ਕਿਰਤੀ ਕਿਸਾਨ ਯੂਨੀਅਨ ਭੂੰਗਾ ਜ਼ਿਲਾ ਹੁਸਿਆਰਪੁਰ ਏਰੀਏ ਦਾ ਡੇਲੀਗੈਟ ਇਜਲਾਸ ਹੋਇਆ

ਹੁਸ਼ਿਆਰਪੁਰ, ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)– ਕਿਰਤੀ ਕਿਸਾਨ ਯੂਨੀਅਨ ਭੂੰਗਾ ਜ਼ਿਲਾ ਹੁਸਿਆਰਪੁਰ ਏਰੀਏ ਦਾ ਡੇਲੀਗੈਟ ਇਜਲਾਸ ਪਿੰਡ ਭੂੰਗਾ ਵਿਖੇ ਹੋਇਆ । ਜਿਸਦੀ ਸ਼ੁਰੂਆਤ ਸੂਬਾ ਕਮੇਟੀ ਮੈਂਬਰ ਹਰਮੇਸ਼ ਢੇਸੀ ਨੇ ਕੀਤੀ । ਜਥੇਬੰਦੀ ਦੇ ਪਿਛਲੇ ਸਮੇਂ ਕੀਤੀਆਂ ਸਰਗਰਮੀਆਂ ਦੀ ਜਾਣਕਾਰੀ ਅਤੇ ਆਉਣ ਵਾਲੇ ਸੰਘਰਸ਼ਾਂ ਪ੍ਰਤੀ ਜਾਣੂ ਕਰਵਾਇਆ।  ਇਸ ਮੌਕੇ ਨਵੀਂ ਨੌ ਮੈਂਬਰੀ ਕਮੇਟੀ ਦਾ ਗਠਨ ਕੀਤਾ […]

Continue Reading

ਕਿਰਤੀ ਕਿਸਾਨ ਯੂਨੀਅਨ ਦਾ ਡੈਲੀਗੇਟ ਅਜਲਾਸ ਪਿੰਡ ਖਨੁਰ ਵਿਖੇ ਸੰਪੰਨ, 12-ਮੈਂਬਰੀ ਕਮੇਟੀ ਦਾ ਗਠਨ

ਹੁਸ਼ਿਆਰਪੁਰ, ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)– ਅੱਜ ਕਿਰਤੀ ਕਿਸਾਨ ਯੂਨੀਅਨ ਦਾ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਏਰੀਏ ਦਾ ਡੈਲੀਗੇਟ ਅਜਲਾਸ ਪਿੰਡ ਖਨੁਰ ਵਿਖੇ ਹੋਇਆ ਜਿਸ ਦੀ ਸ਼ੁਰੂਆਤ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਜਥੇਬੰਦੀ ਦੇ ਪਿਛਲੇ ਸਮੇਂ ਵਿੱਚ ਕੀਤੀਆ ਸਰਗਰਮੀਆਂ ਦੀ ਰਿਪੋਰਟ ਪੇਸ਼ ਕੀਤੀ ਗਈ ਕਿਸਾਨਾਂ ਨੂੰ ਆਉਣ ਵਾਲੇ ਸੰਘਰਸ਼ਾਂ ਪ੍ਰਤੀ ਜਾਣੂ ਕਰਵਾਇਆ ਗਿਆ ਇਸ ਸਮੇਂ […]

Continue Reading

ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਸ਼ਿਆਂ ਦੇ ਬੁਰੇ ਹਾਲ ਤੇ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਸਬੰਧੀ ਆਪਣੀ ਹੀ ਸਰਕਾਰ ਦੇ ਡੀਜੀਪੀ ਨੂੰ ਚਿੱਠੀ ਲਿਖ ਕੇ ਜਾਣੂ ਕਰਵਾਉਣਾ ਵਧੀਆ ਗੱਲ – ਭਾਈ ਵਿਰਸਾ ਸਿੰਘ ਖਾਲਸਾ

ਕਪੂਰਥਲਾ, ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)– ਏਦੇ ਵਿਚ ਦੋ ਰਾਵਾਂ ਨਹੀਂ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਦੇ ਬਾਵਜੂਦ ਹਰ ਪਿੰਡ ਵਿੱਚ ਚਿੱਟਾ ਸ਼ਰੇਆਮ ਵਿਕ ਰਿਹਾ ਹੈ ਨੌਜਵਾਨ ਨਿਤ ਰੋਜ਼ ਨਸ਼ਿਆਂ ਦੇ ਟੀਕੇ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਨ ਅਤੇ ਅਮਨ ਕਾਨੂੰਨ ਦੀ ਵਿਵਸਥਾ ਇਨੀਂ ਵਿਗੜ ਚੁੱਕੀ ਹੈ ਕਿ ਦਿਨ ਦਿਹਾੜੇ […]

