ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਖੇਤੀ ਇੱਕ ਘਾਟੇ ਦਾ ਕਿੱਤਾ ਬਣਦੀ ਜਾ ਰਹੀ- ਜਿਲ੍ਹਾ ਆਗੂ ਸਤਨਾਮ ਸਿੰਘ

ਹੁਸ਼ਿਆਰਪੁਰ, ਗੁਰਦਾਸਪੁਰ, 26 ਨਵੰਬਰ ( ਸਰਬਜੀਤ ਸਿੰਘ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਚੰਡੀਗੜ੍ਹ ਵਿਖੇ ਕੀਤੀ ਗਈ ਵਿਸਾਲ ਕਿਸਾਨ ਕਾਨਫਰੰਸ ਵਿੱਚ ਸਾਮਲ ਹੋਣ ਲਈ ਕਿਰਤੀ ਜ਼ਿਲਾ ਹੁਸ਼ਿਆਰਪੁਰ ਦਾ ਜੱਥਾ ਜ਼ਿਲਾ ਪ੍ਰਧਾਨ ਜਗਤਾਰ ਸਿੰਘ ਭਿੰਡਰ ਅਤੇ ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਸ਼ਾਮਲ ਹੋਇਆ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਜਿਲ੍ਹਾ ਆਗੂ ਸਤਨਾਮ […]

Continue Reading

ਨੌਵੇਂ ਪਾਤਸ਼ਾਹ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁਆਬੇ ਦੀ ਧਰਤੀ ਪਿੰਡ ਝੁੱਗੀਆਂ ਕਪੂਰਥਲਾ ਵਿਖੇ ਤੀਸਰਾ ਮਹਾਨ ਸਮਾਗਮ 29 ਅਕਤੂਬਰ ਨੂੰ ਕਰਵਾਇਆ ਜਾਵੇਗਾ – ਜਥੇ ਜਸਪ੍ਰੀਤ ਸਿੰਘ

ਕਪੂਰਥਲਾ, ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)— ਮਿਸਲ ਸ਼ਹੀਦਾਂ ( ਸ਼ਹੀਦ ਬਾਬਾ ਉਦੈ ਸਿੰਘ ਜੀ ਤਰਨਾ ਦਲ) ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਅਤੇ ਸ਼ਹੀਦ ਬਾਬਾ ਉਦੈ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਦੁਆਬੇ ‘ਚ ਪਿੰਡ ਝੁੱਗੀਆਂ ਜ਼ਿਲ੍ਹਾ ਕਪੂਰਥਲਾ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ […]

Continue Reading

ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਬ ਆਫਿਸ) ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਹੋਈ

ਜਲੰਧਰ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਬ ਆਫਿਸ) ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਪ੍ਰਧਾਨ ਸਰਬਜੀਤ ਸਿੰਘ ਡਿਗਰਾ ਦੀ ਅਗੁਵਾਈ ਹੇਠ ਸਾਂਈ ਦਾਸ ਸੀਨੀਅਰ ਸੈਕੰਡਰੀ ਸਕੂਲ ਪਟੇਲ ਚੌਂਕ ਜਲੰਧਰ ਵਿਖੇ ਹੋਈ। ਜਿਸ ਵਿੱਚ ਵੱਖ-2 ਜਿਲ੍ਹਿਆ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਸ਼ਾਮਲ ਹੋਏ। ਇਸ ਮੌਕੇ ਸਰਬ ਸੰਮਤੀ ਨਾਲ ਪਿਛਲੇ ਦਿਨੀ ਮਿਤੀ 24.9.2025 […]

Continue Reading

ਚੌਥਾ ਸਲਾਨਾ ਜੋੜ ਮੇਲਾ ਗੁਰਦੁਆਰਾ ਛਾਉਣੀ ਸਾਹਿਬ ਪਿੰਡ ਟੋਡਰਵਾਲ ਜ਼ਿਲ੍ਹਾ ਕਪੂਰਥਲਾ ਵਿਖੇ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ- ਜਥੇਦਾਰ ਬਾਬਾ ਬਲਬੀਰ ਸਿੰਘ

ਕਪੂਰਥਲਾ, ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਧੰਨ ਧੰਨ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਜੀ ਤਰਨਦਲ ਦੇ ਪ੍ਰਬੰਧਕਾਂ ਵੱਲੋਂ ਹਰ ਸਾਲ ਗੁਰਦੁਆਰਾ ਛਾਉਣੀ ਸਾਹਿਬ ਪਿੰਡ ਟੋਡਰਵਾਲ ਜ਼ਿਲ੍ਹਾ ਕਪੂਰਥਲਾ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਖੰਡ ਪਾਠਾਂ ਦੇ ਭੋਗ ਪਾਏ ਜਾਂਦੇ ਹਨ, ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਅਤੇ ਨਿਹੰਗ ਸਿੰਘ ਜਥੇਬੰਦੀਆਂ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਫਿਲੌਰ ਦੇ ਮੁੱਖੀ ਸੰਤ ਸੁਖਵਿੰਦਰ ਸਿੰਘ ਨੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇ ਪੀ ਦੇ ਵੱਡੇ ਬੇਟੇ ਰਿਸ਼ੀ ਦੇ ਆਤਮ ਚਲਾਣੇ ਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਬੀਤੇ ਦਿਨੀਂ ਜਲੰਧਰ ਦੇ ਇਕ ਵੱਡੇ ਚੌਂਕ ਵਿੱਚ ਚਾਰ ਵਾਹਨਾਂ ਦੀ ਜ਼ਬਰਦਸਤ ਟੱਕਰ ਤੋਂ ਬਾਅਦ ਸਾਬਕਾ ਮੰਤਰੀ ਤੇ ਸਾਬਕਾ ਕਾਗਰਸ ਪੰਜਾਬ ਪ੍ਰਧਾਨ ਮਹਿੰਦਰ ਸਿੰਘ ਕੇ ਪੀ ਦੇ ਵੱਡੇ ਬੇਟੇ ਰਿੱਸੀ ਦੀ ਬੇਵਕਤ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ […]

