ਸੰਯੁਕਤ ਕਿਸਾਨ ਮੋਰਚੇ ਦੇ ਦਿੱਲੀ ਵਿੱਚ ਮਹਾ ਪੰਚਾਇਤ ਕਰਨ ਦੇ‌ ਸੱਦੇ ਦੀ ਹਮਾਇਤ ਕੀਤੀ-ਕਾਮਰੇਡ ਬੱਖਤਪੁਰਾ

ਕਪੂਰਥਲਾ,ਗੁਰਦਾਸਪੁਰ, 4 ਮਾਰਚ (ਸਰਬਜੀਤ ਸਿੰਘ)– ਚੂਹੜਵਾਲ ਵਿਲਾ ਕੋਠੀ ਵਿਖੇ ਕਰੀਬ ਦਰਜਨ ਭਰ ਪਿੰਡਾਂ ਤੋਂ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਵਰਕਰਾਂ ਦੀ ਖੁੱਲੀ ਮੀਟਿੰਗ ਪੂਰਨ ਸਿੰਘ ਅਲੌਦੀਪੁਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂ ਨਿਰਮਲ ਸਿੰਘ ਛੱਜਲਵੱਡੀ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ […]

Continue Reading

ਕਿਰਤੀ ਕਿਸਾਨ ਯੁਨੀਅਨ ਵੱਲੋਂ ਹੁਸ਼ਿਆਰਪੁਰ ਵਿਖੇ ਸੰਭੂ ਅਤੇ ਖਨੋਰੀ ਬਾਡਰ ਤੇ ਕਿਸਾਨਾ ਤੇ ਹੋਏ ਤਸ਼ਦੱਦ ਦੇ ਵਿਰੋਧ ਵਿੱਚ ਰੋਸ਼ ਮਾਰਚ

ਹੁਸ਼ਿਆਰਪੁਰ, ਗੁਰਦਾਸਪੁਰ, 1 ਮਾਰਚ (ਸਰਬਜੀਤ ਸਿੰਘ)– ਕਿਰਤੀ ਕਿਸਾਨ ਯੁਨੀਅਨ ਵੱਲੋਂ ਹੁਸ਼ਿਆਰਪੁਰ ਵਿਖੇ ਸੰਭੂ ਅਤੇ ਖਨੋਰੀ ਬਾਡਰ ਤੇ ਕਿਸਾਨਾ ਤੇ ਹੋਏ ਤਸ਼ਦੱਦ ਦੇ ਵਿਰੋਧ ਵਿੱਚ ਰੋਸ ਮਾਰਚ ਕੀਤਾ ਗਿਆ। ਮਨੋਹਰ ਖੱਟਰ ਅਨਿਲ ਵਿਜ ਅਮਿਤ ਸ਼ਾਹ ਤੇ ਪਰਚਾ ਦਰਜ ਕਰਨ ਕਿਸਾਨਾ ਦੇ ਟਰੈਕਟਰ ਦੇ ਕੀਤੇ ਨੁਕਸਾਨ ਅਤੇ ਲਾਈਆਂ ਹੋਈਆਂ ਰੋਕਾ ਹਟਾਓਣ ਦੀ ਮੰਗ ਕੀਤੀ ਗਈ। ਕਿਸਾਨ ਆਗੂਆਂ […]

Continue Reading

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਖੁਰਾਲਗੜ੍ਹ ਵਿਖੇ ਨਵੀਂ ਬਣੀ ਸ੍ਰੀ ਗੁਰੂ ਰਵਿਦਾਸ ਯਾਦਗਾਰ ਮਨੁੱਖਤਾ ਨੂੰ ਸਮਰਪਿਤ ਸਮਾਜ ਦੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ ਹੁਸ਼ਿਆਰਪੁਰ, ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ)– ਪੰਜਾਬ ਦੇ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਫਿਲੌਰ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦਾ 647 ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ- ਬਾਬਾ ਸੁਖਵਿੰਦਰ ਆਲੋਵਾਲ

