ਲਿਬਰੇਸ਼ਨ ਦਾ ਚੌਥਾ ਜ਼ਿਲ੍ਹਾ ਡੈਲੀਗੇਟ ਇਜਲਾਸ ਸੰਪੰਨ

ਕਾਮਰੇਡ ਛਾਜਲੀ ਤੀਜੀ ਵਾਰ ਜ਼ਿਲ੍ਹਾ ਸਕੱਤਰ ਤੇ ਬਿੱਟੂ ਖੋਖਰ ਚੁਣੇ ਗਏ ਕਿਸਾਨ ਅੰਦੋਲਨ ਉਤੇ ਹਕੂਮਤ, ਜਬਰ ਝੂਠੇ ਪੁਲਿਸ ਮੁਕਾਬਲਿਆਂ ਅਤੇ ਬਿਨਾਂ ਅਦਾਲਤੀ ਹੁਕਮਾਂ ਦੇ ਘਰ ਢਾਹੁਣ ਦੀ ਨਿਖੇਧੀ ਸੰਗਰੂਰ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)–  ਅੱਜ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹਾਦਤ ਦਿਵਸ ਮੌਕੇ ਸੀਪੀਆਈ (ਐਮ ਐਲ) ਲਿਬਰੇਸ਼ਨ ਵਲੋਂ ਸਥਾਨਕ ਹਿੰਮਤ ਸਿੰਘ ਧਰਮਸ਼ਾਲਾ ਵਿਖੇ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਫਿਲੌਰ ਵਿਖੇ ਮਹਿਨਾ ਵਾਰੀ ਗੁਰਮਤਿ ਸਮਾਗਮ ਵਿੱਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ : ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਹਰ ਮਹੀਨੇ ਦੇ ਜੇਠੇ ਐਤਵਾਰ ਨੂੰ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠ ਸਾਹਿਬ ਭੋਗਾਂ ਤੋਂ ਉਪਰੰਤ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਚਲਾਈ ਮਰਯਾਦਾ ਤਹਿਤ ਇਸ ਮਹੀਨੇ ਦੇ ਜੇਠੇ ਐਤਵਾਰ ਨੂੰ ਮਨਾਏ ਗੁਰਮਤਿ ਸਮਾਗਮ ਦੀਆਂ ਹਜ਼ਾਰਾਂ […]

Continue Reading

ਸੀਪੀਆਈ ਐਮਐਲ ਲਿਬਰੇਸ਼ਨ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ

ਮਾਨਸਾ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਅੱਜ ਸੀਪੀਆਈ ਐਮਐਲ ਲਿਬਰੇਸ਼ਨ ਦੀ ਸ਼ਹਿਰ ਕਮੇਟੀ ਵੱਲੋਂ ਅੱਜ ਸਹੀਦ ਭਗਤ ਸਿੰਘ ਚੌਕ ਅਤੇ ਬਾਬਾ ਜੀਵਨ ਸਿੰਘ ਪਾਰਕ ਵਿਖੇ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਅਤੇ ਸ਼ਹੀਦਾਂ ਦੇ ਬੁੱਤਾਂ ਨੂੰ ਹਾਰ ਪਹਿਨਾਏ ਗਏ।ਇਸ ਮੌਕੇ ਸੂਬਾ ਆਗੂ ਸੁਖਦਰਸ਼ਨ ਨੱਤ ਅਤੇ ਸੁਰਿੰਦਰ ਪਾਲ ਸ਼ਰਮਾ ਨੇ […]

Continue Reading

ਬਰਾਬਰੀ ਦਾ ਸਮਾਜ ਸਿਰਜਣਾ ਹੀ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੂੰ ਸੱਚੀ ਸ਼ਰਧਾਂਜਲੀ-ਚੋਹਾਨ, ਉੱਡਤ