Continue Reading

ਹੜ ਪ੍ਰਭਾਵਿਤ ਲੋਕਾਂ ਦੇ ਮੁਆਵਜ਼ੇ ਸਬੰਧੀ ਐਸ ਡੀ ਐਮ ਵੱਲੋਂ ਫਿਲੌਰ ਦੇ ਹੜ ਪੀੜਤ ਦਾ ਜਾਇਜ਼ਾ ਤੇ ਰਾਹਤ ਸਮੱਗਰੀ ਦੇਣਾ ਵਧੀਆ ਉਪਰਾਲਾ- ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਸਾਰੇ ਜ਼ਿਲ੍ਹਿਆਂ ਦੇ ਮੁੱਖ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿਤੀਆਂ ਹਨ ਕਿ ਉਹ ਹੜ ਪ੍ਰਭਾਵਿਤ ਲੋਕਾਂ ਤਕ ਜਾਣ ਅਤੇ ਲੋਕਾਂ ਦੇ ਹੋਏ ਸਾਰੇ ਨੁਕਸਾਨ ਦਾ ਜਾਇਜ਼ਾ ਲੈ ਕੇ ਰੀਪੋਰਟ ਪੇਸ਼ ਕਰਨ ਤਾਂ ਕਿ ਪੀੜਤਾਂ ਨੂੰ ਉਹਨਾਂ ਦੇ ਹੋਏ […]

Continue Reading

ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨ ਤੇ ਸਿਹਤ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਤਿੰਨ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਛਿੰਝ ਮੇਲਾ ਕਰਵਾਉਣਾ ਸਮੇਂ ਦੀ ਮੰਗ – ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਨੌਜ਼ਵਾਨੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਅਤੇ ਸਰੀਰਕ ਤੰਦਰੁਸਤੀ ਨੂੰ ਕਾਇਮ ਰੱਖਣ ਲਈ ਤਿੰਨ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਸਿੱਝ ਮੇਲਾ ਕਰਵਾਉਣਾ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਉਪਰਾਲਾ ਕਿਹਾ ਜਾ ਸਕਦਾ ਹੈ ,ਕਿਉਂਕਿ ਨੌਜਵਾਨ ਪੀੜ੍ਹੀ ਪੱਛਮੀ ਮੁਲਕਾਂ ਦੇ ਪ੍ਰਭਾਵ ਹੇਠ ਨਸ਼ਿਆਂ ਦੀ ਆਦੀ ਬਣਦੀ ਜਾ ਰਹੀ […]

Continue Reading

ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਆਤਮ ਚਲਾਣੇ ਤੇ ਸੰਤ ਸੁਖਵਿੰਦਰ ਸਿੰਘ ਫਿਲੌਰ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਤੇ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ- ਭਾਈ ਖਾਲਸਾ

ਫਿਲੌਰ, ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)– ਬੀਤੇ ਦਿਨੀਂ ਸੰਪਰਦ ਰਾੜਾ ਸਾਹਿਬ ਵਾਲਿਆਂ ਦੇ ਮੁੱਖੀ ਸੰਤ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲੇ ਅਕਾਲ ਪੁਰਖ ਵੱਲੋਂ ਬਖਸ਼ਿਸ਼ ਕੀਤੀ ਗਈ ਸ੍ਵਾਸਾ ਦੀ ਪੂਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਉਹਨਾਂ ਦੇ ਆਤਮ ਚਲਾਣੇ ਤੇ ਅਕਾਲ ਪੁਰਖ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ : ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਸਹਿਜਪਾਠ ਇੱਕ ਸੰਪਟ ਸਮੇਤ ਜਪੁਜੀ ਸਾਹਿਬ ਟੋਟਲ ਪੰਜ ਪਾਠਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਰਵਿੰਦਰ ਸਿੰਘ, ਭਾਈ ਮਨਜੀਤ ਸਿੰਘ ਤੇ […]

Continue Reading

ਕਿਸਾਨਾਂ ਵੱਲੋਂ ਜਲੰਧਰ ਦੇ ਕੁੱਕੜ ਪਿੰਡ ‘ਚ ਕੀਤੀ ਜਾ ਰਹੀ ਮਹਾਂ ਪੰਚਾਇਤ ਲਈ ਲਾਡੋਵਾਲ ਟੋਲ ਪਲਾਜ਼ਾ ਤੋਂ ਵੱਡਾ ਜਥਾ ਬਾਬਾ ਸੁਖਵਿੰਦਰ ਸਿੰਘ ਨੇ ਅਸ਼ੀਰਵਾਦ ਦੇ ਕੇ ਰਵਾਨਾ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਜਲੰਧਰ, ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਅੱਜ ਜਲੰਧਰ ਦੇ ਕੁੱਕੜ ਪਿੰਡ ਦੀ ਦਾਣਾ ਮੰਡੀ ਵਿਖੇ ਕਿਸਾਨੀ ਮੰਗਾਂ ਨੂੰ ਲੈਕੇ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ, ਇਸ ਮਹਾਂਪੰਚਾਇਤ ਵਿਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂ ਆਪਣੇ ਵੱਡੇ ਵੱਡੇ ਕਾਫ਼ਲਿਆਂ ਰਾਹੀਂ ਜਲੰਧਰ ਦੇ ਕੁੱਕੜ ਪਿੰਡ ਦੀ ਦਾਣਾ […]

Continue Reading