42ਵਾਂ ਸਲਾਨਾ ਗੁਰਮਤਿ ਸਮਾਗਮ ਸੰਤ ਬਾਬਾ ਰੇਸ਼ਮ ਸਿੰਘ ਚੱਕਪੱਖੀ ਵਾਲਿਆਂ ਦੀ ਅਗਵਾਈ ‘ਚ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ- ਭਾਈ ਵਿਰਸਾ ਸਿੰਘ ਖਾਲਸਾ

ਲੁਧਿਆਣਾ, ਗੁਰਦਾਸਪੁਰ, 8 ਜੂਨ (ਸਰਬਜੀਤ ਸਿੰਘ)– 42 ਵਾਂ ਸਲਾਨਾ ਗੁਰਮਤਿ ਸਮਾਗਮ ਛਾਉਣੀ ਰੋਡ ਨੇੜੇ ਰੇਲਵੇ ਫਾਟਕ ਪਿੰਡ ਝਾਂਡੇ, ਲੁਧਿਆਣਾ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਸੰਤ ਮਹਾਂਪੁਰਸ਼ ਬਾਬਾ ਰੇਸ਼ਮ ਸਿੰਘ ਚੱਕਪੱਖੀ ਵਾਲਿਆਂ ਦੀ ਅਗਵਾਈ ਦੇ ਨਾਲ ਨਾਲ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ। […]

Continue Reading

ਸੀਪੀਆਈ (ਐਮਐਲ) ਲਿਬਰੇਸ਼ਨ ਵੱਲੋ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਲਗਾਤਾਰ ਜੰਗੀ ਜਨੂੰਨ, ਕੌਮੀ ਛਾਵਨਵਾਦ ਅਤੇ ਫਿਰਕੂ ਜਨੂੰਨ ਭੜਕਾਉਣ ਵਿਰੁੱਧ ਸੂਬਾਈ ਕਨਵੈਨਸ਼ਨ

ਜਲੰਧਰ, ਗੁਰਦਾਸਪੁਰ 4 ਜੂਨ (ਸਰਬਜੀਤ ਸਿੰਘ)– ਅੱਜ ਇਥੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਨਕਸਲੀ ਲਹਿਰ ਦੇ ਮਰਹੂਮ ਆਗੂ ਹਾਕਮ ਸਿੰਘ ਸਮਾਂਓ ਦੀ 26ਵੀਂ  ਬਰਸੀ ਮੌਕੇ ਸੀਪੀਆਈ (ਐਮਐਲ) ਲਿਬਰੇਸ਼ਨ ਵੱਲੋ ਭਾਰਤ ਅਤੇ ਪਾਕਿਸਤਾਨ ਦੀਆਂ ਪਿਛਾਖੜੀ ਹਕੂਮਤਾਂ ਦੀਆਂ ਜੰਗੀ ਨੀਤੀਆਂ – ਖਾਸਕਰ ਭਾਰਤ ਸਰਕਾਰ ਦੁਆਰਾ ਲਗਾਤਾਰ ਜੰਗੀ ਜਨੂੰਨ, ਕੌਮੀ ਛਾਵਨਵਾਦ ਅਤੇ ਫਿਰਕੂ ਜਨੂੰਨ ਭੜਕਾਉਣ ਵਿਰੁੱਧ ਸੂਬਾਈ […]

Continue Reading

ਪੰਜਾਬ ਦੀ ਨਕਸਲਬਾੜੀ ਲਹਿਰ ਦੇ ਨਾਇਕ ਕਾਮਰੇਡ ਹਾਕਮ ਸਿੰਘ ਸਮਾਓ ਦੀ26 ਵੀਂ ਬਰਸੀ ਅੱਜ

ਜਲੰਧਰ, ਗੁਰਦਾਸਪੁਰ, 4 ਜੂਨ (ਸਰਬਜੀਤ ਸਿੰਘ)–  ਪੰਜਾਬ ਦੀ ਨਕਸਲਬਾੜੀ ਲਹਿਰ ਦੇ ਨਾਇਕ ਕਾਮਰੇਡ ਹਾਕਮ ਸਿੰਘ ਸਮਾਓ ਦੀ26 ਵੀਂ ਬਰਸੀ ਅੱਜ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਮਨਾਈ ਜਾ ਰਹੀ ਹੈ. ਉਹ ਵੀ ਉਸ ਵਕਤ ਜਦੋਂ ਦੇਸ਼ ਦੀ ਸੱਤਾ ਉਪਰ ਕਾਬਜ਼ ਪਿਛਾਖੜੀ ਤੇ ਫਿਰਕੂ ਸਰਕਾਰ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਖਾਤਰ ਭਾਰਤ ਪਾਕਿਸਤਾਨ ਵਿਚਾਲੇ ਫਿਰਕੂ ਨਫਰਤ […]

