ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਅੱਲੋਵਾਲ ਫਿਲੌਰ ਦੀਆਂ ਧਾਰਮਿਕ ਸਰਗਰਮੀਆਂ ਨੂੰ ਮੁੱਖ ਰੱਖਦਿਆਂ ਟ੍ਰਾਫ਼ੀ ਦਾ ਸਨਮਾਨ ਸ਼ਲਾਘਾਯੋਗ- ਭਾਈ ਖਾਲਸਾ

ਫਿਲੌਰ, ਗੁਰਦਾਸਪੁਰ, 7 ਅਕਤੂਬਰ (‌‌ ਸਰਬਜੀਤ ਸਿੰਘ)– ਅੱਜ ਰਾਹੋ ਰੋਡ ਲੁਧਿਆਣਾ ਵਿਖੇ 26ਵਾਂ ਸਲਾਨਾ ਦੋ ਰੋਜ਼ਾ ਕੀਰਤਨ ਦਰਬਾਰ ਨੌਜਵਾਨ ਬਾਬਾ ਜੀ ਸੇਵਕ ਦਲ ਵੱਲੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਜਿਸ ਵਿੱਚ ਵੱਖ ਵੱਖ ਕੀਰਤਨੀ ਜੱਥੇ, ਰਾਗੀ ਢਾਡੀ ਤੇ ਕਥਾ ਵਾਚਕ ਤੋਂ ਇਲਾਵਾ ਸੰਤਾ ਮਹਾਪੁਰਸ਼ਾ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਗੁਰਬਾਣੀ, […]

Continue Reading

ਪੰਜਾਬ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਰਹੇ ਕੇ ਖੇਡਾਂ ਰਾਹੀਂ ਆਪਣੇ ਮਾਤਾ, ਪਿਤਾ ਦੇ ਨਾਲ ਨਾਲ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕਰਨ ਦੀ ਲੋੜ ਤੇ ਜੋਰ ਦੇਣ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਫਿਲੌਰ, ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)–ਪਿੰਡ ਨੰਗਲ ਵਿਖੇ ਅੱਜ ਨੌਜਵਾਨ ਕ੍ਰਿਕੇਟ ਕਲੱਬ ਵੱਲੋਂ ਤਿੰਨ ਰੋਜ਼ਾ ਟੂਰਨਾਮੈਂਟ ਕਰਵਾਇਆ ਗਿਆ ਜਿਸ ਦੀ ਆਰੰਭਤਾ ਗੁਰੂਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅੱਲੋਵਾਲ ਦੇ ਮੁੱਖ ਪ੍ਰਬੰਧਕ ਅਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਕੌਰ ਕਮੇਟੀ ਮੈਂਬਰ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਅੱਲੋਵਾਲ ਵੱਲੋਂ ਰਿਬਨ ਕੱਟ ਕੇ ਡਾਕਟਰ ਭੀਮ […]

Continue Reading

ਪਿੰਡ ਭੋਲੇਵਾਲ ਦੀ ਸਰਬਸੰਮਤੀ ਨਾਲ ਚੁਣੀ ਸਰਪੰਚ ਕੁਲਵਿੰਦਰ ਕੌਰ ਨੇ ਗੁਰੂਦੁਆਰਾ ਸਿੰਘਾ ਸ਼ਹੀਦਾਂ ਵਿਖੇ ਨਤਮਸਤਕ ਹੋ ਕੇ ਮਹਾਪੁਰਸ਼ਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ- ਭਾਈ ਖਾਲਸਾ

ਫਿਲੌਰ, ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਸਰਬਸੰਮਤੀ ਨਾਲ ਸਰਪੰਚ ਚੁਣ ਕੇ ਸਰਕਾਰ ਵੱਲੋਂ ਮਿਲਣ ਵਾਲੀ 5 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਕਰਨ ਲਈ ਪੰਜਾਬ ਦੇ ਸਾਰੇ ਪਿੰਡਾਂ ਨੂੰ ਰਲ ਮਿਲ ਕੇ ਸਰਬਸੰਮਤੀ ਨਾਲ ਸਰਪੰਚ ਬਣਾਉਣ ਦੀ ਲੋੜ ਤੇ ਜੋਰ ਦੇਣਾ ਚਾਹੁੰਦਾ ਹੈ। ਇਸ ਨਾਲ ਪਿੰਡ ਦੇ ਵਿਕਾਸ ਵਿੱਚ ਵੱਡਾ ਵਾਧਾ ਕੀਤਾ ਜਾ ਸਕਦਾ ਹੈ ਅਤੇ […]

Continue Reading

ਮੱਸਿਆ ਦੇ ਸ਼ੁੱਭ ਦਿਹਾੜੇ ਤੇ ਗੁਰੂਦੁਆਰਾ ਸੰਤਸਰ ਸਾਹਿਬ ਰਮਾਦੀ ਕਪੂਰਥਲਾ ਵਿਖੇ ਹਜ਼ਾਰ ਸੰਗਤਾਂ ਨੇ ਧਾਰਮਿਕ ਦੀਵਾਨ ‘ਚ ਹਾਜ਼ਰੀ ਭਰਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ- ਭਾਈ ਖਾਲਸਾ