Continue Reading

ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਕਪੂਰਥਲਾ ਵਿਖੇ ਮੁੱਖ ਪ੍ਰਬੰਧਕ ਸੰਤ ਅਮਰੀਕ ਸਿੰਘ ਜੀ ਖੁਖਰੈਣ ਵਾਲਿਆਂ ਦੀ ਅਗਵਾਈ ਹੇਠ ਸਲਾਨਾ ਸਮਾਗਮ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ

ਕਪੂਰਥਲਾ, ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੱਡੇ ਮਹਾਂਪੁਰਖਾਂ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ,ਅਖੰਡ ਪਾਠਾਂ ਦੀ 21 ਜੁਲਾਈ ਤੋਂ ਚੱਲ ਰਹੀ ਲੜੀ ਤੋ ਉਪਰੰਤ ਧਾਰਮਿਕ ਗੁਰਮਤਿ ਸਮਾਗਮ ਦੀ ਆਰੰਭਤਾ ਇਤਿਹਾਸਕ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਦੀ ਹਜ਼ੂਰੀ ਰਾਗੀ ਭਾਈ ਹਰਜਿੰਦਰ ਸਿੰਘ ਦੇ […]

Continue Reading

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਕੱਢੇ ਜਾ ਰਹੇ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਹੋਈ ਰਵਾਨਾ- ਭਾਈ ਵਿਰਸਾ ਸਿੰਘ ਖਾਲਸਾ

ਕਪੂਰਥਲਾ, ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)–ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਮੀਰੀ ਪੀਰੀ ਦਿਵਸ਼ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ 24 ਜੁਲਾਈ ਤੋਂ 3 ਅਗਸਤ ਤੱਕ ਕੱਢਿਆ ਜਾ ਰਿਹਾ ਹੈ ਅਤੇ ਅੱਜ ਪੂਰੇ ਜਾਹੋ ਜਲਾਲ ਨਾਲ ਇਸ ਦੀ ਅਕਾਲਤਖਤ ਸਾਹਿਬ ਤੋਂ ਅਰਦਾਸ ਕਰਨ ਤੋਂ ਬਾਅਦ ਰਵਾਨਗੀ ਹੋਈ,ਸੁੰਦਰ ਪਾਲਕੀ ਸਾਹਿਬ ਜੀ ਵਿੱਚ ਗੁਰੂ ਗ੍ਰੰਥ […]

Continue Reading

ਸ਼ਹੀਦ ਪ੍ਰਿਥੀਪਾਲ ਸਿੰਘ ਰੰਧਾਵਾ ਦੀ 47ਵੀਂ ਬਰਸੀ ਮੌਕੇ ਲਿਬਰੇਸ਼ਨ ਵਲੋਂ ਦਸੂਹਾ ਵਿਖੇ ਸ਼ਰਧਾਂਜਲੀ ਸਮਾਗਮ

ਫਿਲਮ ਸਤਲੁਜ ਉਤੇ ਲੱਗੀ ਰੋਕ ਹਟਾਉਣ ਦੀ ਮੰਗ ਦਸੂਹਾ, ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)– ਪੰਜਾਬ ਦੀ ਵਿਦਿਆਰਥੀ ਲਹਿਰ ਦੇ ਹਰਮਨ ਪਿਆਰੇ ਆਗੂ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਰੰਧਾਵਾ ਦੇ ਸ਼ਹਾਦਤ ਦਿਵਸ 18 ਜੁਲਾਈ ਮੌਕੇ ਕੱਲ ਉਨ੍ਹਾਂ ਦੇ ਸ਼ਹਿਰ ਦਸੂਹਾ ਵਿਖੇ ਸੀਪੀਆਈ (ਐਮ ਐਲ) ਲਿਬਰੇਸ਼ਨ ਵਲੋਂ ਅੰਬੇਡਕਰ ਭਵਨ ਦਸੂਹਾ ਵਿਖੇ ਜੋਸ਼ੋ ਖਰੋਸ਼ […]

Continue Reading

ਸੋਨਮ ਵਾਂਗਚੁਕ ਨੂੰ ਫੌਰੀ, ਬਿਨਾਂ ਸ਼ਰਤ ਰਿਹਾਅ ਕਰੋ – ਪਾਸਲਾ

ਰੋਸ ਪ੍ਰਗਟਾਵੇ ਦੇ ਜਮਹੂਰੀ ਤਰੀਕਿਆਂ ਦੇ ਯੋਜਨਾਬੱਧ ਖਾਤਮੇ ਦੀਆਂ ਹਕੂਮਤੀ ਸਾਜ਼ਿਸ਼ਾਂ ਫੇਲ੍ਹ ਕਰੋ – ਪਾਸਲਾ ਜਲੰਧਰ, ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)– ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਕੇਂਦਰੀ ਸਟੈਂਡਿੰਗ ਕਮੇਟੀ ਵਲੋਂ ਜਾਰੀ ਇਕ ਬਿਆਨ ਰਾਹੀਂ ਪਾਰਟੀ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਉੱਘੇ ਚੌਗਿਰਦਾ ਤੇ ਸਮਾਜਿਕ ਕਾਰਕੁੰਨ ਸ਼੍ਰੀ ਸੋਨਮ ਵਾਂਗਚੁਕ ਦੀ ਗੈਰ ਸੰਵਿਧਾਨਕ […]

