ਹਥਿਆਰਾਂ ਤੇ ਕਾਰੋਬਾਰ ਨੂੰ ਹੁੰਗਾਰਾ ਦੇਣ ਲਈ ਦੁਨੀਆ ਨੂੰ ਖਾਨਾਜੰਗੀ ਵੱਲ ਉਕਸਾ ਰਿਹਾ ਹੈ ਅਮਰੀਕਾ- ਕਾਮਰੇਡ ਰਾਣਾ

ਖੱਬੀਆਂ ਪਾਰਟੀਆਂ ਖੱਬੇਪੱਖੀ ਧਿਰਾਂ ਫਲਸਤੀਨ ਨਾਲ ਇੱਕਮੁੱਠਤਾ ਪ੍ਰਗਟਾਉਣ ਲਈ ਇਜ਼ਰਾਈਲ ਖਿਲਾਫ ਰੋਸ਼ ਮਾਰਚ ਕੀਤਾ ਮਾਨਸਾ, ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਪੰਜ ਖੱਬੇਪੱਖੀ ਧਿਰਾਂ ਦੇ ਸੱਦੇ ਤੇ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਸੀ ਪੀ ਆਈ,ਸੀ ਪੀ ਆਈ ਐਮ ਐਲ ਲਿਬਰੇਸ਼ਨ , ਇਨਕਲਾਬੀ ਕੇਂਦਰ, ਮੁਸਲਿਮ ਫਰੰਟ ਦੇ ਆਗੂਆਂ ਵੱਲੋਂ ਖੱਬੀਆਂ ਪਾਰਟੀਆਂ ਦੇ ਸੱਦੇ ਤੇ 7 ਅਕਤੂਬਰ […]

Continue Reading

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾਰਾਪੁਰ ਦੀ ਵਿਦਿਆਰਥਣ ਨੇ ਭਾਸ਼ਣ ਮੁਕਾਬਲੇ ਚੋਂ ਪ੍ਰਾਪਤ ਕੀਤਾ ਦੂਸਰਾ ਸਥਾਨ

ਸੰਗਰੂਰ, ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਸਿੱਖਿਆ ਤੇ ਕਲਾ ਮੰਚ ਪੰਜਾਬ ਦੀ ਅਗਵਾਈ ਵਿੱਚ ਕਰਵਾਏ ਗਏ ਨਵੇਂ ਦਿਸਹੱਦੇ ਪ੍ਰੋਗਰਾਮ ਤਹਿਤ ਰਾਜ ਪੱਧਰੀ ਮੁਕਾਬਲੇ ਸ੍ਰੀ ਮਸਤੂਆਣਾ ਸਾਹਿਬ ਦੀ ਪਵਿੱਤਰ ਧਰਤੀ ਸੰਗਰੂਰ ਵਿਖੇ ਹੋਏ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਤੋਂ 12 ਮੁਕਾਬਲਿਆਂ ਲਈ 500ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲੈਕੇ ਆਪਣੀ ਕਲਾ ਦਾ ਜੌਹਰ ਦਿਖਾਇਆ। 6 ਮਹੀਨਿਆਂ ਤੋਂ […]

Continue Reading

ਪੰਜਾਬ ਸਰਕਾਰ ਲੰਬੇ ਤਜਰਬੇ ਵਾਲੇ ਗੈਸਟ ਫੈਕਲਟੀ ਕਾਲਜ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਢੁੱਕਵੀਂ ਨੀਤੀ ਬਣਾਵੇ- ਆਇਸਾ ਪੰਜਾਬ।

ਮਾਨਸਾ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ ਪੰਜਾਬ ਵੱਲੋਂ ਗੈਸਟ ਫੈਕਲਟੀ ਪ੍ਰੋਫ਼ੈਸਰਾਂ ਵੱਲੋਂ 6 ਅਕਤੂਬਰ ਨੂੰ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੀ ਹਮਾਇਤ ਕਰਦਿਆਂ ਤਿਆਰੀ ਲਈ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਰੈਲੀ ਕੀਤੀ ਗਈ। ਆਇਸਾ ਪੰਜਾਬ ਦੇ ਆਗੂ ਸੁਖਜੀਤ ਰਾਮਾਨੰਦੀ ਨੇ ਕਿਹਾ ਕਿ ਆਇਸਾ ਜਿੱਥੇ ਅਦਾਲਤੀ ਰੋਕ ਖਤਮ […]

