ਯੂਰੀਆ ਖਾਦ ਦੀ ਕਿੱਲਤ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਵਫਦ ਮਾਰਕਫੈਡ ਦੇ ਜਿਲ੍ਹਾ ਮੈਨੇਜਰ ਨੂੰ ਮਿਲਿਆ

ਨਵਾਂਸ਼ਹਿਰ, ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)— ਅੱਜ ਇੱਥੇ ਕਿਰਤੀ ਕਿਸਾਨ ਯੂਨੀਅਨ ਸ਼. ਭ. ਸ. ਨਗਰ ਦੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਅਤੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਦੀ ਅਗਵਾਈ ਵਿੱਚ ਇੱਕ ਡੈਪੂਟੇਸ਼ਨ ਕੋਆਪਰੇਟਿਵ ਸੋਸਾਇਟੀਆਂ ਵਿੱਚ ਯੂਰੀਆ ਖਾਦ ਦੀ ਕਿੱਲਤ ਨੂੰ ਲੈ ਕੇ ਮਾਰਕਫੈਡ ਦੇ ਜਿਲ੍ਹਾ ਮੈਨੇਜਰ ਬਲਜਿੰਦਰ ਸਿੰਘ ਨੂੰ ਮਿਲਿਆ l ਆਗੂਆਂ ਨੇ ਕਿਹਾ […]

Continue Reading

ਗੁਰਦੁਆਰਾ ਬਾਬਾ ਮੰਗਲ ਸਿੰਘ ਜੀ ਸਬਜ਼ੀ ਮੰਡੀ ਨੇੜੇ ਅਦਾਲਤ ਕਪੂਰਥਲਾ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇੱਕ ਵੱਡਾ ਗੁਰਮਤਿ ਸਮਾਗਮ ਕੱਲ 17 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ -ਮੁੱਖ ਪ੍ਰਬੰਧਕ ਸਿੰਘ ਸਾਹਿਬ ਬੱਬਰ

ਕਪੂਰਥਲਾ, ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)– ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਇਕ ਵੱਡਾ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਮੁੱਖ ਪ੍ਰਬੰਧਕ ਸਿੰਘ ਸਾਹਿਬ ਬਾਬਾ ਕੁਲਵਿੰਦਰ ਸਿੰਘ ਬੱਬਰ ਦੀ ਦੇਖ ਰੇਖ ਹੇਠ’ਚ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹੈ ਹੈ […]

Continue Reading

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ 135 ਵਾਂ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਮਿਸ਼ਨ ਪ੍ਰਚਾਰ ਕੇਂਦਰ ਡੇਰਾ ਬਾਬਾ ਫੂਲ ਨਾਥ ਜੀ ਨਾਨਕ ਨਗਰੀ ਚੁਹੇੜੂ ਜਲੰਧਰ ਵਿਖੇ ਮਨਾਇਆ ਗਿਆ- ਸੰਤ ਕ੍ਰਿਸ਼ਨ ਨਾਥ ਮਹਾਰਾਜ

ਜਲੰਧਰ , ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)— ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ 135 ਵਾਂ ਜਨਮ ਦਿਹਾੜਾ ਦੇਸ਼ਾਂ ਵਿਦੇਸ਼ਾਂ ਦੀ ਸੰਗਤਾਂ ਵੱਲੋਂ ਜਿਥੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ, ਉਥੇ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਪ੍ਰਚਾਰ ਹੈਡਕੁਆਰਟਰ “ਡੇਰਾ ਬਾਬਾ ਫੂਲ ਨਾਥ ਮਹਾਰਾਜ ਜੀ” ਨਾਨਕ ਨਗਰੀ ਚੁਹੇੜੂ ਨੇੜੇ […]

Continue Reading

ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਸ਼ੁੱਭ ਦਿਹਾੜਾ ਡੇਰਾ ਭਾਈ ਹਰਿ ਜੀ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ਼ਰਧਾ ਭਾਵਨਾਵਾਂ ਨਾਲ ਮਨਾਇਆ- ਸੰਤ ਅਮਰੀਕ ਸਿੰਘ

ਕਪੂਰਥਲਾ, ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਕਪੂਰਥਲਾ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਸ਼ੁੱਭ ਦਿਹਾੜਾ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਮੌਜੂਦਾ ਗੱਦੀਨਸ਼ੀਨ ਸੰਤ ਮਹਾਂਪੁਰਸ਼ ਬਾਬਾ ਅਮਰੀਕ ਸਿੰਘ ਜੀ ਖੁਖਰੈਣ ਵਾਲਿਆਂ ਦੀ ਦੇਖ ਰੇਖ ਦੇ ਨਾਲ ਨਾਲ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ […]