Continue Reading

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਹੇਮਕੁੰਟ ਸਾਹਿਬ ਵਾਸਤੇ ਸਪੈਸ਼ਲ ਰੋਡ ਤਿਆਰ ਕਰਨ ਦਾ ਐਲਾਨ ਕਰਕੇ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਲਿਆ – ਭਾਈ ਵਿਰਸਾ ਸਿੰਘ ਖਾਲਸਾ

ਜਲੰਧਰ, ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)–ਸਿਖਾਂ ਦਾ ਸਭ ਤੋਂ ਉੱਚੇ ਪ੍ਰਸਿੱਧ ਧਾਰਮਿਕ ਅਸਥਾਨ ਹੇਮਕੁੰਟ ਸਾਹਿਬ ਦੇ ਭਾਗਾਂ ਵਾਲੀਆਂ ਰੂਹਾਂ ਨੂੰ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੁੰਦਾ ਹੈ, ਇਹ ਅਸਥਾਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪੂਰਬਲਾ ਤਪ ਅਸਥਾਨ ਹੈ, ਇਸ ਅਸਥਾਨ ਤੇ ਬਜ਼ੁਰਗ ਮਹਿਲਾਵਾਂ ਤੇ ਮਰਦਾ ਨੂੰ ਜਾਣਾਂ ਬਹੁਤ ਮੁਸ਼ਕਲ ਸੀ ਪਰ ਦੇਸ਼ ਦੇ ਪ੍ਰਧਾਨ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲ਼ੰਧਰ ਫੇਰੀ ਦੌਰਾਨ ਬਹੁਤ ਸਾਰੀਆਂ ਉਮੀਦਾਂ ਲੈ ਕੇ ਬੈਠੇ ਪੰਜਾਬੀਆਂ ਦੇ ਪੱਲੇ ਪਈ ਵੱਡੀ ਨਿਰਾਸ਼ਤਾ- ਭਾਈ ਵਿਰਸਾ ਸਿੰਘ ਖਾਲਸਾ

ਜਲੰਧਰ, ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)– ਨਰਿੰਦਰ ਮੋਦੀ ਦਾ ਅਸੀਂ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਤੇ ਆਉਣ ਦਾ ਸਵਾਗਤ ਕਰਦੇ ਹਾਂ ਪਰ ਇਸ ਮੌਕੇ ਤੇ ਪੰਜਾਬੀਆਂ ਨੂੰ ਕੁਝ ਵੀ ਦੇ ਕੇ ਨਾ ਜਾਣ ਵਾਲੀ ਨੀਤੀ ਕਰਕੇ ਪੰਜਾਬੀਆਂ ਨੂੰ ਵੱਡੀ ਨਿਰਾਸ਼ਤਾ ਪੈਦਾ ਹੋਈ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਇਸ ਫੇਰੀ ਤੇ ਪੰਜਾਬ ਦੇ ਲੋਕਾਂ […]

Continue Reading

ਟਾਂਡਾ ਦੇ ਐਸ ਐਚ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਗੈਂਗਸਟਰ ਸਬੰਧਾਂ ਤੇ ਫਿਰੌਤੀ ਵਸੂਲਣ ਮਾਮਲੇ’ਚ ਕੀਤਾ ਗ੍ਰਿਫ਼ਤਾਰ, ਪੁਲਸ ਨੇ ਪਰਚਾ ਦਰਜ ਕਰਕੇ ਰੀਮਾਡ ਹਾਸਲ ਲਈ ਦਸੂਹਾ ਅਦਾਲਤ ‘ਚ ਕੀਤਾ ਪੇਸ਼- ਭਾਈ ਵਿਰਸਾ ਸਿੰਘ ਖਾਲਸਾ

ਹੁਸ਼ਿਆਰਪੁਰ, ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)– ਬੀਤੇ ਦਿਨੀਂ ਐਫ ਬੀ ਆਈ ਵੱਲੋਂ ਪੰਜਾਬ ‘ਚ ਪੁਲਸ ਗੈਂਗਸਟਰ ਸਾਂਝ ਭਿਆਲੀ ਦੇ ਦੋਸ਼ਾਂ ਹੇਠ ਐਸ ਐਚ ਓ ਗੁਰਿੰਦਰ ਜੀਤ ਸਿੰਘ ਨਾਗਰਾ ਨੂੰ ਦੋਸ਼ੀ ਪਾਇਆ ਗਿਆ ਸੀ ਅਤੇ ਉਹਨਾਂ ਦਾ ਨਾਂ ਆਉਣ ਤੇ ਉਹਨਾਂ ਲਾਈਨ ਹਾਜ਼ਰ ਕਰ ਦਿੱਤਾ ਗਿਆ ਸੀ ਅਤੇ ਹੁਣ ਉਹਨਾਂ ਨੂੰ ਪੱਕੇ ਤੌਰ ਤੇ ਗਿਰਫ਼ਤਾਰ ਕਰ […]

Continue Reading