ਸੀਪੀਆਈ (ਐਮ ਐਲ) ਲਿਬਰੇਸ਼ਨ ਅਤੇ ਆਰ.ਐਮ.ਪੀ.ਆਈ. ਦੀ ਸਾਂਝੀ ਮੀਟਿੰਗ-ਨੱਤ

18 ਮਈ ਤੇਜ਼ੀ ਨਾਲ ਵੱਧ ਰਹੀ ਮਹਿੰਗਾਈ ਖ਼ਿਲਾਫ਼ ਸ਼ਹਿਰਾਂ ਕਸਬਿਆਂ ਵਿੱਚ ਰੋਸ ਧਰਨੇ ਦੇਣ ਅਤੇ 19 ਤੋਂ 28 ਮਈ ਤੱਕ ਜਨ ਲਾਮਬੰਦੀ ਲਈ ‘ ਲੋਕਾਂ ਕੋਲ ਚੱਲੋ’ ਮੁਹਿੰਮ ਚਲਾਉਣ ਦਾ ਐਲਾਨ ਚੋਣ ਕਮਿਸ਼ਨ ਵੱਲੋਂ ਐਸਆਈਆਰ ਦੀ ਆੜ ਵਿੱਚ ਜਾਇਜ਼ ਵੋਟਾਂ ਕੱਟਣ ਖ਼ਿਲਾਫ਼ 7 ਜੂਨ ਨੂੰ ਲੁਧਿਆਣਾ ਵਿਖੇ  ਜਨ ਸੁਣਵਾਈ ਜਥੇਬੰਦ ਕਰਨ ਦਾ ਫੈਸਲਾ ਜਲੰਧਰ, ਗੁਰਦਾਸਪੁਰ, […]

Continue Reading

ਦੋ ਪੋਤਿਆਂ ਦੀ 61 ਸਾਲਾਂ ਦਾਦੀ ਵੱਲੋਂ 10ਵੀਂ ਦੀ ਪ੍ਰੀਖਿਆ ਫਸਟ ਡਵੀਜ਼ਨ ‘ਚ ਪਾਸ ਕਰਨ ਦੇ ਉਪਰਾਲੇ ਨੇ ਸਾਬਤ ਕਰਦਾ ਹੈ ਕਿ ਤੁਹਾਡੇ ‘ਚ ਕੁਝ ਕਰਨ ਦਾ ਜਜ਼ਬਾ ਹੋਣਾ ਚਾਹੀਦਾ ਹੈ, ਉਮਰ ਦੀ ਕੋਈ ਗੱਲ ਨਹੀ ? ਭਾਈ ਵਿਰਸਾ ਸਿੰਘ ਖਾਲਸਾ

ਜਲੰਧਰ, ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)- ਇਨਸਾਨ ਵਿੱਚ ਕੁਝ ਕਰਨ ਦਾ ਜਜ਼ਬਾ ਹੋਣਾ ਚਾਹੀਦਾ ਹੈ,ਭਾਵੇਂ ਕਿ ਉਮਰ ਵੱਧ ਵੀ ਕਿਉ ਨਾ ਹੋਵੇ ,ਅਜਿਹਾ ਕੁਝ ਕਰ ਕੇ ਇੱਕ ਵੱਡੀ ਮਿਸਾਲ ਕਾਇਮ ਕਰਨ ਵਾਲੀ ਜਲ਼ੰਧਰ ਨਿਵਾਸੀ ਦੋ ਪੋਤਿਆਂ ਦੀ 61 ਸਾਲਾਂ ਦਾਦੀ ਨਰਿੰਦਰ ਕੌਰ ਕਰ ਵਿਖਾਇਆ ਜਿਸ ਨੇ ਇਸ ਵਾਰ ਦਸਵੀਂ ਦੀ ਪ੍ਰੀਖਿਆ ਫਸਟ ਡਵੀਜ਼ਨ ਨਾਲ ਪਾਸ […]

Continue Reading

ਕਿਰਤੀ ਕਿਸਾਨ ਯੂਨੀਅਨ ਵੱਲੋਂ 15 ਮਈ ਨੂੰ ਚੰਡੀਗੜ੍ਹ ਵਿਖੇ ਕਿਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਫੈਸਲਾ-