Continue Reading

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ 135 ਵਾਂ ਜਨਮ ਦਿਨ ਸਮਾਰੋਹ 14 ਅਪ੍ਰੈਲ ਨੂੰ ਡੇਰਾ ਬਾਬਾ ਫੂਲ ਨਾਥ ਜੀ ਨਾਨਕ ਨਗਰੀ ਚੁਹੇੜੂ ਵਿਖੇ ਮਨਾਇਆ ਜਾਵੇਗਾ – ਸੰਤ ਕਿਰਸਨਾਥ ਮਹਾਰਾਜ

ਜਲੰਧਰ, ਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਘ)– ਸਤਿਗੁਰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਪ੍ਰਚਾਰ ਦੇ ਹੈਡਕੁਆਰਟਰ ਡੇਰਾ ਸੰਤ ਮਹਾਂਪੁਰਸ਼ ਬਾਬਾ ਫੂਲ ਨਾਥ ਮਹਾਰਾਜ ਜੀ ਨਾਨਕ ਨਗਰੀ ਚੁਹੇੜੂ ਨੇੜੇ ਲਵਲੀ ਯੂਨੀਵਰਸਿਟੀ ਵਿਖੇ ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਡਕਰ ਜੀ ਦਾ 135 ਵਾਂ ਜਨਮ ਦਿਨ ਸਮਰੋਹ 14 ਅਪ੍ਰੈਲ ਨੂੰ ਗੁਰੂ ਰਾਮਦਾਸ ਮਹਾਰਾਜ […]

Continue Reading

ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਲੇਰਕੋਟਲਾ ਵਿਖੇ ਦਸਵੀਂ ਦਾ ਸੁੱਭ ਦਿਹਾੜਾ ਸ਼ਰਧਾ ਭਾਵਨਾਵਾਂ ਨਾਲ ਮਨਾਇਆ- ਭਾਈ ਮਨਪ੍ਰੀਤ ਸਿੰਘ ਖਾਲਸਾ ।

ਮਲੇਰਕੋਟਲਾ , ਗੁਰਦਾਸਪੁਰ, 28 ਮਾਰਚ (ਸਰਬਜੀਤ ਸਿੰਘ)– ਹਰ ਮਹੀਨੇ ਦਸਵੀਂ ਦੇ ਸੁੱਭ ਦਿਹਾੜੇ ਤੇ ਅਖੰਡਪਾਠਾਂ ਦੇ ਭੋਗ ਤੋਂ ਬਾਅਦ ਸੰਗਤਾਂ ਨੂੰ ਗੁਰਬਾਣੀ ਆਦਿ ਗੁਰੂ ਗ੍ਰੰਥ ਸਾਹਿਬ ਅਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਇਸ ਅਸਥਾਨ ਦੇ ਬਾਨੀ ਮਹਾਂਪੁਰਖ ਸੰਤ ਬਾਬਾ ਜੰਗ ਸਿੰਘ ਜੀ ਹੋਰਾਂ ਵੱਲੋਂ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਮਰਯਾਦਾ […]

Continue Reading

ਸਿੱਖ ਧਰਮ ਵਰਗੇ ਅਨੋਖੇ ਧਰਮ ਨੂੰ ਛੱਡ ਕਈ ਸਿੱਖ ਹਿੰਦੂ ਧਰਮ ਦੇ ਕਰਮਕਾਂਡਾਂ ਤੇ ਵਹਿਮਾਂ ਭਰਮਾਂ ‘ਚ ਫ਼ਸੇ ਹੋਏ ਹਨ, ਸਿੱਖ ਪ੍ਰਚਾਰਕਾਂ ਨੂੰ ਸਰਗਰਮ ਹੋਣ ਦੀ ਲੋੜ- ਸੰਤ ਅਮਰੀਕ ਸਿੰਘ ਖੁਖਰੈਣ

ਕਪੂਰਥਲਾ, ਗੁਰਦਾਸਪੁਰ, 14 ਮਾਰਚ (ਸਰਬਜੀਤ ਸਿੰਘ)— ਸਿੱਖਾ ਦੇ ਨਵੇਂ ਸਾਲ ਚੇਤਰ ਮਹੀਨੇ ਦੀ ਸੰਗਰਾਂਦ ਦਾ ਸ਼ੁਭ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰਦੁਆਰਾ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਕਪੂਰਥਲਾ ਵਿਖੇ ਮਨਾਇਆ ਗਿਆ, ਅਖੰਡਪਾਠ ਸਾਹਿਬ ਦੇ ਸੰਪੂਰਨ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕੀਤੀ ਗਈ,ਪੰਥ ਦੇ […]