ਕਪੂਰਥਲਾ, ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)–ਮਹੀਨਾਵਾਰ ਮੱਸਿਆ ਦੇ ਲੱਗੇ ਧਾਰਮਿਕ ਦੀਵਾਨ’ਚ ਗੁਰਦੁਆਰਾ ਸੰਤਸਰ ਸਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਹਜ਼ਾਰਾਂ ਸ਼ਰਧਾਲੂ ਸੰਗਤਾਂ ਨੇ ਹਾਜਰੀ ਭਰਕੇ ਆਪਣਾ ਮਨੁੱਖੀ ਜੀਵਨ ਸਫ਼ਲ ਬਣਾਇਆ, ਇਸ ਮੌਕੇ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ, ਅਖੰਡ ਪਾਠ ਸ਼ਰਧਾਲੂਆਂ ਤੇ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਤੁੱਟ […]

Continue Reading

ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਕੀ ਦੇ ਓਲੰਪਿਕ ਸਿੱਖ ਖਿਡਾਰੀ ਨੂੰ 5 ਲੱਖ ਰੁਪਏ ਨਾਲ ਸਨਮਾਨਿਤ ਕਰਨਾ ਸ਼ਲਾਘਾਯੋਗ ਕਦਮ- ਸੰਤ ਸੁਖਵਿੰਦਰ ਸਿੰਘ ਆਲੋਵਾਲ

ਫਿਲੌਰ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਮਈਆ ਭਗਵਾਨ ਕ੍ਰਿਕੇਟ ਕਲੱਬ ਵੱਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ‘ਚ ਮੁੱਖ ਮਹਿਮਾਨ ਵਜੋਂ ਗੁਰੂਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅੱਲੋਵਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ। ਪ੍ਰਬੰਧਕਾ ਵੱਲੋਂ ਬਾਬਾ ਜੀ ਦਾ ਸਨਮਾਨ ਕੀਤਾ ਗਿਆ ਅਤੇ ਸਮੂਹ ਖਿਡਾਰੀਆਂ ਲਈ ਲੰਗਰ ਦੀ ਸੇਵਾ […]

Continue Reading

ਸਕੂਲੀ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਆਪਣੀ ਸਿਹਤ ਲਈ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ- ਸੰਤ ਸੁਖਵਿੰਦਰ ਸਿੰਘ ਆਲੋਵਾਲ

ਜਲੰਧਰ, ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)– ਜਲੰਧਰ ਦੀ ਇੱਕ ਸ਼ੈਸ਼ਨ ਅਦਾਲਤ ਨੇ ਗੁਰਾਇਆ ਦੀ 12 ਸਾਲਾ ਮਸੂਮ ਲੜਕੀ ਨੂੰ ਚਾਰ ਸਾਲ ਪਹਿਲਾਂ ਅਗਵਾ ਕਰਨ ਤੋਂ ਬਾਅਦ ਜਬਰ ਜਨਾਹ ਕਰਨ ਤੋਂ ਬਾਅਦ ਮੌਤ ਦੇ ਘਾਟ ਉਤਾਰਿਆ ਅਤੇ ਘਰ’ਚ ਪਈਆਂ ਬੋਰੀਆਂ ਵਿੱਚ ਲੁਕੋ ਦਿੱਤਾ ਇਥੇ ਹੀ ਬੱਸ ਨਹੀਂ ਜਦੋਂ ਪੁਲਸ ਲੜਕੀ ਦੀ ਭਾਲ ਕਰ ਰਹੀ ਸੀ ਤਾਂ […]

Continue Reading

ਜਲੰਧਰ ਦੀ ਸ਼ੈਸ਼ਨ ਅਦਾਲਤ ਨੇ ਚਾਰ ਸਾਲ ਪਹਿਲਾਂ ਹੋਏ ਜ਼ਬਰ ਜਨਾਹ ਅਤੇ ਮੌਤ ਮਾਮਲੇ ‘ਚ ਦੋਸ਼ੀ ਗੁਰਪ੍ਰੀਤ ਨੂੰ ਫਾਸੀ ਦੀ ਸਜ਼ਾ ਵਾਲਾ ਸ਼ਲਾਘਾਯੋਗ ਫੈਸਲਾ ਸੁਣਾਇਆ- ਭਾਈ ਵਿਰਸਾ ਸਿੰਘ ਖਾਲਸਾ

