ਗੁਰਦੁਆਰਾ ਤਖਤਗੜ੍ਹ ਸਾਹਿਬ ਫਿਲੌਰ ਤੋਂ ਗੁਰੂ ਨਾਨਕ ਦੇਵ ਜੀ ਆਗਮਨ ਗੁਰਪੁਰਬ ਨੂੰ ਸਮਰਪਿਤ ਸ਼ਾਨਦਾਰ ਨਗਰ ਕੀਰਤਨ ਸਜਾਇਆ- ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)– ਅੱਜ ਗੁਰਦੁਆਰਾ ਤਖ਼ਤਗੜ ਸਾਹਿਬ ਫਿਲੌਰ ਤੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਥਾਨਕ ਇਲਾਕੇ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਅਰੱਭਤੀ ਅਰਦਾਸ […]

Continue Reading

ਆਲੋਵਾਲ ਫਿਲੌਰ’ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 15 ਤੋ19ਨਵੰਬਰ ਤੱਕ ਚੱਲਣ ਵਾਲੇ ਪੰਜ ਰੋਜ਼ਾ ਗੁਰਮਤਿ ਸਮਾਗਮ ‘ਚ ਸਥਾਨਕ ਪੰਚਾਇਤਾਂ ਦਾ ਵਿਸ਼ੇਸ਼ ਯੋਗਦਾਨ ਰਹੇਗਾ- ਸੰਤ ਸੁੱਖਵਿੰਦਰ ਸਿੰਘ ਆਲੋਵਾਲ

ਫਿਲੌਰ, ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)– ਦੁਆਬਾ ਖੇਤਰ’ਚ ਧਾਰਮਿਕ ਅਤੇ ਸਮਾਜਿਕ ਭਲਾਈ ਕੰਮਾਂ ਕਾਰਜਾਂ ਲਈ ਦੇਸ਼ਾਂ ਵਿਦੇਸ਼ਾਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁੱਖਵਿੰਦਰ ਸਿੰਘ ਆਲੋਵਾਲ ਤੇ ਸਰਪ੍ਰਸਤ ਵੱਡੇ ਮਹਾਂਪੁਰਖ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵੱਲੋਂ […]

Continue Reading

ਮੱਸਿਆ ਦੇ ਸ਼ੁੱਭ ਦਿਹਾੜੇ ਤੇ ਗੁਰੂਦੁਆਰਾ ਸੰਤਸਰ ਸਾਹਿਬ ਸੁਭਾਨਪੁਰ ਵਿਖੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ ‘ਚ ਹਾਜ਼ਰੀ ਭਰਕੇ ਮਨੁੱਖੀ ਜੀਵਨ ਸਫ਼ਲ ਬਣਾਇਆਂ- ਭਾਈ ਵਿਰਸਾ ਸਿੰਘ ਖਾਲਸਾ

ਸੁਭਾਨਪੁਰ , ਗੁਰਦਾਸਪੁਰ, 1 ਨਵੰਬਰ (ਸਰਬਜੀਤ ਸਿੰਘ)– ਮੱਸਿਆ ਦੇ ਸ਼ੁੱਭ ਦਿਹਾੜੇ ਤੇ ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਲੱਗੇ ਧਾਰਮਿਕ ਦੀਵਾਨ’ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਉਣ ਦਾ ਢੁਕਵਾਂ ਉਪਰਾਲਾ ਕੀਤਾ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ […]

Continue Reading

ਆਓ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈਏ-ਰਾਜਵੰਸ਼ ਕੌਰ

ਬੁੱਢਲਾਡਾ, ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਰਾਜਵੰਸ਼ ਕੌਰ, ਐਸ ਐਸ ਮਿਸਟੈਸ ਸ. ਸ. ਸ. ਸਕੂਲ (ਮੁੰਡੇ) ਬੁਢਲਾਡਾ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਦਿਵਾਲੀ ਦੀਵਿਆਂ ਅਤੇ ਰੌਸ਼ਨੀਆਂ ਦਾ ਤਿਓਹਾਰ ਹੈ ਇਹ ਤਿਉਹਾਰ ਸਿੱਖਾਂ ਅਤੇ ਹਿੰਦੂਆਂ ਦਾ ਸਾਂਝਾ ਤਿਉਹਾਰ ਹੈ ਸਿੱਖ ਇਸ ਦਿਨ ਨੂੰ ਬੜੀ ਧੂੜ ਧਾਮ ਨਾਲ ਇਸ ਕਰਕੇ ਮਨਾਉਂਦੇ ਹਨ ਕਿਉਂਕਿ ਇਸ […]