ਹੁਸ਼ਿਆਰਪੁਰ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜਗਤਾਰ ਸਿੰਘ ਭਿੰਡਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ 15 ਮਈ ਨੂੰ ਚੰਡੀਗੜ੍ਹ ਵਿਖੇ ਕਿਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ। ਅੱਜ ਦੀ ਮੀਟਿੰਗ ਵਿੱਚ ਹਰਮੇਸ਼ ਸਿੰਘ ਢੇਸੀ ਭੂਪਿੰਦਰ […]

Continue Reading

ਦਲਪੰਥ ਬਾਬਾ ਮੋਤੀ ਰਾਮ ਮਹਿਰਾ ਜੀ ਤਰਨਾ ਦਲ ਵੱਲੋਂ ਪਿੰਡ ਰਤੜਾ ਜ਼ਿਲ੍ਹਾ ਕਪੂਰਥਲਾ ਦੇ ਸ਼ਮਸ਼ਾਨ ਘਾਟ ਵਿੱਚ ਸੰਗਤਾਂ ਦੀ ਸਹੂਲਤ ਲਈ ਠੰਢੇ ਪਾਣੀ ਦਾ ਕੂਲਰ ਲਵਾਇਆ ਗਿਆ – ਜਥੇਦਾਰ ਸਤਨਾਮ ਸਿੰਘ ਰੱਖੜਾ

ਕਪੂਰਥਲਾ, ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)–ਅੱਜ ਦੇ ਭਿਆਨਕ ਤੇ ਖਤਰਨਾਕ ਯੁੱਗ ਵਿਚ ਨਾਮ ਸਿਮਰਨ ਤੇ ਲੋਕ ਭਲਾਈ ਦੇ ਕੰਮਾਂ ਵੱਲ ਵਿਸ਼ੇਸ਼ ਧਿਆਨ ਦੇਣਾ ਸਮੇਂ ਅਤੇ ਲੋਕਾਂ ਦੀ ਮੰਗ ਹੈ ਅਤੇ ਇਸੇ ਮੰਗ ਨੂੰ ਮੁੱਖ ਰੱਖਦਿਆਂ ਛੇਵੀਂ ਪਾਤਸ਼ਾਹੀ ਦੇ ਇਤਿਹਾਸਕ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਦੇ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਸੰਤ ਬਾਬਾ ਲੀਡਰ ਸਿੰਘ ਜੀ ਦੇ ਅਸ਼ੀਰਵਾਦ […]

Continue Reading

ਜਲੰਧਰ ਬੀਐਸਐਫ ਹੈਡਕੁਆਰਟਰ ਬਾਹਰ ਅਤੇ ਅੰਮ੍ਰਿਤਸਰ ਆਰਮੀ ਕੈਂਪ ਦੇ ਬਾਹਰ ਹੋਏ ਬੰਬ ਧਕਾਕਿਆਂ ਨੇ ਰਾਜ ਦੇ ਲੋਕਾਂ ‘ਚ ਦਾਹਿਸਤ ਪੈਦਾ ਕੀਤੀ! ਸਰਕਾਰ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਜਲਦੀ ਕਾਬੂ ਕਰੇ : ਭਾਈ ਵਿਰਸਾ ਸਿੰਘ ਖਾਲਸਾ ।।

ਜਲੰਧਰ, ਗੁਰਦਾਸਪੁਰ, 6 ਮਈ (ਸਰਬਜੀਤ ਸਿੰਘ)— ਲੰਮੇ ਸਮੇਂ ਤੋਂ ਪੰਜਾਬ ਵਿੱਚ ਬੰਬ ਧਮਾਕਿਆਂ ਦਾ ਖਤਰਨਾਕ ਦੌਰ ਚੱਲ ਰਿਹਾ ਹੈ,ਲੋਕ ਲਗਾਤਾਰ ਇੰਨਾਂ ਬੰਬ ਧਮਾਕਿਆਂ ਕਰਕੇ ਦਾਹਿਸਤ ਦੇ ਮਹੌਲ ਵਾਲੀ ਜ਼ਿੰਦਗੀ ਬਤਾਉਣ ਲਈ ਮਜਬੂਰ ਹਨ ਕਿਉਂਕਿ ਰਾਜ਼ ਵਿਚ ਲੁੱੱਟਾ ਖੋਹਾਂ ਚੋਰੀਆਂ ਤੇ ਕਤਲਾ ਦੀਆਂ ਵਾਰਦਾਤਾਂ ਲਗਾਤਾਰ ਜਾਰੀ ਹਨ ਅਤੇ ਹੁਣ ਜਲ਼ੰਧਰ ਦੇ ਬੀ ਐਸ ਐਫ ਹੈਡਕੁਆਰਟਰ ਦੇ […]

