ਸ਼ਹੀਦੀ ਪੰਦਰਵਾੜੇ ਦੀ ਆਰੰਭਤਾ ਤੇ ਪੋਹ ਦੀ ਸੰਗਰਾਦ ਮੌਕੇ ਗੁਰਦੁਆਰਾ ਭਾਈ ਹਰਜੀ ਸਾਹਿਬ ਖੁਖਰੈਣ ਕਪੂਰਥਲਾ ਵਿਖੇ ਧਾਰਮਿਕ ਦੀਵਾਨ ਸਜ਼ਾਏ ਗਏ – ਭਾਈ ਵਿਰਸਾ ਸਿੰਘ ਖਾਲਸਾ
ਕਪੂਰਥਲਾ , ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਤੇ ਵੱਡੇ ਸਾਹਿਬਜ਼ਾਦਿਆਂ ਦੇ ਨਾਲ ਨਾਲ ਮਾਤਾ ਗੁੱਜਰ ਕੌਰ ਜੀ ਦੇ ਸ਼ਹਾਦਤ ਏ ਸਫਰ ਪੰਦਰਵਾੜੇ ਦੀ ਅਰੰਭਤਾ ਪੋਹ ਮਹੀਨੇ ਦੀ ਸੰਗਰਾਂਦ ਤੋਂ ਆਰੰਭ ਹੋ ਚੁੱਕੀ ਹੈ ਅਤੇ ਬਹੁਤ ਸਾਰੇ ਧਾਰਮਿਕ ਅਸਥਾਨਾ ਤੇ ਇਸ ਸਬੰਧੀ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਵੱਖ […]
Continue Reading

