ਮਾਲਵਿੰਦਰ ਮਾਲੀ ਉੱਪਰ ਦਰਜ ਝੂਠਾ ਕੇਸ ਰੱਦ ਕੀਤਾ ਜਾਵੇ – ਲਾਭ ਸਿੰਘ ਅਕਲੀਆ

ਰੂੜੇਕੇ ਕਲਾਂ, ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਪਿਛਲੇ ਦਿਨੀਂ ਉੱਘੇ ਚਿੰਤਕ ਅਤੇ ਸਾਬਕਾ ਵਿਦਿਆਰਥੀ ਆਗੂ ਮਾਲਵਿੰਦਰ ਮਾਲੀ ਉੱਪਰ ਮੁਹਾਲੀ ਦੇ ਇੱਕ ਥਾਣੇ ਵਿੱਚ ਇੱਕ ਸਾਜ਼ਿਸ਼ ਅਧੀਨ ਝੂਠੀ ਐਫ਼ ਆਈ ਆਰ ਦਰਜ ਕਰਕੇ ਗਿਰਫ਼ਤਾਰ ਕਰਨ ਦੀ ਸੀ ਪੀ ਆਈ (ਐਮ ਐਲ) ਰੈੱਡ ਸਟਾਰ ਵੱਲੋਂ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਪਾਰਟੀ ਦੇ ਸੂਬਾ ਸਕੱਤਰ ਕਾਮਰੇਡ […]

Continue Reading

ਹਰ ਇੱਕ ਲੌੜਵੰਦ ਲੋਕਾਂ ਨੂੰ ਪਲਾਂਟ ਤੇ ਮਕਾਨ ਬਣਾ ਕੇ ਦੇਵੇ ਸਰਕਾਰ- ਚੌਹਾਨ, ਉੱਡਤ

ਬਾਜੇ ਵਾਲਾ ਦੇ ਬਾਰਸ਼ਾਂ ਕਰਕੇ ਡਿੱਗੇ ਮਕਾਨਾਂ ਦੇ ਮੁਆਵਜ਼ੇ ਲਈ ਪੀੜਤਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਮਾਨਸਾ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਆਮ ਲੋਕਾਂ ਦੀ ਸਰਕਾਰ ਕਹਿ ਸੱਤਾ ਹਥਿਆਉਣ ਵਾਲੀ ਸੂਬੇ ਦੀ ਮਾਨ ਸਰਕਾਰ ਲੋੜਵੰਦ ਅਤੇ ਪੀੜਤ ਲੋਕਾਂ ਨੂੰ ਇਨਸਾਫ਼ ਦੇਣ ਦੀ ਬਜਾਏ ਗੁੰਮਰਾਹ ਕਰ ਰਹੀ ਹੈ। ਅਤੇ ਆਮ ਲੋਕ ਸਰਕਾਰ ਦੀ ਕਾਰਗੁਜ਼ਾਰੀ […]

Continue Reading

ਪੁਲਸ ਅੜਿੱਕੇ ਆਏ ਡਰੱਗ ਇੰਸਪੈਕਟਰ ਦੇ ਨੇੜਲਿਆਂ ‘ਤੇ ਕਾਰਵਾਈ ਲਈ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਇੰਸਪੈਕਟਰ ਨਾਲ ਰਲੇ ਦਵਾਈਆਂ ਵਾਲਿਆਂ ਅਤੇ ਪੁਲੀਸ ਅਧਿਕਾਰੀਆਂ ਦੀ ਜਾਇਦਾਦ ਜਬਤ ਕਰਨ ਦੀ ਮੰਗ-ਕਾਮਰੇਡ ਰਾਣਾਮਾਨਸਾ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਨਸ਼ਾ ਬੰਦੀ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੀਆਂ ਆ ਰਹੀਆਂ ਜਥੇਬੰਦੀਆਂ ਦੇ ਆਗੂਆਂ ਦਾ ਇੱਕ ਵਫਦ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਨੂੰ ਮਿਲਿਆ। ਡਿਪਟੀ ਕਮਿਸ਼ਨਰ ਰਾਹੀ ਮੁੱਖ ਮੰਤਰੀ ਪੰਜਾਬ ਦੇ ਨਾਮ […]