ਫਿਲੌਰ, ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦਾ 647 ਵਾਂ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਮਨਾਇਆ ਗਿਆ ਅਖੰਡ ਪਾਠਾਂ ਦੇ ਭੋਗ ਪਾਏ ਗਏ,ਕੀਰਤਨ ਦਰਬਾਰ ਸਜਾਇਆ ਗਿਆ ਅਖੰਡ ਪਾਠ ਸ਼ਰਧਾਲੂਆਂ ਤੇ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ […]

Continue Reading

ਕੇਜਰੀਵਾਲ ਵੱਲੋਂ ਦਿੱਲੀ ਦੇ ਬਵਾਨੀ ਸਟੇਡੀਅਮ ਨੂੰ ਜੇਲ੍ਹ ਬਣਾਉਣ ਦੀ ਕੇਂਦਰ ਸਰਕਾਰ ਦੀ ਮੰਗ ਰੱਦ ਕਰਨਾ ਸਹੀ ਫੈਸਲਾ- ਭਾਈ ਖਾਲਸਾ, ਜਥੇ ਗੁਰਮੀਤ ਸਿੰਘ ਫਿਲੌਰ

ਫਿਲੌਰ, ਗੁਰਦਾਸਪੁਰ, 16 ਫਰਵਰੀ (ਸਰਬਜੀਤ ਸਿੰਘ)- ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਨਾਂ ਕਰਕੇ ਕੇਂਦਰ ਸਰਕਾਰ ਦਾ ਦੇਸ਼ ਦੇ ਅੰਨ ਦਾਤਾ ਕਿਸਾਨਾਂ ਨਾਲ ਸ਼ਰੇਆਮ ਧੱਕੇਸ਼ਾਹੀ ਤੇ ਬੇਇਨਸਾਫ਼ੀ ਵਾਲਾ ਕਿਸਾਨ ਵਿਰੋਧੀ ਵਰਤਾਰਾ ਹੈ ਅਤੇ ਇਸ ਦੇ ਵੱਡੇ ਰੋਸ ਵਜੋਂ ਕਿਸਾਨਾਂ ਨੇ ਇੱਕ ਵਾਰ ਫਿਰ ਦਿੱਲੀ ਸ਼ੰਬੂ ਬਾਰਡਰ ਤੇ ਕੇਂਦਰ ਦੀਆਂ ਕਈ ਰੁਕਾਵਟਾਂ ਨੂੰ ਪਾਰ ਕਰਨ ਲਈ ਆਪਣੇ […]

Continue Reading

ਸ਼੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ ਧਾਰਮਿਕ ਦੀਵਾਨ ਸਜਾਏ– ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ,‌‌‌13 ਫਰਵਰੀ ( ਸਰਬਜੀਤ ਸਿੰਘ)– ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ, ਭਾਈ ਰਵਿੰਦਰ ਸਿੰਘ ਰਿੰਕੂ ਦੇ ਕੀਰਤਨੀ ਜਥੇ ਤੋਂ ਦਰਜਨ ਤੋਂ ਵੱਧ ਧਾਰਮਿਕ ਬੁਲਾਰਿਆਂ ਨੇ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਨੂੰ 16 ਫਰਵਰੀ ਨੂੰ ਗੜ ਸ਼ੰਕਰ ਪਹੁੰਚਣ ਦਾ ਦਿੱਤਾ ਸੱਦਾ

ਗੜਸ਼ੰਕਰ, ਗੁਰਦਾਸਪੁਰ, 13 ਫਰਵਰੀ ( ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਪਿੰਡਾ ਸਹਿਰਾ ਵਿੱਚ ਤਿਆਰੀਆ ਜਾਰੀ ਹਨ। ਇਸੇ ਲੜੀ ਤਹਿਤ ਕਿਰਤੀ ਕਿਸਾਨ ਯੂਨੀਅਨ ਵਲੋ ਪਿੰਡ ਰਾਮ ਗੜ ਵਿਖੇ ਕਿਸਾਨਾ ਦੀ ਇਕ ਮੀਟਿੰਗ ਕੀਤੀ ਗਈ ਜਿਸ ਵਿੱਚ ਸਾਰੇ ਕਿਸਾਨਾ ਨੂੰ 16 ਫਰਵਰੀ ਨੂੰ ਗੜਸ਼ੰਕਰ ਪਹੁੰਚਣ […]

