ਹੋਲੇ ਮੁਹੱਲੇ ਦੇ ਆਖਰੀ ਦਿਨ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਦੀ ਅਗਵਾਈ ‘ਚ ਮੁਹੱਲਾ ਖੇਡ ਕੇ ਸੰਗਤਾਂ ਨੂੰ ਸਿੱਖੀ ਦੇ ਪੁਰਤਾਨ ਵਿਰਸੇ ਇਤਿਹਾਸ ਨਾਲ ਜੋੜਿਆ – ਭਾਈ ਵਿਰਸਾ ਸਿੰਘ ਖਾਲਸਾ
ਆਨੰਦਪੁਰ ਸਾਹਿਬ, ਗੁਰਦਾਸਪੁਰ, 4 ਮਾਰਚ (ਸਰਬਜੀਤ ਸਿੰਘ)–ਹੋਲੇ ਮੁਹੱਲੇ ਦੇ ਧਾਰਮਿਕ ਸਮਾਗਮ ਲਗਾਤਾਰ ਚਾਰ ਦਿਨ ਤੋਂ ਚੱਲ ਰਹੇ ਹਨ ਅਤੇ ਇਥੇ ਦੇਸ਼ਾਂ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕੀਤੇ ਅਤੇ ਸੰਤਾਂ ਮਹਾਪੁਰਸ਼ਾਂ ਦੇ ਧਾਰਮਿਕ ਦੀਵਾਨ ਸੁਣਕੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਇਆ ਤੇ ਗੁਰੂ ਗੋਬਿੰਦ ਸਿੰਘ ਸਾਹਿਬ […]
Continue Reading