Continue Reading

ਰਸੋਈ ਗੈਸ ਦੀਆਂ ਕੀਮਤਾਂ ‘ਚ ਅਥਾਹ ਵਾਧਾ ਕਰਨ ਵਾਲੀ ਕੇਂਦਰ ਸਰਕਾਰ ਦੀ ਕੀਤੀ ਨਿਖੇਧੀ- ਮੰਗਤ ਰਾਮ, ਪ੍ਰਗਟ ਸਿੰਘ

ਜਲੰਧਰ, ਗੁਰਦਾਸਪੁਰ, 4 ਮਈ (ਸਰਬਜੀਤ ਸਿੰਘ)– ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਤੇ ਪੰਜਾਬ ਰਾਜ ਕਮੇਟੀ ਦੇ ਸਕੱਤਰ ਸਾਥੀ ਪ੍ਰਗਟ ਸਿੰਘ ਜਾਮਾਰਾਏ ਨੇ ਅੱਜ ਇੱਥੋਂ ਜਾਰੀ ਇਕ ਸਾਂਝੇ ਬਿਆਨ ਰਾਹੀਂ ਰਸੋਈ ਗੈਸ ਦੀਆਂ ਕੀਮਤਾਂ ‘ਚ ਅਥਾਹ ਵਾਧਾ ਕਰਨ ਵਾਲੀ ਕੇਂਦਰ ਦੀ ਮੋਦੀ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਹੈ। ਪਾਸਲਾ […]

Continue Reading

ਕਿਰਤੀ ਕਿਸਾਨ ਯੂਨੀਅਨ ਵੱਲੋਂ ਡੀਸੀ ਨੂੰ ਸੌਂਪਿਆ ਮੰਗ ਪੱਤਰ

ਨਵਾਂ ਸ਼ਹਿਰ, ਗੁਰਦਾਸਪੁਰ, 4 ਮਈ (ਸਰਬਜੀਤ ਸਿੰਘ)– ਅੱਜ ਇਥੇ ਕਿਰਤੀ ਕਿਸਾਨ ਯੂਨੀਅਨ ਦਾ ਵਫਦ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਨੂੰ ਮਿੱਲ ਕੇ ਮੰਗ ਪੱਤਰ ਦਿੱਤਾ ਗਿਆ। 30 ਅਪ੍ਰੈਲ ਨੂੰ ਸਾਮ ਵੇਲੇ ਮੀਂਹ ਹਨੇਰੀ ਗੜਿਆ ਨੇ ਮੱਕੀ, ਪੱਠਿਆ ਦਾ ਨਾਸ਼ ਕਰ ਦਿੱਤਾ ਹੈ। ਇਸ ਤੋ ਪਹਿਲਾ ਮਟਰ ਲਾਏ ਸੀ ਉਹਨਾਂ ਦਾ […]

Continue Reading

ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਦੇ ਸਬੰਧ ਵਿੱਚ ਮਿਸਲ ਸਹੀਦ ਬਾਬਾ ਓਦੇ ਸਿੰਘ ਤਰਨਾ ਦਲ ਵੱਲੋਂ ਪਿੰਡ ਝੁੱਗੀਆਂ ਗੁਲਾਮ ਕਪੂਰਥਲਾ ਮਹਾਨ ਗੁਰਮਤਿ ਸਮਾਗਮ ਕਰਵਾਏ ਅਤੇ ਨਿਹੰਗ ਸਿੰਘਾਂ ਵੱਲੋਂ ਸ਼ਾਨਦਾਰ ਮਹੱਲਾ ਸਜਾਇਆ – ਜਥੇਦਾਰ ਜਸਪ੍ਰੀਤ ਸਿੰਘ ਅਕਾਲੀ