Continue Reading

ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਚੱਕਾ ਜਾਮ ਕਰਕੇ ਕੀਤੀ ਨਾਅਰੇਬਾਜ਼ੀ

ਗੜ੍ਹਸ਼ੰਕਰ, ਗੁਰਦਾਸਪੁਰ, 25 ਅਕਤੂਬਰ ( ਸਰਬਜੀਤ ਸਿੰਘ)– ਮੰਡੀਆਂ ਵਿਚੋਂ ਝੋਨੇ ਦੀ ਲਿਫਟਿੰਗ ਅਤੇ ਬਾਰਦਾਨੇ ਦੀ ਮੰਗ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਗੜ੍ਹਸ਼ੰਕਰ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਗੜ੍ਹਸ਼ੰਕਰ-ਹੁਸ਼ਿਆਰਪੁਰ ਮੁੱਖ ਸੜਕ ਤੇ ਧਰਨਾ ਲਾਕੇ ਟ੍ਰੈਫਿਕ ਜਾਮ ਕੀਤਾ ਗਿਆ। ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਦਰਸ਼ਨ ਸਿੰਘ ਮੱਟੂ,ਚੌਧਰੀ ਅੱਛਰ ਸਿੰਘ ਅਤੇ ਕੁਲਵਿੰਦਰ ਚਾਹਿਲ […]

Continue Reading

ਕੋਠੇ ਸ਼ੇਰ ਜੰਗ ਸਿੰਘ ਦੀ ਨਵੀਂ ਚੁਣੀ ਪੰਚਾਇਤ ਨੇ ਜਿੱਤ ਦੀ ਖੁਸ਼ੀ’ਚ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਤੇ ਸਰਬਪੱਖੀ ਵਿਕਾਸ ਲਈ ਅਰਦਾਸ ਕੀਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ,ਜਗਰਾਉਂ, 24 ਅਕਤੂਬਰ (ਸਰਬਜੀਤ ਸਿੰਘ)– ਆਮ ਆਦਮੀ ਦੇ ਸਹਿਯੋਗ ਨਾਲ ਪਿੰਡ ਕੋਠੇ ਸ਼ੇਰ ਜੰਗ ਸਿੰਘ ਜਗਰਾਉਂ ਦੀ ਨਵੀਂ ਬਣੀ ਪੰਚਾਇਤ ਨੇ ਆਪਣੀ ਜਿੱਤ ਦੀ ਖੁਸ਼ੀ ਵਿੱਚ ਪਿੰਡ ਦੇ ਗੁਰੂਦੁਆਰੇ ਕਲਗੀਧਰ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਅਤੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਸਮੂਹ ਪੰਚਾਇਤ ਅਤੇ ਪਤਵੰਤਿਆਂ ਨੇ ਅਰਦਾਸ ਕੀਤੀ। ਇਸ ਮੌਕੇ ਤੇ ਐਮ […]

Continue Reading

ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਗੁਰਮਤਿ ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ- ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਫਿਲੌਰ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆ ਤੇ ਹੋਰਾਂ […]