ਜਲੰਧਰ, ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)— ਜਲੰਧਰ ਦੀ ਇੱਕ ਸ਼ੈਸ਼ਨ ਅਦਾਲਤ ਨੇ ਗੁਰਾਇਆ ਦੀ 12 ਸਾਲਾ ਮਾਸੂਮ ਲੜਕੀ ਨੂੰ ਚਾਰ ਸਾਲ ਪਹਿਲਾਂ ਅਗਵਾ ਕਰਨ ਤੋਂ ਬਾਅਦ ਜਬਰ ਜਨਾਹ ਕਰਨ ਤੋਂ ਬਾਅਦ ਮੌਤ ਦੇ ਘਾਟ ਉਤਾਰਿਆ ਅਤੇ ਘਰ’ਚ ਪਈਆਂ ਬੋਰੀਆਂ ਵਿੱਚ ਲੁਕੋ ਦਿੱਤਾ ਇਥੇ ਹੀ ਬੱਸ ਨਹੀਂ ਜਦੋਂ ਪੁਲਸ ਲੜਕੀ ਦੀ ਭਾਲ ਕਰ ਰਹੀ ਸੀ ਤਾਂ […]

Continue Reading

ਸੰਤ ਬਾਬਾ ਬਖਤਾਵਰ ਸਿੰਘ ਜੀ, ਸੰਤ ਬਾਬਾ ਸੰਤੋਖ ਸਿੰਘ ਅਤੇ ਬਾਬਾ ਪਰਮਜੀਤ ਸਿੰਘ ਜੀ ਦੇ ਸਲਾਨਾ ਬਰਸੀ ਸਮਾਗਮ ਸ਼ਰਧਾਂ ਭਾਵਨਾਵਾਂ ਨਾਲ ਮਨਾਏ ਗਏ-ਭਾਈ ਖਾਲਸਾ

ਕਪੂਰਥਲਾ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਗੁਰੂਦੁਆਰਾ ਸੰਤਸਰ ਸਾਹਿਬ ਰਮੀਦੀ ਕਪੂਰਥਲਾ ਵਿਖੇ ਸੰਤ ਬਾਬਾ ਬਖਤਾਵਰ ਸਿੰਘ ਜੀ, ਸੰਤ ਬਾਬਾ ਸੰਤੋਖ ਸਿੰਘ ਅਤੇ ਬਾਬਾ ਪਰਮਜੀਤ ਸਿੰਘ ਜੀ ਦੇ ਸਲਾਨਾ ਬਰਸੀ ਗੁਰਮਤਿ ਸਮਾਗਮ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਪ੍ਰਬੰਧਕ ਕਮੇਟੀ ਦੀ ਦੇਖਰੇਖ ਅਤੇ ਸਥਾਨਕ ਸੰਗਤਾਂ ਦੇ ਨਾਲ-ਨਾਲ ਦੇਸ਼ਾਂ ਵਿਦੇਸ਼ਾ ਦੀਆਂ ਸ਼ਰਧਾਂਵਾਨ ਸੰਗਤਾਂ ਦੇ ਸਹਿਯੋਗ […]

Continue Reading

ਗੁਰੂਦੁਆਰਾ ਸੰਤ ਸਰ ਸਾਹਿਬ ਰਮੀਦੀ ਕਪੂਰਥਲਾ ਵਿਖੇ ਗੁਰਮਤਿ ਸਮਾਗਮ 20 ਤੋ 22 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ- ਭਾਈ ਖਾਲਸਾ

ਕਪੂਰਥਲਾ, ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਧੰਨ ਧੰਨ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਤ ਬਾਬਾ ਬਖ਼ਤਾਵਰ ਸਿੰਘ ਤੇ ਬਾਬਾ ਪਰਮਜੀਤ ਸਿੰਘ ਦੀ ਬਰਸੀਂ ਗੁਰਮਤਿ ਸਮਾਗਮ ਗੁਰੂਦੁਆਰਾ ਸੰਤਸਰ ਸਾਹਿਬ ਰਮੀਦੀ ਕਪੂਰਥਲਾ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੈਕਟਰੀ ਕੇਵਲ ਸਿੰਘ ਤੇ ਸਮੂਹ ਕਮੇਟੀ ਮੈਂਬਰਾਂ ਦੇ […]

Continue Reading

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਬਾਸਮਤੀ ਦੀ ਐਮ ਐਸ ਪੀ ਤੇ ਖ੍ਰੀਦ ਦੀ ਗਾਰੰਟੀ ਲਈ,ਡੀ ਏ ਪੀ ਖਾਦ ਦੀ ਯਕੀਨੀ ਸਪਲਾਈ ਲਈ, ਗੰਨੇ ਦੇ ਭਾਅ ਅਤੇ ਖੰਡ ਮਿੱਲਾਂ ਨਵੰਬਰ ਦੇ ਪਹਿਲੇ ਹਫਤੇ ਵਿੱਚ ਚਲਾਉਣ ਦੀ ਮੰਗ ਨੂੰ ਲੈ ਕੇ 25 ਸਤੰਬਰ ਨੂੰ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਦੇ ਧਰਨਾ ਪ੍ਰਦਰਸ਼ਨ‌ ਨਵਾਂਸ਼ਹਿਰ, ਗੁਰਦਾਸਪੁਰ, 16 […]

Continue Reading