Continue Reading

ਲਿਬਰੇਸ਼ਨ ਵੱਲੋਂ ਮਾਲੀ ਨੂੰ ਗ੍ਰਿਫਤਾਰ ਕਰਨ ਦੀ ਨਿਖੇਧੀ

ਆਲੋਚਕਾਂ ਦੇ ਮੂੰਹ ਬੰਦ ਕਰ ਕੇ ਆਪਣੀਆਂ ਨਾਕਾਮੀਆਂ ਨੂੰ ਨਹੀਂ ਢੱਕ ਸਕਦੀ ਮਾਨ ਸਰਕਾਰ ਮਾਨਸਾ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ) — ਸੋਸ਼ਲ ਮੀਡੀਆ ਦੇ ਜਾਣੇ ਪਛਾਣੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਮੁਹਾਲੀ ਪੁਲੀਸ ਵੱਲੋਂ ਆਈਟੀ ਐਕਟ ਤਹਿਤ ਗ੍ਰਿਫਤਾਰ ਕੀਤੇ ਜਾਣ ਦੀ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਦਾ ਕਹਿਣਾ ਹੈ ਕਿ […]

Continue Reading

ਸੀਪੀਆਈ ਐਮ.ਐਲ ਲਿਬਰੇਸ਼ਨ ਅਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਰੋਸ਼ ਮਾਰਚ ਕਰਕੇ ਵਿਧਾਇਕ ਡਾਕਟਰ ਵਿਜੇ ਸਿੰਗਲਾ ਵਿਜੇ ਨੂੰ ਮੰਗ ਪੱਤਰ ਸੌਂਪਿਆ

ਪੰਜਾਬ ਨਾਲ ਨਿਰੰਤਰ ਕੀਤੇ ਜਾ ਰਹੇ ਧੱਕੇ ਵਿਤਕਰੇ ਅਤੇ ਸੂਬੇ ਦਾ ਅਮਨ ਭੰਗ ਕਰਨ ਦੀਆਂ ਹੋ ਰਹੀਆਂ ਸਾਜਿਸ਼ਾਂ ਬੰਦ ਕੀਤੀਆਂ ਜਾਣ- ਕਾਮਰੇਡ ਰਾਣਾ ਮਾਨਸਾ, ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ )– ਖੱਬੇ ਪੱਖੀ ਪਾਰਟੀਆਂ ਦੇ ਸਾਂਝੇ ਪ੍ਰੋਗਰਾਮ ਦੀ ਤਹਿਤ ਅੱਜ ਮਾਨਸਾ ਵਿਖੇ ਸੀਪੀਆਈ ਐਮ ਐਲ ਲਿਬਰੇਸ਼ਨ ਅਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਸਹਿਰ ਵਿੱਚ ਰੋਸ ਮਾਰਚ […]

Continue Reading

ਦੇਸ਼ ਭਗਤਾਂ, ਸੂਰਬੀਰਾਂ ਅਤੇ ਯੋਧਿਆਂ ਦੀਆਂ ਰਚਨਾਵਾਂ ਨੂੰ ਪੜਨ ਅਤੇ ਸਮਝਣ ਦੀ ਮੁੱਖ ਲੋੜ-ਗਗਨਦੀਪ ਕੌਰ

ਮਾਨਸਾ, ਗੁਰਦਾਸਪੁਰ 16 ਸਤੰਬਰ (ਸਰਬਜੀਤ ਸਿੰਘ )– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪੋਸਟਰ ਪ੍ਰਦਰਸ਼ਨੀ ਦੇ ਫੈਸਲੇ ਨੂੰ ਲਾਗੂ ਕਰਦਿਆਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੀ ਇਕਾਈ ਵੱਲੋਂ ਕਾਲਜ ਅੰਦਰ ਪੋਸਟਰ ਪ੍ਰਦਰਸ਼ਨੀ ਕੀਤੀ ਗਈ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਇਸਾ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ […]

Continue Reading

ਲਿਬਰੇਸ਼ਨ ਨੇ ਲਿਆ ਜਨਮ ਦਿਨ ਮੌਕੇ ਨਾਟਕਕਾਰ ਗੁਰਸ਼ਰਨ ਸਿੰਘ ਵੱਲੋਂ ਦਰਸਾਏ ਮਾਰਗ ਉੱਤੇ ਚੱਲਣ ਦਾ ਪ੍ਰਣ

ਮਾਨਸਾ, ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– 95ਵੇਂ ਜਨਮ ਦਿਵਸ ਮੌਕੇ ਅੱਜ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਵਿਖੇ ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਪ੍ਰਮੁੱਖ ਇਨਕਲਾਬੀ ਚਿੰਤਕ ਅਤੇ ਨਾਟਕਕਾਰ ਗੁਰਸ਼ਰਨ ਸਿੰਘ ਜੀ ਨੂੰ ਯਾਦ ਕੀਤਾ ਗਿਆ ਅਤੇ ਹਮੇਸ਼ਾ ਉਨ੍ਹਾਂ ਵਲੋਂ ਦਰਸਾਏ ਇਨਕਲਾਬੀ ਰਾਹ ਉੱਤੇ ਚੱਲਣ ਦਾ ਪ੍ਰਣ ਲਿਆ ਗਿਆ।ਇਸ ਮੌਕੇ ਸੀਨੀਅਰ […]