Continue Reading

ਮਾਨ ਸਰਕਾਰ ਲੰਬੇ ਤਜਰਬੇ ਵਾਲੇ ਕਾਲਜ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਢੁੱਕਵੀਂ ਨੀਤੀ ਬਣਾਵੇ-ਕਾਮਰੇਡ ਸੁਖਦਰਸ਼ਨ ਸਿੰਘ ਨੱਤ

ਲਿਬਰੇਸ਼ਨ ਵੱਲੋਂ ਗੈਸਟ ਫੈਕਲਟੀ ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ ਮਾਨਸਾ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–ਜਿੱਥੇ ਅਦਾਲਤੀ ਰੋਕ ਖਤਮ ਹੋਣ ਪਿਛੋਂ ਇਕ ਹਜ਼ਾਰ ਦੇ ਕਰੀਬ ਕਾਲਜ ਲੈਕਚਰਾਰਾਂ ਅਤੇ ਲਾਈਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਦਾ ਸਵਾਗਤ ਕਰਦੇ ਹਾਂ, ਉਥੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕਰਦੇ ਹਾਂ ਕਿ ਉਹ ਪਿਛਲੇ 20-22 ਸਾਲ ਤੋਂ ਮਾਮੂਲੀ ਤਨਖਾਹਾਂ ‘ਤੇ ਸਰਕਾਰੀ ਕਾਲਜਾਂ ਵਿੱਚ ਸੇਵਾਵਾਂ […]

Continue Reading

ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਅੱਲੋਵਾਲ ਫਿਲੌਰ ਲੁਧਿਆਣਾ ਵੱਲੋਂ ਕਰਵਾਇਆ ਜਾਂਦਾ ਸਲਾਨਾ ਛਿੰਝ ਅਤੇ ਪਟਕੀ ਕੁਸ਼ਤੀ ਮੁਕਾਬਲਾ ਆਪਣੀ ਛਾਪ ਛੱਡ ਗਿਆ– ਭਾਈ ਖਾਲਸਾ

ਫਿਲੌਰ, ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)– ਅੱਜ ਮਹਾਰਾਜ ਰਣਜੀਤ ਸਪੋਰਟਸ ਕਲੱਬ ਅੱਲੋਵਾਲ ਫਿਲੌਰ ਲੁਧਿਆਣਾ ਵੱਲੋਂ ਚੌਥਾ ਸਲਾਨਾ ਛਿੰਝ ਮੇਲਾ ਤੇ ਪਟਕੀ ਕੁਸ਼ਤੀ ਮੁਕਾਬਲਾ ਕਰਵਾਇਆ ਗਿਆ। ਖੇਡ ਮੇਲਾ ਸਥਾਨਿਕ ਪੰਚਾਇਤ ਅਤੇ ਐਨ ਆਈ ਆਰ ਭਰਾਵਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ।‌ਜਿਸ ਦੀ ਆਰੰਭਤਾ ਗੁਰਬਾਣੀ ਸੁਖਮਨੀ ਸਾਹਿਬ ਦੇ ਸੰਪੂਰਣ ਭੋਗ ਦੀ ਅਰਦਾਸ ਤੋਂ ਉਪਰੰਤ ਹੋਈ। ਅਖਾੜੇ”ਚ ਪਟਕਾ ਲੈ […]

Continue Reading

ਪੈਸੇ ਦੇ ਬਲਬੂਤੇ ਪੰਚਾਇਤ ਚੋਣਾਂ ਵਿੱਚ ਸਰਬਸੰਮਤੀ ਖ਼ਰੀਦਣਾ ਇਕ ਜਮਹੂਰੀਅਤ ਵਿਰੋਧੀ ਰੁਝਾਨ – ਲਿਬਰੇਸ਼ਨ