Continue Reading

ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਮੱਘਰ ਮਹੀਨੇ ਦੀ ਮੱਸਿਆ ਤੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜਰੀ ਲਵਾਈ- ਭਾਈ ਵਿਰਸਾ ਸਿੰਘ ਖਾਲਸਾ

ਕਪੂਰਥਲਾ, ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)– ਹਰ ਮਹੀਨੇ ਦੀ ਮਰਯਾਦਾ ਅਨੁਸਾਰ ਇਸ ਮਹੀਨੇ ਵੀ ਗੁਰਦੁਆਰਾ ਸੰਤਸਰ ਸਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਅਖੰਡ ਪਾਠਾਂ ਦੇ ਭੋਗ ਤੋਂ ਬਾਅਦ ਲੱਗੇ ਧਾਰਮਿਕ ਦੀਵਾਨ’ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਪੰਥਕ ਬੁਲਾਰਿਆਂ ਤੋਂ ਗੁਰੂ ਜਸ ਸਰਵਣ ਕਰਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ […]

Continue Reading

ਅਸਹਿਮਤੀ ਦੇ ਅਧਿਕਾਰ ਅਤੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੀ ਸੰਘੀ ਘੁੱਟਣ ਵਿਰੁੱਧ ਨਿੱਤਰੋ – ਪਾਸਲਾ

-ਧਾਰਾ 295 ਏ ਤੇ 295 ਅਤੇ ਦਰਜ ਪਰਚੇ ਰੱਦ ਕਰੋ – ਜਾਮਾਰਾਏ ਗ੍ਰਿਫਤਾਰ ਕੀਤੇ ਕਾਰਕੁੰਨ ਫੌਰੀ ਰਿਹਾ ਕਰੋ- ਰੰਧਾਵਾ ਜਲੰਧਰ, ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)– ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਨੇ ਜਮਹੂਰੀ ਲਹਿਰ ਦੇ ਕਾਰਕੁੰਨਾਂ, ਵਿਗਿਆਨਕ ਸੋਚ ਦੇ ਧਾਰਨੀਆਂ ਅਤੇ ਸਰਕਾਰ ਦੇ ਨੀਤੀ ਪੈਂਤੜੇ ਦੇ ਆਲੋਚਕਾਂ ਖਿਲਾਫ਼ ਧਾਰਾ 295 ਏ ਅਤੇ 295 ਤਹਿਤ ਧੜਾਧੜ ਦਰਜ […]

Continue Reading

ਭਾਰਤੀ ਕਮਿਊਨਿਸਟ ਪਾਰਟੀ ਤੇ ਵੱਖ ਵੱਖ ਜੱਥੇਬੰਦੀਆਂ ਨੇ ਆਪਣੇ ਦਫਤਰ ਤੋਂ ਨਜਾਇਜ ਕਬਜਾ ਛੁ਼ਡਾਇਆ

ਜਲੰਧਰ, ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)– ਭਾਰਤੀ ਕਮਿਊਨਿਸਟ ਪਾਰਟੀ ਤੇ ਵੱਖ ਵੱਖ ਜੱਥੇਬੰਦੀਆਂ ਦੇ ਜਲੰਧਰ ਵਿੱਚ ਅੰਮਿ੍ਤਸਰ ਰੋਡ ਫੋਕਲ ਪੁਆਇੰਟ ਦੇ ਨਜ਼ਦੀਕ ਜੋ ਪਾਰਟੀ ਦਾ ਦਫਤਰ ਸੀ ਉਸ ਉੱਪਰ ਪਿਛਲੇ ਦਿਨੀਂ ਭਾਜਪਾ ਦੀ ਸ਼ਹਿ ਪ੍ਰਾਪਤ ਗੁੰਡੇ ਵੱਲੋਂ ਕਬਜ਼ਾ ਕਰਨ ਦੀ ਨੀਅਤ ਨਾਲ ਪਾਰਟੀ ਦਾ ਲੱਗਾ ਜਿੰਦਰਾ ਤੋੜ ਕੇ ਆਪਣਾ ਜਿੰਦਰਾ ਲਾ ਲਿਆ ਜਦੋਂ ਇਸਦਾ ਪਤਾ […]

Continue Reading