Continue Reading

ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਪਿੰਡ ਫੇਮੀਵਾਲਾ ਮਖੂ ਵਿਖੇ ਧਾਰਮਿਕ ਦੀਵਾਨ ਸਜਾਏ- ਜਥੇਦਾਰ ਬਾਬਾ ਗੁਰਦੀਪ ਸਿੰਘ

ਕਪੂਰਥਲਾ, ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ਹਰ ਮਹੀਨੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਦਲਪੰਥ ਭਾਈ ਰੂਪ ਚੰਦ ਛਾਉਣੀ ਨਿਹੰਗ ਸਿੰਘਾਂ ਪਿੰਡ ਫੇਮੀਵਾਲਾ ਮਖੂ ਕਪੂਰਥਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ […]

Continue Reading

ਜੇਠ ਮਹੀਨੇ ਦੀ ਸੰਗਰਾਂਦ ਦਾ ਸ਼ੁੱਭ ਦਿਹੜਾ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਕਪੂਰਥਲਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ- ਭਾਈ ਵਿਰਸਾ ਸਿੰਘ ਖਾਲਸਾ

ਕਪੂਰਥਲਾ , ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)– ਡੇਰਾ ਹਰਿ ਜੀ ਖੁਖਰੈਣ ਕਪੂਰਥਲਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਜੇਠ ਮਹੀਨੇ ਦੀ ਸੰਗਰਾਂਦ ਦਾ ਸ਼ੁੱਭ ਦਿਹੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਧਾਰਮਿਕ ਦੀਵਾਨ ਸਜਾਏ ਗਏ। ਧਾਰਮਿਕ ਬੁਲਾਰਿਆਂ ਦਾ ਸਨਮਾਨ ਮੁੱਖ […]

Continue Reading

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਆਰਥਿਕ ਪ੍ਰੋਤਸਾਹਨ ਦੀ ਮੰਗ ਕੀਤੀ

ਜਲੰਧਰ, ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)– ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲ ਹੀ ਵਿਚ ਵਧੀ ਦੁਸ਼ਮਣੀ ਨਾਲ ਜੂਝ ਰਹੇ ਸਰਹੱਦੀ ਜ਼ਿਲ੍ਹਿਆਂ ਦੀ ਸਹਾਇਤਾ ਲਈ ਤੁਰੰਤ ਆਰਥਿਕ ਅਤੇ ਸੁਰੱਖਿਆ ਦਖ਼ਲ ਅੰਦਾਜ਼ੀ ਕਰਨ ਦਾ ਸੱਦਾ ਦਿੱਤਾ ਹੈ। 22 ਅਪ੍ਰੈਲ, 2025 ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸ਼ੁਰੂ ਹੋਏ […]

Continue Reading

ਕਿਰਤੀ ਕਿਸਾਨ ਯੂਨੀਅਨ ਵਲੋਂ ਡਿਪਟੀ ਸਪੀਕਰ ਜੈ ਕਿਸਨ ਸਿੰਘ ਰੋਡੀ ਨੂੰ ਮੰਗ ਪੱਤਰ ਦਿੱਤਾ

ਨਵਾਂ ਸ਼ਹਿਰ, ਗੁਰਦਾਸਪੁਰ, 4 ਮਈ (ਸਰਬਜੀਤ ਸਿੰਘ)– ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਹਰਿਆਣਾ ਨੂੰ ਫੋਰੀ ਵਾਧੂ ਪਾਣੀ ਦਿਤੇ ਜਾਣ ਵਿਰੁੱਧ ਕਿਰਤੀ ਕਿਸਾਨ ਯੂਨੀਅਨ ਵਲੋਂ ਸੂਬਾ ਪੱਧਰੀ ਸੱਦੇ ਤਹਿਤ ਅੱਜ ਡਿਪਟੀ ਸਪੀਕਰ ਜੈ ਕਿਸਨ ਸਿੰਘ ਰੋਡੀ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਭਲਕੇ ਹੋ ਰਹੇ ਵਿਧਾਨ ਸਭਾ ਦੇ ਇਜਲਾਸ ਵਿੱਚ ਇਸ ਵਿਰੁੱਧ ਮਤਾ ਪੇਸ਼ ਕਰਨ ਦੀ […]

Continue Reading

ਦੇਸ਼ ਦੀ ਮੋਦੀ ਸਰਕਾਰ ਦੇਸ਼ ਵਿਚ ਦੇਸ਼ ਦੇ ਲੋਕਾ ਨੂੰ ਧਰਮ ਅਤੇ ਜਾਤ-ਪਾਤ ਅਧਾਰਿਤ ਵੰਡ ਰਹੀ-ਕਾਮਰੇਡ ਬੱਖਤਪੁਰਾ

