ਦੇਸ਼ ਵਿਚ ਭਾਜਪਾ ਅਤੇ ਆਰਐਸਐਸ ਤੋ ਭਾਰਤੀ ਸੰਵਿਧਾਨ ਅਤੇ ਲੋਕਤੰਤਰ ਨੂੰ ਵੱਡਾ ਖੱਤਰਾ ਉਤਪੰਨ ਹੋਇਆ-ਕਾਮਰੇਡ ਬੱਖਤਪੁਰਾ

25‌‌ ਮਈ ਨੂੰ ਵਿਲਾ ਕੋਠੀ ਵਿਖੇ ਕਾਂਗਰਸ ਦੀ ਹਮਾਇਤ ਵਿੱਚ ਰੈਲੀ ਕਰਨ ਦਾ ਫੈਸਲਾ ਕਪੂਰਥਲਾ, ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)— ਕਪੂਰਥਲਾ ਦੇ ਪਿੰਡ ਵਿਲਾ ਕੋਠੀ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਲੋਕ ਸਭਾ ਹਲਕਾ ਖੰਡੂਰ ਸਾਹਿਬ ਦੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਦੀ ਹਮਾਇਤ ਵਿੱਚ ਮੀਟਿੰਗ ਕੀਤੀ ਗਈ। ਇਸ ਸਮੇਂ ਬੋਲਦਿਆਂ ਲਿਬਰੇਸ਼ਨ ਆਗੂ […]

Continue Reading

ਜੇਠ ਮਹੀਨੇ ਦੀ ਸੰਗਰਾਂਦ ਮੌਕੇ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਵਿਖੇ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ- ਸੰਤ ਅਮਰੀਕ ਸਿੰਘ

ਕਪੂਰਥਲਾ , ਗੁਰਦਾਸਪੁਰ, 15 ਮਈ (ਸਰਬਜੀਤ ਸਿੰਘ)– ਜੇਠ ਮਹੀਨੇ ਦੀ ਸੰਗਰਾਂਦ ਤੇ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਕਪੂਰਥਲਾ ਦੇ ਮੁੱਖ ਪ੍ਰਬੰਧਕ ਮਹਾਂਪੁਰਸ਼ ਸੰਤ ਬਾਬਾ ਅਮਰੀਕ ਸਿੰਘ ਦੀ ਅਗਵਾਈ ਹੇਠ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ, ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ, ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ […]

Continue Reading

ਮੱਸਿਆ ਤੇ ਗੁਰਦੁਆਰਾ ਸੰਤਸਰ ਸਹਿਬ ਰਮੀਦੀ ਵਿਖੇ ਹਜਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜਰੀ ਲਵਾਈ-  ਭਾਈ ਵਿਰਸਾ ਸਿੰਘ ਖਾਲਸਾ

ਕਪੂਰਥਲਾ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਹਰ ਮਹੀਨੇ ਦੀ ਮਰਯਾਦਾ ਅਨੁਸਾਰ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਹਜ਼ਾਰਾਂ ਸੰਗਤਾਂ ਤੇ ਨਕਮਸਤਕ ਹੋ ਕੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰੀਆਂ ਅਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ, ਬਾਬਾ ਕੁਲਦੀਪ ਸਿੰਘ […]

Continue Reading

ਮੋਦੀ ਸਰਕਾਰ ਸ਼ਰੇਆਮ ਦੇਸ਼ ਨੂੰ ਫਿਰਕੂ ਅੱਗ ਵਿਚ ਝੋਕ ਰਹੀ-ਕਾਮਰੇਡ ਬੱਖਤਪੁਰਾ

ਹੁਸ਼ਿਆਰਪੁਰ, ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਖੁਲੀ ਮੀਟਿੰਗ ਮੋਹਣ ਸਿੰਘ‌ ਅਤੇ ਚਰਨਜੀਤ ਸਿੰਘ ਭਿੰਡਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਬੋਲਦਿਆਂ ਜ਼ਿਲ੍ਹਾ ਸੱਕਤਰ ਅਸ਼ੋਕ ਮਹਾਜਨ, ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਪੰਜਾਬ ਪਾਰਟੀ ਦੇ ਇਨਚਾਰਜ ਪਰਸ਼ੋਤਮ ਸ਼ਰਮਾ ਨੇ ਕਿਹਾ ਕਿ ਮੀਟਿੰਗ […]