Continue Reading

ਗੁਰੂ ਰਵੀਦਾਸ ਮਹਾਰਾਜ ਜੀ ਦਾ 649 ਵਾਂ ਪ੍ਰਕਾਸ਼ ਦਿਹਾੜਾ ਡੇਰਾ ਬਾਬਾ ਫੂਲ ਨਾਥ ਨਾਨਕ ਨਗਰੀ ਚੁਹੇੜੂ ਜਲੰਧਰ ਵਿਖੇ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ – ਸੰਤ ਕਿਸ਼ਨ ਨਾਥ ਮਹਾਰਾਜ

ਜਲੰਧਰ, ਗੁਰਦਾਸਪੁਰ, 1 ਮਾਰਚ (ਸਰਬਜੀਤ ਸਿੰਘ)– ਅੱਜ ਡੇਰਾ ਬਾਬਾ ਫੂਲ ਨਾਥ ਮਹਾਰਾਜ ਜੀ ਨਾਨਕ ਨਗਰੀ ਚੁਹੇੜੂ ਦੇ ਗੱਦੀ ਨਸ਼ੀਨ ਸੰਤ ਮਹਾਂਪੁਰਸ਼ ਕਿਰਸਨਾਥ ਮਹਾਰਾਜ ਜੀ ਦੀ ਦੇਖ ਰੇਖ ਅਤੇ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਅੰਮ੍ਰਿਤ ਬਾਣੀ ਦੀ ਅਗਵਾਈ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਗਈ […]

Continue Reading

ਭਾਈ ਗੁਰਦੀਪ ਸਿੰਘ ਫਰਾਸ ਜਲਾਲਪੁਰ ਵੱਲੋਂ ਭਾਈ ਗੁਰਦੀਪ ਸਿੰਘ ਫਰਾਸ ਜਲਾਲਪੁਰ ਨੂੰ ਕੀਤਾ ਸਨਮਾਨਿਤ

ਟਾਂਡਾ , ਗੁਰਦਾਸਪੁਰ, 26 ਫਰਵਰੀ (ਸਰਬਜੀਤ ਸਿੰਘ)– ਭਾਈ ਗੁਰਦੀਪ ਸਿੰਘ ਫਰਾਸ ਜਲਾਲਪੁਰ ਨੇੜੇ ਟਾਂਡਾ ਹੁਸ਼ਿਆਰਪੁਰ ਵੱਲੋਂ ਆਪਣੇ ਕਾਰੋਬਾਰ ਦੀ ਤਰੱਕੀ ਅਤੇ ਪਰਿਵਾਰ ਦੀ ਸੁਖ ਸ਼ਾਂਤੀ ਲਈ ਹਰ ਸਾਲ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੂੰ ਆਪਣੇ ਗ੍ਰਹਿ ਵਿਖੇ ਸੱਦ ਕੇ ਜਲਪਾਣੀ ਤੇ ਲੰਗਰ ਛਕਾਉਣ ਦੀ ਧਰਮੀ ਮਰਿਯਾਦਾ ਚਲਾਈ ਹੋਈ ਹੈ ਅਤੇ ਇਸੇ ਮਰਿਯਾਦਾ ਤੇ […]

Continue Reading

ਕਾਂਗਰਸ ਮਨਰੇਗਾ ਨੂੰ ਜਿਉਂਦਾ ਰੱਖੇਗੀ, ਗੈਂਗਸਟਰਵਾਦ ਦਾ ਖ਼ਾਤਮਾ ਹੋਵੇਗਾ: ਬਾਜਵਾ

ਗੁਰੂ ਹਰ ਸਹਾਇ, ਫ਼ਿਰੋਜ਼ਪੁਰ , ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ)– ਅੱਜ ਗੁਰੂ ਹਰ ਸਹਾਇ ਵਿੱਚ ਇੱਕ ਵੱਡੀ ਮਨਰੇਗਾ ਬਚਾਓ ਰੈਲੀ ਕਰਵਾਈ ਗਈ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਨੇਤਾ ਵਿਰੋਧੀ ਅਤੇ ਸੀਨੀਅਰ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮਜ਼ਦੂਰਾਂ, ਕਿਸਾਨਾਂ, ਮਹਿਲਾਵਾਂ ਅਤੇ ਪਾਰਟੀ ਵਰਕਰਾਂ ਦੀ ਵਿਸ਼ਾਲ ਭੀੜ ਨੂੰ ਸੰਬੋਧਨ ਕੀਤਾ। ਇਸ ਰੈਲੀ ਰਾਹੀਂ ਭਾਜਪਾ ਨੇਤ੍ਰਿਤ […]

Continue Reading