Continue Reading

ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਪੰਜਾਬ ਦੀ ਮਾਨ ਸਰਕਾਰ- ਚੌਹਾਨ, ਉੱਡਤ

ਸੀਪੀਆਈ ਨੇ ਡਿਪਟੀ ਕਮਿਸ਼ਨਰ ਰਾਹੀ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ ਮਾਨਸਾ, ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)–ਦਿਨੋ-ਦਿਨ ਵੱਧ ਰਹੀਆ ਲੁੱਟਾਂ-ਖੋਹਾਂ ਤੇ ਚੋਰੀਆ ਦੀਆ ਵਾਰਦਾਤਾਂ ਕਾਰਨ ਲੋਕਾ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ , ਸਮਾਜ ਵਿਰੋਧੀ ਅਨਸਰਾ ਦੇ ਹੋਸਲੇ ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਸੱਤਵੇ ਆਸਮਾਨ ਤੇ ਚੜ੍ਹੇ ਹੋਏ ਹਨ ਤੇ ਪ੍ਰਸ਼ਾਸਨ ਨਾਮ‌ ਦੀ ਕੋਈ […]

Continue Reading

ਨਸ਼ਾ ਤਸਕਰ ਡਰੱਗ ਇੰਸਪੈਕਟਰ ਸੀਸਨ ਮਿੱਤਲ ਦੇ ਸੰਬੰਧਾਂ ਦੀ ਉਚ ਪੱਧਰੀ ਜਾਂਚ ਕੀਤੀ ਜਾਵੇ- ਲਿਬਰੇਸ਼ਨ

ਮਾਨਸਾ, ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ ਗਿਰਫ਼ਤਾਰ ਕੀਤੇ ਡਰੱਗ ਇੰਸਪੈਕਟਰ ਸੀਸਨ ਮਿੱਤਲ ਵੱਲੋਂ ਨਸ਼ਾ ਤਸ਼ਕਰੀ ਨਾਲ ਬਣਾਈ 7 ਕਰੋੜਾਂ ਰੁਪਏ ਦੀ ਨਕਦ ਰਾਸ਼ੀ 260 ਗ੍ਰਾਮ ਸੋਨਾ ਅਤੇ ਗੈਰ ਕਾਨੂੰਨੀ ਢੰਗ ਨਾਲ ਬਣਾਈ ਅਰਬਾਂ ਰੁਪਏ ਦੀ ਗੈਰ ਕਾਨੂੰਨੀ ਸੰਪਤੀ ਦੀ ਪਛਾਣ ਕੀਤੀ ਗਈ ਹੈ । ਇਸ ਇੰਸਪੈਕਟਰ ਦੇ ਜੇਲ੍ਹ ਵਿਚ ਬੰਦ […]

Continue Reading

ਮਜ਼ਦੂਰਾਂ ਵੱਲੋਂ ਸ਼ਹਿਰ ਵਿੱਚ ਮੁਜ਼ਾਹਰਾ ਕਰਨ ਤੋਂ ਬਾਅਦ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ -ਲਾਭ ਸਿੰਘ ਅਕਲੀਆ

ਤਪਾ ਮੰਡੀ, ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਇੱਥੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਪਰਜਾਪਤ ਧਰਮਸ਼ਾਲਾ ਵਿਖੇ ‘ਮਜ਼ਦੂਰ ਚੇਤਨਾ ਕਨਵੈਨਸ਼ਨ’ ਕੀਤੀ ਗਈ, ਜਿਸ ਵਿੱਚ ਸੈਂਕੜੇ ਮਨਰੇਗਾ ਮਜ਼ਦੂਰਾਂ ਅਤੇ ਔਰਤਾਂ ਨੇ ਭਾਗ ਲਿਆ। ਕਨਵੈਨਸ਼ਨ ਦੀ ਸ਼ੁਰੂਆਤ ਅਜਮੇਰ ਅਕਲੀਆ ਦੇ ਇਨਕਲਾਬੀ ਗੀਤਾਂ ਨਾਲ ਕੀਤੀ ਗਈ। ‘ਚੇਤਨਾ ਕਨਵੈਨਸ਼ਨ’ ਵਿੱਚ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ […]

Continue Reading