ਚੋਣ ਕਮਿਸ਼ਨ ਤੁਰੰਤ ਕਾਰਵਾਈ ਕਰੇ , ਜਾਗਰਤ ਲੋਕ ਅਜਿਹੀਆਂ ਅਖੌਤੀ ਸਰਬਸੰਮਤੀਆਂ ਖਿਲਾਫ ਚੋਣਾਂ ਲੜਨ ਮਾਨਸਾ, ਗੁਰਦਾਸਪੁਰ 30 ਸਤੰਬਰ (ਸਰਬਜੀਤ ਸਿੰਘ)– ਚਿੱਟੇ ਤੇ ਕਾਲੇ ਧਨ ਅੰਨ੍ਹੀ ਵਰਤੋਂ ਜ਼ਰੀਏ ਕੁਝ ਮੋਟੇ ਧਨਾਢਾਂ ਵਲੋਂ ਪੰਚਾਇਤੀ ਚੋਣਾਂ ਪਿੰਡਾਂ ਵਿੱਚ ਵੋਟ ਤੰਤਰ ਨੂੰ ਨੰਗੇ ਚਿੱਟੇ ਧਨਤੰਤਰ ਵਿੱਚ ਬਦਲ ਦੇਣ ਦੇ ਮਾੜੇ ਰੁਝਾਨ ਦੀ ਸਖ਼ਤ ਨਿੰਦਾ ਕਰਦੇ ਹੋਏ ਸੀਪੀਆਈ (ਐਮ ਐਲ) […]

Continue Reading

ਮਾਲਵਾ ਤਰਨਾਦਲ ਵੱਲੋਂ ਸਲਾਨਾ ਹਜ਼ੂਰ ਸਾਹਿਬ ਯਾਤਰਾ 10 ਅਕਤੂਬਰ ਨੂੰ ਗੁਰੂਦੁਆਰਾ ਵਿਵੇਕਸਰ ਸਾਹਿਬ ਭਾਈ ਰੂਪਾਂ ਰੋਡ ਰਾਮਪੁਰਾ ਫੂਲ ਬਠਿੰਡਾ ਤੋਂ ਰਵਾਨਾ ਹੋਵੇਗੀ- ਜਥੇਦਾਰ ਸੁਖਪਾਲ ਸਿੰਘ ਫੂਲ

ਬਠਿੰਡਾ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੱਚਖੰਡ ਹਜ਼ੂਰ ਸਾਹਿਬ ਦੀ ਯਾਤਰਾ ਲਈ ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਦੇ ਮੁੱਖੀੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਦੀ ਅਗਵਾਈ’ਚ ਗੁਰੂ ਮਹਾਰਾਜ ਦੀ ਪਾਲਕੀ ਸਾਹਿਬ, ਦਲ ਪੰਥ ਤੇ ਸਮੂਹ ਸੰਗਤਾਂ ਨਾਲ 1 ਅਕਤੂਬਰ ਨੂੰ ਗੁਰਦੁਆਰਾ ਵਿਵੇਕਸਰ ਸਾਹਿਬ ਭਾਈ ਰੂਪਾਂ ਰੋਡ ਰਾਮਪੁਰਾ […]

Continue Reading

ਗਿਦੜਬਾਹਾ ਮੁੱਕਤਸਰ ਦੇ ਪਿੰਡ ਕੋਠੇ ਚੇਤਿਆਂ ‘ਚ ਇੱਕ ਧਨਾਢ ਨੇ ਬੋਲੀ ਦੇ ਕੇ ਸਾਡੇ 35 ਲੱਖ ਦੀ ਸਰਪੰਚੀ ਖ੍ਰੀਦ ਕੇ ਚੋਣ ਕਮਿਸ਼ਨ, ਸੰਵਿਧਾਨ ਤੇ ਲੋਕਤੰਤਰ ਦੀ ਘੋਰ ਉਲੰਘਣਾ ਕੀਤੀ – ਭਾਈ ਵਿਰਸਾ ਸਿੰਘ ਖਾਲਸਾ

