20 ਅਗਸਤ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ ਸਾਥੀ ਵਿਜੇ ਮਿਸ਼ਰਾ ਨਮਿੱਤ ਸ਼ਰਧਾਂਜਲੀ ਸਮਾਗਮ

-ਆਰ ਐਮ ਪੀ ਆਈ ਅਤੇ ਭਰਾਤਰੀ ਖੱਬੀਆਂ ਪਾਰਟੀਆਂ ਦੇ ਆਗੂ ਕਰਨਗੇ ਅਕੀਦਤ ਭੇਂਟਜਲੰਧਰ, ਗੁਰਦਾਸਪੁਰ 19 ਅਗਸਤ (ਸਰਬਜੀਤ ਸਿੰਘ)– ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ( ਆਰ.ਐਮ.ਪੀ.ਆਈ.) ਦੇ ਸੂਬਾ ