ਗੰਨਾ ਮਿੱਲ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨਾਂ ਦਾ ਇਕੱਠ ਹੋਇਆ
ਨਵਾਂ ਸ਼ਹਿਰ, ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)– ਅੱਜ ਇੱਥੇ ਨਵਾਂ ਸ਼ਹਿਰ ਵਿਖੇ ਗੰਨਾ ਮਿੱਲ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਕਿਸਾਨਾਂ ਦਾ ਇਕੱਠ ਹੋਇਆ ਤੇ ਮਿੱਲ ਵਲੋਂ ਅਰਵਿੰਦਰ ਸਿੰਘ ਕੇਰੋ ਜੀਐਮ ਤੇ ਮਨਦੀਪ ਸਿੰਘ ਬਰਾੜ ਸੀਸੀਡੀਓ […]
Continue Reading

