕਤੂਬਰ ਨੂੰ ਅਪਣੀ ਜੀਵਨ ਯਾਤਰਾ ਪੂਰੀ ਕਰ ਗਏ ਹਨ, ਨੂੰ ਸ਼ਰਧਾਂਜਲੀ ਦੇਣ ਲਈ ਮਾਨਸਾ ਦੇ ਰੰਗ ਮੰਚ ਦੇ ਕਲਾਕਾਰਾਂ, ਲੇਖਕਾਂ ਅਤੇ ਇਨਕਲਾਬੀ ਹਲਕਿਆਂ ਵਲੋਂ 11 ਅਕਤੂਬਰ ਨੂੰ ਸ਼ਰਧਾਂਜਲੀ […]

Continue Reading

ਵਿਦਿਆਰਥੀ ਘੋਲ ਦੇ ਸ਼ਹੀਦਾਂ ਨੂੰ ਯਾਦ ਵਿਦਿਆਰਥੀਆਂ ਵੱਲੋਂ ਇਨਕਲਾਬੀ ਵਿਚਾਰਾਂ ਦੇ ਪ੍ਰਸਾਰ ਲਈ ਪੋਸਟਰ ਪ੍ਰਦਰਸ਼ਨੀ ਕੀਤੀ- ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ

ਮਾਨਸਾ, ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ )– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ 1972 ਤੋਂ ਲੈ ਕੇ 1976 ਤੱਕ ਚੱਲੇ ਵਿਦਿਆਰਥੀ ਘੋਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਇਨਕਲਾਬੀ ਵਿਚਾਰਾਂ ਦੇ ਪ੍ਰਸਾਰ ਲਈ ਪੋਸਟਰ ਪ੍ਰਦਰਸ਼ਨੀ ਕਰਦਿਆਂ ਯਾਦ ਕੀਤਾ ਗਿਆ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਇਸਾ ਦੇ ਸੂਬਾ […]

Continue Reading