ਮਾਨਸਾ, ਗੁਰਦਾਸਪੁਰ 23 ਮਾਰਚ (ਸਰਬਜੀਤ ਸਿੰਘ ) ਸ਼ਹੀਦ ਭਗਤ ਸਿੰਘ ਤੇ ਉਹਨਾਂ ਦੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਮੌਕੇ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ ਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਦੀ ਅਗਵਾਈ ਹੇਠ ਭਗਤ ਸਿੰਘ ਦੇ ਬੁੱਤ ਤੇ ਹਾਰ ਪਾ ਕੇ ਨਾਹਰਿਆਂ ਦੀ ਗੂੰਜ ਵਿੱਚ ਇਨਕਲਾਬੀ ਜੋਸ਼ੋ ਖਰੋਸ਼ ਨਾਲ ਸ਼ਹੀਦਾਂ […]

Continue Reading

ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਵਾਪਰੀ ਘਟਨਾ ਦੀ ਜਾਂਚ ਕਰਕੇ ਦੋਸ਼ੀਆਂ ਤੇ ਕਾਰਵਾਈ ਕੀਤੀ ਜਾਵੇ-ਸੁਖਜੀਤ ਸਿੰਘ ਰਾਮਾਨੰਦੀ

ਤਲਵੰਡੀ ਸਾਬੋ, ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)– ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਜ਼ਿਲਾ ਬਠਿੰਡਾ ਵਿਖੇ ਵਾਪਰੀ ਘਟਨਾ ਉੱਪਰ ਚਿੰਤਾ ਜ਼ਾਹਰ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਨੰਦੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਵਿਦਿਆਰਥੀ ਜੀਵਨ ਲਈ ਵੱਡੇ ਖ਼ਤਰੇ ਖੜੇ ਕਰਦੀਆਂ ਹਨ ਅਤੇ ਵਿੱਦਿਅਕ ਸੰਸਥਾਵਾਂ ਦੇ ਅਕਸ ਨੂੰ ਢਾਹ […]

Continue Reading

ਫ਼ਲਸਤੀਨੀਆਂ ਦੀ ਸਭ ਤੋਂ ਘਾਤਕ ਜ਼ਿਓਨਵਾਦੀ ਨਸਲਕੁਸ਼ੀ ਦੇ ਖ਼ਿਲਾਫ਼ ਖੜ੍ਹੇ ਹੋਵੋ-ਲਾਭ ਸਿੰਘ ਅਕਲੀਆ

ਮਾਨਸਾ ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)–   ਅੰਤਰਰਾਸ਼ਟਰੀ ਭਾਈਚਾਰੇ ਅਤੇ ਅਰਬ ਦੁਨੀਆਂ ਦੇ ਲਈ ਸਭ ਤੋਂ ਵੱਧ ਸ਼ਰਮ ਵਾਲੀ ਗੱਲ ਇਹ ਹੈ ਕਿ ਅੱਜ ਫ਼ਲਸਤੀਨੀ ਜਨਤਾ ਦੇ ਉੱਪਰ ਹੋ ਰਹੇ  ਭਿਆਨਕ ਹਮਲੇ ਨੂੰ  ਉਹ ਮਹਿਜ਼ ਮੂਕਦਰਸ਼ਕ ਦਰਸ਼ਕ ਬਣਕੇ ਦੇਖ ਰਹੇ ਹਨ! ਕੱਲ੍ਹ  ਇਜ਼ਰਾਈਲ ਨੇ ਗਾਜ਼ਾ ਪੱਟੀ ਉੱਪਰ ਬੇ ਰਹਿਮ ਅਤੇ ਅਣਮਨੁੱਖੀ ਹਮਲਾ ਕਰਕੇ ਹੁਣ ਤੱਕ ਦੇ […]

Continue Reading

ਸੀਪੀਆਈ ਐੱਮ ਐੱਲ ਲਿਬਰੇਸ਼ਨ ਵੱਲੋਂ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਦੂਸਰਾ ਇਜਲਾਸ