Continue Reading

ਹਰਸਿਮਰਤ ਕੌਰ ਨਹੀਂ ਲਿਆ ਸਕੀ ਆਪਣੇ ਮਹਿਕਮੇ ਦਾ ਇਕ ਵੀ ਪ੍ਰੋਜੈਕਟ – ਪਰਮਪਾਲ ਕੌਰ ਮਲੂਕਾ

ਬੁਢਲਾਡਾ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਹਰਸਿਮਰਤ ਕੌਰ ਬਾਦਲ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਦਾ ਮੰਤਰਾਲਾ ਇਸ ਖੇਤਰ ਦੇ ਕਿਸਾਨਾਂ ਲਈ ਬਹੁਤ ਕੁੱਝ ਕਰ ਸਕਦਾ ਸੀ, ਪਰ ਇੰਨ੍ਹਾਂ ਵੱਲੋਂ ਇਸ ਹਲਕੇ ਦੀ ਸਾਰ ਨਾ ਲੈ ਕੇ ਕਿਸਾਨਾਂ ਨੂੰ ਪਾਲੇ ਬਾਗ ਪੁੱਟਣ ਲਈ ਮਜ਼ਬੂਰ ਕਰ ਦਿੱਤਾ। ਇਹ ਸ਼ਬਦ ਬੁਢਲਾਡਾ ਹਲਕੇ ਦੇ ਵੱਖ […]

Continue Reading

ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਵਿਰੁੱਧ ਉਮੀਦਵਾਰ ਖੜ੍ਹਾਂ ਕਰਨਾ ਬਾਦਲਾਂ ਦੀ ਬੰਦੀ ਸਿੰਘਾਂ ਵਿਰੁੱਧ ਘਟੀਆ ਨੀਤੀ ਨੂੰ ਨੰਗਾ ਕਰਦਾ ਹੈ – ਭਾਈ ਵਿਰਸਾ ਸਿੰਘ ਖਾਲਸਾ

ਖਡੂਰ ਸਾਹਿਬ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਡਿਬਰੂਗੜ੍ਹ ਜੇਲ੍ਹ’ਚ ਬੰਦ ਵਾਰਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਵਿਰੁੱਧ ਬਾਦਲਾਂ ਨੇ ਆਪਣਾ ਉਮੀਦਵਾਰ ਖੜਾਂ ਕਰਕੇ ਸਾਬਤ ਕਰ ਦਿੱਤਾ ਹੈ ਕਿ ਉਹ ਲੰਮੇ ਸਮੇਂ ਤੋਂ ਅਦਾਲਤਾਂ ਵੱਲੋਂ ਦਿੱਤੀਆਂ ਸਜਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ’ਚ […]

Continue Reading

ਭਾਜਪਾ ਦੇ ਜਿਲ੍ਹਾ ਪ੍ਰਧਾਨ ਖਿਲਾਫ ਟਕਸਾਲੀਆਂ ਨੇ ਖੋਲਿਆ ਮੋਰਚਾ

ਬੁਢਲਾਡਾ, ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਚੋਣ ਸਰਗਰਮੀਆਂ ਦੌਰਾਨ ਵਿਧਾਨ ਸਭਾ ਹਲਕਾ ਬੁਢਲਾਡਾ ਅੰਦਰ ਟਕਸਾਲੀ ਭਾਜਪਾ ਵਰਕਰਾਂ ਨੇ ਮੌਜੂਦਾਂ ਭਾਜਪਾ ਦੇ ਜਿਲ੍ਹਾ ਪ੍ਰਧਾਨ ਦੀ ਕਾਰਗੁਜਾਰੀ ਦੇ ਖਿਲਾਫ ਲਕੀਰ ਖਿਚਦਿਆਂ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੂੰ ਖਰੀਆ ਖਰੀਆ ਸੁਣਾ ਦਿੱਤੀਆਂ ਕਿ ਜਿਲ੍ਹਾ ਪ੍ਰਧਾਨ ਨੇ ਕਿਸ ਤਰ੍ਹਾਂ ਟਕਸਾਲੀ ਵਰਕਰਾਂ ਨੂੰ ਖੁਡੇਲਾਇਨ ਲਾਉਂਦਿਆਂ ਪਾਰਟੀ […]

Continue Reading

ਵਿਰੋਧੀ ਪਾਰਟੀਆਂ ਆਪਸ ਚ ਵੱਖਰੋ ਵੱਖਰਾਂ ਹੋਣ ਦੇ ਨਾਟਕ ਕਰਕੇ ਲੋਕਾਂ ਨੂੰ ਮੂਰਖ ਬਣਾ ਰਹੀਆਂ- ਹਰਸਿਮਰਤ ਕੌਰ ਬਾਦਲ