Continue Reading

ਦਸੂਹਾ ਦੇ ਪਿੰਡ ਛਾਂਗਲਾ ਵਿਚ ਪੂਨਮ ਤਰਗੋਤਰਾ ਬਣੇ ਨਵੇਂ ਸਰਪੰਚ

ਦਸੂਹਾ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਸਰਪੰਚੀ ਦੀਆਂ ਵੋਟਾਂ ਵਿਚ ਦਸੂਹਾ ਦੇ ਪਿੰਡ ਛਾਂਗਲਾ ਵਿਚ ਦੋਵਾਂ ਉਮੀਦਵਾਰਾਂ ਵਿਚ ਕਾਂਟੇ ਦੀ ਟੱਕਰ ਹੋਈ। ਵੋਟਾਂ ਦੀ ਗਿਣਤੀ ਦੌਰਾਨ ਅੰਤ ਤਕ ਦੋਨਾਂ ਉਮੀਦਵਾਰਾਂ ਵਿੱਚੋਂ ਕੌਣ ਜਿਤੇਗੇ ਇਸ ਗੱਲ ਦੇ ਕਿਆਸ ਲਾਉਣੇ ਮੁਸ਼ਕਿਲ ਸੀ ਪਰ ਅੰਤ ਵਿਚ ਪੂਨਮ ਤਰਗੋਤਰਾ 550 ਵੋਟਾਂ ਨਾਲ ਇਸ ਜੰਗ ਦੇ ਮੈਦਾਨ ਨੂੰ ਫ਼ਤਿਹ ਕਰਨ […]

Continue Reading

ਰਿਸ਼ੀ ਬਾਲਮੀਕੀ ਭਗਵਾਨ ਜੀ ਜਿਥੇ ਯੁੱਗ ਦੇ ਮਹਾਨ ਤਪੀਏ ਅਵਤਾਰ ਸਨ, ਉਥੇ ਸ਼ਾਸ਼ਤਰ ਵਿਦਿਆ ਦੇ ਵੀ ਮਹਾਨ ਧੰਨੀ ਸਨ- ਸੰਤ ਸੁੱਖਵਿੰਦਰ ਸਿੰਘ ਅਲੋਵਾਲ

ਫਿਲੌਰ, ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਭਾਈ ਖਾਲਸਾ ਫਿਲੌਰ ਪ੍ਰਬੰਧਕੀ ਕਮੇਟੀ ਵੱਲੋਂ ਰਿਸ਼ੀ ਬਾਲਮੀਕੀ ਭਗਵਾਨ ਜੀ ਦੀ ਜਯੰਤੀ ਨੂੰ ਸਮਰਪਿਤ ਸ਼ਾਨਦਾਰ ਸੋਬਾ ਯਾਤਰਾ ਕੱਢੀ ਗਈ। ਜਿਸ ਨੂੰ ਅਰੰਭਤਾ ਰਵਾਨਗੀ ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅੱਲੋਵਲ ਦੇ ਮੁੱਖ ਪਰਬੰਧਕ ਅਤੇ ਜਨਰਲ ਸਕੱਤਰ ਸੰਤ ਸਮਾਜ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਲੋਵਾਲ ਨੇ ਰਿਬਨ ਕੱਟ […]

Continue Reading

ਦੋਆਬਾ ਖੇਤਰ ‘ਚ ਧਾਰਮਿਕ ਅਤੇ ਸਮਾਜਿਕ ਕਾਰਜੇ ਦੇ ਮੋਹਰੀ ਸੰਤ ਬਾਬਾ ਸੁਖਵਿੰਦਰ ਸਿੰਘ ਅਲੋਵਾਲ ਨੂੰ ਨਿੱਕੇ ਘੁੱਮਣਾ ਵਿਖੇ ਸਨਮਾਨਿਤ ਕਰਨਾ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਸੰਤ ਬਾਬਾ ਹਜ਼ਾਰਾਂ ਸਿੰਘ ਜੀ ਨਿੱਕੇ ਘੁੰਮਣ ਗੁਰਦਾਸਪੁਰ ਵਿੱਚ ਸਾਲਾਨਾ ਬਰਸੀ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।‌ਜਿਸ ਵਿੱਚ ਵੱਖ ਵੱਖ ਕੀਰਤਨੀ ਜੱਥਿਆਂ ਨੇ ਹਾਜਰੀ ਲਵਾਈ ਤੇ ਸੰਗਤਾਂ ਨੂੰ ਗੁਰਬਾਣੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ ,ਉਥੇ ਗੁਰਦੁਆਰਾ ਸਿੰਘਾ ਸਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅੱਲੋਵਲ ਫਿਲੌਰ ਦੇ ਮੁਖੀੇ […]

Continue Reading