ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ, ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ […]
Continue Reading