ਹੁਸ਼ਿਆਰਪੁਰ, ਗੁਰਦਾਸਪੁਰ, 8 ਅਪ੍ਰੈਲ (ਸਰਬਜੀਤ ਸਿੰਘ)- ਅੱਜ ਸੀਪੀਆਈਐਮਐਲ ਲਿਬਰੇਸ਼ਨ ਨੇ ਹੁਸ਼ਿਆਰਪੁਰ ਜਿਲੇ ਦਾ ਦੂਸਰਾ ਜਿਲਾ ਇਜਲਾਸ ਦਸੂਹਾ ਤਲਵਾੜਾ ਰੋਡ ਦੇ ਕਸਬਾ ਘੋਗਰੇ ਵਿਖੇ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਤੇਜਿੰਦਰ ਸਿੰਘ, ਤਰਲੋਚਨ ਸਿੰਘ, ਮੋਹਣ ਸਿੰਘ ਅਤੇ ਸੁਚਾ ਸਿੰਘ ਕੋਲੀਆ ਨੇ ਕੀਤੀ. ਇਸ ਸਮੇ ਪਿਛਲੇ ਸਾਲਾ ਦੀ ਰਿਪੋਰਟ ਅਸ਼ੋਕ ਮਹਾਜਨ ਨੇ ਪੇਸ ਕੀਤੀ.ਇਸ ਸਮੇ ਬੋਲਦਿਆ ਚਰਨਜੀਤ ਸਿੰਘ […]

Continue Reading

ਦੇਸ਼ ਅਤੇ ਪੰਜਾਬ ਦੇ ਭਖਦਿਆਂ ਮਸਲਿਆਂ ਦੀ ਵਿਚਾਰ-ਚਰਚਾ ਕਰਨ ਲਈ ਰਾਜ ਦੇ ਸਿਆਸੀ ਆਗੂਆਂ ਅਤੇ ਬੁੱਧੀਜੀਵੀਆਂ ਦੀ ਹੋਈ ਸਾਂਝੀ ਮੀਟਿੰਗ

-ਵੱਖ-ਵੱਖ ਮਸਲਿਆਂ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਢੁਕਵੇਂ ਮੰਚ ਦੀ ਸਥਾਪਨਾ ਕਰਨ ਦੀ ਲੋੜ ‘ਤੇ ਦਿੱਤਾ ਜ਼ੋਰ ਜਲੰਧਰ, ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਵਿਚ ਧਰਮ-ਨਿਰਪੱਖਤਾ, ਜਮਹੂਰੀਅਤ ਅਤੇ ਸੰਘੀ ਢਾਂਚੇ ਲਈ ਉੱਭਰ ਰਹੇ ਖ਼ਤਰਿਆਂ ਅਤੇ ਦਿਨੋ-ਦਿਨ ਪੰਜਾਬ ਦੇ ਗੰਭੀਰ ਹੁੰਦੇ ਜਾ ਰਹੇ ਮਸਲਿਆਂ ‘ਤੇ ਵਿਚਾਰ […]

Continue Reading

ਡੇਰਾ ਬਾਬਾ ਵਡਭਾਗ ਸਿੰਘ ਹਿਮਾਚਲ ਪ੍ਰਦੇਸ਼ ਵਿਖੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਦੇ ਸੰਤਾਂ ਵੱਲੋਂ ਲੰਗਰ ਲਾਉਣ ਅਤੇ ਲੜੀਵਾਰ ਅਖੰਡ ਪਾਠਾਂ ਰਾਹੀਂ ਗੁਰਬਾਣੀ ਨਾਲ ਜੋੜਨਾ ਚੰਗੀ ਗੱਲ- ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)– ਹੋਲੇ ਮੁਹੱਲੇ ਤੇ ਜਿਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਸ਼ਰਧਾ ਭਾਵਨਾਵਾਂ ਨਾਲ ਅਨੰਦਪੁਰ ਸਾਹਿਬ ਵਿਖੇ ਨਕਮਸਤ ਹੁੰਦੀਆਂ ਹਨ ਤੇ ਆਪਣੇ ਮਨੁੱਖੀ ਜੀਵਨ ਨੂੰ ਸਫ਼ਲ ਬਣਾਉਣ ਦੀਆਂ ਕੋਸ਼ਿਸ਼ਾਂ ਕਰਦੀਆਂ ਹਨ ਅਤੇ ਇਨ੍ਹਾਂ ਦੀ ਸੇਵਾ ਲਈ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਵੱਡੇ ਵੱਡੇ ਧਾਰਮਿਕ ਅਸਥਾਨਾਂ ਦੇ ਪ੍ਰਬੰਧਕੀ ਸੰਤਾਂ ਮਹਾਪੁਰਸ਼ਾਂ ਵੱਲੋਂ ਵੱਡੇ ਵੱਡੇ […]

Continue Reading