ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਦੇ ਮੁੱਖੀ ਸੰਤ ਲੀਡਰ ਸਿੰਘ ਜੀਆਂ ਦੀ ਦੇਖ ਰੇਖ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਮੱਸਿਆ ਦਾ ਸ਼ੁੱਭ ਦਿਹਾੜਾ ਸ਼ਰਧਾ ਨਾਲ ਮਨਾਇਆ- ਭਾਈ ਵਿਰਸਾ ਸਿੰਘ ਖਾਲਸਾ
ਕਪੂਰਥਲਾ ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਛੇਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਕਪੂਰਥਲਾ ਵਿਖੇ ਹਰ ਮੱਸਿਆ ਤੇ ਭਾਰੀ ਦੀਵਾਨ ਸਜਾਏ ਜਾਂਦੇ ਹਨ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕ ਅਤੇ ਕਥਾ ਵਾਚਕਾਂ ਵੱਲੋਂ ਹਾਜ਼ਰੀ ਲਵਾ ਕੇ ਆਈ ਸੰਗਤ ਨੂੰ ਗੁਰਬਾਣੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ […]
Continue Reading