ਬੁਢਲਾਡਾ, ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)— ਕਾਂਗਰਸ ਅਤੇ ਆਮ ਆਦਮੀ ਪਾਰਟੀ ਪੰਜਾਬ ਵਿੱਚ ਵੱਖਰਾ ਵੱਖਰਾ ਹੋਣ ਦੇ ਨਾਟਕ ਕਰਕੇ ਪੰਜਾਬ ਦੀ ਜਨਤਾ ਨੂੰ ਮੂਰਖ ਬਣਾਉਣ ਚ ਲੱਗੀਆਂ ਹੋਈਆਂ ਹਨ। ਜਦੋਂਕਿ ਇੰਡੀਆ ਗਠਜੋੜ ਦੇ ਤਹਿਤ ਇਕੱਠੇ ਹਨ ਤੋਂ ਕੀ ਭਲੇ ਦੀ ਉਮੀਦ ਕੀਤੀ ਜਾ ਸਕਦੀ ਹੈ। ਇਹ ਸ਼ਬਦ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਉਮੀਦਵਾਰ […]

Continue Reading

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਬਾਦਲ ਭਾਈ ਅੰਮ੍ਰਿਤਪਾਲ ਸਿੰਘ ਨੂੰ ਟਿਕਟ ਦੇਵੇ- ਭਾਈ ਵਿਰਸਾ ਸਿੰਘ ਖਾਲਸਾ

ਖਡੂਰ ਸਾਹਿਬ, ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਬਾਦਲ ਨੂੰ ਜੇਲ੍ਹ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣਾ ਉਮੀਦਵਾਰ ਬਣਾ ਕੇ ਚੋਣ ਮੈਦਾਨ ਵਿੱਚ ਉਤਾਰਨ ਇਹ ਸੀਟ ਅਕਾਲੀ ਦਲ ਦੀ ਝੋਲੀ ਪੈ ਸਕਦੀ ਹੈ ਅਤੇ ਇਸ ਨਾਲ ਭਾਈ ਅੰਮ੍ਰਿਤਪਾਲ ਸਿੰਘ ਦਾ ਜੇਲ੍ਹ ਤੋਂ ਬਾਹਰ ਆਉਣ ਦਾ ਰਾਹ ਪੱਧਰਾ ਹੋ […]

Continue Reading

ਲੋਕ ਸਭਾ ਚੋਣਾਂ ਮੌਕੇ ਮੁਕੇਰੀਆਂ’ਚ ਗੁਰਬਾਣੀ ਬੇਅਦਬੀ ਘਟਨਾ ਦਾ ਹੋਣਾ ਸਿੱਖ ਕੌਮ ਲਈ ਚਿੰਤਾ ਦਾ ਵਿਸ਼ਾ ਤੇ ਵੱਡੀ ਚੁਣੌਤੀ- ਰੰਗਰੇਟਾ ਨਿਹੰਗ ਸਿੰਘ ਫ਼ੌਜਾਂ

ਹੁਸ਼ਿਆਰਪੁਰ, ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)- ਅਕਾਲੀ ਭਾਜਪਾ ਗਠਜੋੜ ਰਾਜ ਅਤੇ ਸਰਸੇ ਵਾਲੇ ਵਲਾਤਕਾਰੀ ਕਾਤਲ ਸਾਧ ਵੱਲੋਂ ਸ਼ੁਰੂ ਹੋਈਆਂ ਗੁਰਬਾਣੀ ਬੇਅਦਬੀ ਦੀਆਂ ਦੁੱਖਦਾਈ ਘਟਨਾਵਾਂ ਅਜੇ ਤਕ ਰੁਕਣ ਦਾ ਨਾਂ ਨਹੀਂ ਲੈਂ ਰਹੀਆਂ ਤੇ ਲਗਾਤਾਰ ਜਾਰੀ ਹਨ, ਇਸ ਦਾ ਮੁੱਖ ਕਾਰਨ ਢਿੱਲਾ ਕਾਨੂੰਨ ਹੈ, ਜਿਸ ਕਰਕੇ ਇਹਨਾਂ ਘਟਨਾਵਾਂ ਦੇ ਦੋਸ਼ੀ ਅਸਾਨੀ ਨਾਲ ਜੇਲ੍ਹ ਤੋਂ ਬਾਹਰ ਆ […]

Continue Reading