ਮੁੱਕਤਸਰ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਚੋਣਾਂ ਦਾ ਐਲਾਨ ਹੋ ਚੁੱਕਾ ਹੈ 15 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ, ਅਤੇ ਸਰਕਾਰ ਦੀ ਚੋਣ ਪ੍ਰਕਿਰਿਆ ਤੇ ਵਿਰੋਧੀ ਧਿਰਾਂ ਦੇ ਨਾਲ ਨਾਲ ਸਮੂਹ ਪਿੰਡਾਂ ਦੇ ਲੋਕਾਂ ਵੱਲੋਂ ਜੰਮ ਕਿ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਕਈ ਪਿੰਡਾਂ ਨੇ ਸਰਕਾਰੀ ਗ੍ਰਾਟ ਪ੍ਰਾਪਤ ਕਰਨ ਲਈ ਸਰਬਸੰਮਤੀ […]

Continue Reading

ਲਿਬਰੇਸ਼ਨ ਵੱਲੋਂ ਮਾਲਵਿੰਦਰ ਮਾਲੀ ਦੇ ਹੱਕ ਵਿੱਚ ਹੋ ਰਹੇ ਵਿਖਾਵੇ ਵਿਚ ਸ਼ਮੂਲੀਅਤ ਦਾ ਐਲਾਨ

ਹਾਈਕੋਰਟ ਨੂੰ ਆਪਣੇ ਹੁਕਮਾਂ ਦੀ ਉਲੰਘਣਾ ਦਾ ਸੂਓਮੋਟੋ ਨੋਟਿਸ ਲੈਣ ਦੀ ਅਪੀਲਮਾਨਸਾ, ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮਾਲਵਿੰਦਰ ਸਿੰਘ ਮਾਲੀ ਖਿਲਾਫ ਮਾਨ ਸਰਕਾਰ ਵਲੋਂ ਦਰਜ ਕੀਤੇ ਝੂਠੇ ਪੁਲਿਸ ਕੇਸ ਦੀ ਵਾਪਸੀ ਦੀ ਮੰਗ ਨੂੰ ਲੈਕੇ 29 ਸਤੰਬਰ ਨੂੰ ਪਟਿਆਲਾ ਵਿਖੇ ਰੱਖੇ ਵਿਖਾਵੇ ਦਾ ਸਮਰਥਨ ਕਰਦਿਆਂ ਇਸ ਵਿੱਚ ਸ਼ਾਮਲ ਹੋਣ ਦਾ […]

Continue Reading

ਮੋਦੀ ਸਰਕਾਰ ਵੱਲੋਂ ਲਗਾਤਾਰ ਸੰਵਿਧਾਨ ਤੇ ਹਮਲੇ ਕੀਤੇ ਜਾ ਰਹੇ -ਕਾਮਰੇਡ ਰਾਣਾ

ਮਾਨਸਾ, ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਪੰਜਾਬ ਵੱਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮਦਿਨ ਨੂੰ ਸਮਰਪਿਤ ਇਨਕਲਾਬੀ ਪ੍ਰੋਗਰਾਮ ਵਿੱਚ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਪ੍ਰਧਾਨਗੀ ਮੰਡਲ ਵਿੱਚ ਕਾ ਹਾਕਮ ਸਿੰਘ ਖਿਆਲਾ, ਕਾ ਦਰਸ਼ਨ ਸਿੰਘ ਦਾਨੇਵਾਲੀਆ,ਕਾ ਕ੍ਰਿਸ਼ਨਾ ਕੌਰ ਮਾਨਸਾ,ਕਾ ਕਿਰਨਾ ਭੀਖੀ ਵਿਦਿਆਰਥੀ ਆਗੂ ਗਗਨਦੀਪ ਕੌਰ ਮਾਨਸਾ, ਬੂਟਾ ਦੂਲੋਵਾਲ, […]

Continue Reading