ਮਾਨਸਾ, ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)— ਸੀਪੀਆਈ ਐੱਮ ਐੱਲ ਲਿਬਰੇਸ਼ਨ ਦੀ ਤਹਿਸੀਲ ਦਿਹਾਤੀ ਮਾਨਸਾ ਦਾ ਦੂਸਰਾ ਇਜਲਾਸ 23 ਮਾਰਚ ਦੇ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ। ਇਹ ਇਜਲਾਸ ਦੀ ਸ਼ੁਰੂਆਤ 23 ਮਾਰਚ ਅਤੇ ਨਕਸਲਬਾੜੀ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ  ਕੀਤੀ ਗਈ ਇਹ ਇਜਲਾਸ  ਕਾਮਰੇਡ ਨਿਰਭੈ ਸਿੰਘ ਬੁਰਜ ਹਰੀ,ਹਾਕਮ […]

Continue Reading

ਕਿਸਾਨਾਂ ਤੇ ਕੀਤੇ ਤਸ਼ੱਦਦ ਅਤੇ ਧੱਕੇਸ਼ਾਹੀ ਦੇ ਖਿਲਾਫ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡਾਂ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਗੜਸ਼ੰਕਰ, ਗੁਰਦਾਸਪੁਰ,20 ਮਾਰਚ (ਸਰਬਜੀਤ ਸਿੰਘ)–  ਸਰਕਾਰ ਦੀ ਸ਼ਹਿ ਤੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਧੱਕੇਸ਼ਾਹੀ, ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਸੰਘਰਸ਼ਸ਼ੀਲ ਕਿਸਾਨਾਂ ਦੇ ਟੈਂਟ ਪੁੱਟਣ ਅਤੇ ਦੇਰ ਰਾਤ ਸਮਾਨ ਚੁੱਕ ਕੇ ਲੈ ਜਾਣ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦੇ ਦਿੱਤੇ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਦੀ ਗੜਸ਼ੰਕਰ ਇਕਾਈ ਵਲੋਂ […]

Continue Reading

ਪਿੰਡ ਮਾਣਕੋ ਜਗਰਾਉਂ ਵਿਖੇ ਗਿੱਲ ਪਰਿਵਾਰ ਵੱਲੋਂ ਵੱਡਾ ਕਬੱਡੀ ਟੂਰਨਾਮੈਂਟ ਕਰਵਾ ਕੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸ਼ਲਾਘਾਯੋਗ ਉਪਰਾਲਾ-  ਸੰਤ ਸੁਖਵਿੰਦਰ ਸਿੰਘ ਆਲੋਵਾਲ

ਲੁਧਿਆਣਾ, ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)– ਪਿੰਡ ਮਾਣੋਕੇ ਤਹਿਸੀਲ ਜਗਰਾਓਂ ਲੁਧਿਆਣਾ ਵਿਖੇ ਗਿੱਲ ਪ੍ਰਵਾਰ ਤੇ ਐਨ ਆਈ ਆਰ ਭਰਾਵਾਂ ਵਲੋਂ ਇੱਕ ਵੱਡਾ ਕਬੱਡੀ ਟੂਰਨਾਮੈਂਟ ਕਰਵਾਕੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਗਿਆ, ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਦੇ ਮੁੱਖੀ ਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ […]

Continue Reading

ਹੋਲੇ ਮਹੱਲੇ ਦੇ ਆਖਰੀ ਦਿਨ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਮੂਲ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ-  ਭਾਈ ਵਿਰਸਾ ਸਿੰਘ ਖਾਲਸਾ

ਆਨੰਦਪੁਰ ਸਾਹਿਬ, ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)– ਸਿਖਾਂ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਧਾਰਮਿਕ ਸਮਾਗਮ ਚਾਰ ਦਿਨਾਂ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਅਨੰਦਪੁਰ ਸਾਹਿਬ ਦੀ ਧਰਤੀ ਤੇ ਮਨਾਏ ਜਾ ਰਹੇ ਹਨ, ਇਨ੍ਹਾਂ ਸਾਰੇ ਧਾਰਮਿਕ ਸਮਾਗਮਾਂ ਦੇ ਆਖਰੀ ਦਿਨ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਪਣੇ ਘੌੜਿਆ ਤੇ ਸਵਾਰ ਨੇਜ਼ੇ ਬਰਛੇ ਬਰਛੀਆਂ ਖੰਡੇ ਦੋਧਾਰੇ ਕਿਰਪਾਨਾਂ […]

Continue Reading