ਕਪੂਰਥਲਾ, ਗੁਰਦਾਸਪੁਰ, 3 ਮਈ (ਸਰਬਜੀਤ ਸਿੰਘ)– ਮਿਸਲ ਸਹੀਦ ਬਾਬਾ ਓਦੇ ਸਿੰਘ ਤਰਨਾਦਲ ਪਿੰਡ ਝੁੱਗੀਆਂ ਗੁਲਾਮ ਕਪੂਰਥਲਾ ਵਿਖੇ ਹਰ ਸਾਲ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਮਹਾਨ ਗੁਰਮਤਿ ਕਰਵਾ ਕੇ ਜਿਥੇ ਸਿੱਖ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਦੇ ਮਹਾਤਮ ਸਬੰਧੀ ਜਾਗਰੂਕ ਕਰਨ ਦੇ ਨਾਲ […]

Continue Reading

ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿਸਲ ਸਹੀਦ ਬਾਬਾ ਓਦੇ ਸਿੰਘ ਜੀ ਤਰਨ ਦਲ ਪਿੰਡ ਝੁੱਗੀਆਂ ਗੁਲਾਮ ਕਪੂਰਥਲਾ ਵਿਖੇ ਮਹਾਨ ਗੁਰਮਤਿ ਸਮਾਗਮ 3 ਮਈ ਨੂੰ ਕਰਵਾਇਆ ਜਾ ਰਿਹਾ ਹੈ- ਜਥੇਦਾਰ ਜਸਪ੍ਰੀਤ ਸਿੰਘ ਅਕਾਲੀ

ਕਪੂਰਥਲਾ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿਸਲ ਸ਼ਹੀਦ ਬਾਬਾ ਓਦੇਂ ਸਿੰਘ ਤਰਨਾ ਦਲ ਪਿੰਡ ਝੁਗੀਆਂ ਗੁਲਾਮ ਕਪੂਰਥਲਾ ਵਿਖੇ ਮਹਾਨ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਰਹਿਨੁਮਾਈ, ਜਥੇਦਾਰ ਬਾਬਾ ਜਸਪ੍ਰੀਤ ਸਿੰਘ ਜੀ ਅਕਾਲੀ ਜੀ ਦੀ ਦੇਖ ਰੇਖ ਅਤੇ ਇਲਾਕੇ ਦੀਆਂ ਸੰਗਤਾਂ ਦੇ ਭਰਵੇਂ ਸੰਯੋਗ ਨਾਲ ਮਨਾਇਆ ਜਾ […]

Continue Reading

ਜਲੰਧਰ ਦੇ ਸ਼ੰਕਰਜੀ ਨਾਮ ਦੇ ਵਿਅਕਤੀ ਵੱਲੋਂ ਬੇਅਦਬੀ ਕਾਨੂੰਨ ਨੂੰ ਹਾਈਕੋਰਟ ‘ਚ ਚੁਣੌਤੀ ਦੇਣੀ ਨਿੰਦਣਯੋਗ,ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਪਰੀਮ ਕੋਰਟ ਵੱਲੋਂ ਜਾਗਤਜੋਤ ਦਾ ਦਰਜਾ,ਹੋਰ ਗ੍ਰੰਥਾਂ ਨੂੰ ਨਹੀਂ ? ਭਾਈ ਵਿਰਸਾ ਸਿੰਘ ਖਾਲਸਾ

ਜਲੰਧਰ, ਗੁਰਦਾਸਪੁਰ, 22 ਅਪ੍ਰੈਲ (ਸਰਬਜੀਤ ਸਿੰਘ)–ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਾਰੇ ਧਰਮਾਂ ਦੇ ਗ੍ਰੰਥਾਂ ਦਾ ਸਤਿਕਾਰ ਕਰਦੀ ਹੈ ਅਤੇ ਸਾਰੇ ਧਰਮਾਂ ਦੇ ਗ੍ਰੰਥ ਪੂਜਣਯੋਗ ਹਨ ਪਰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਭਾਰਤ ਦੀ ਉੱਚ ਅਦਾਲਤ ਮਾਨਯੋਗ ਸੁਪਰੀਮ ਕੋਰਟ ਵੱਲੋਂ ਆਪਣੇ ਇੱਕ ਹੁਕਮ’ਚ ਜਾਗਤਜੋਤ ਦਾ ਦਰਜਾ ਦਿੱਤਾ ਗਿਆ ਹੈ ਜਦੋਂ ਕਿ ਹੋਰ ਕਿਸੇ […]

Continue Reading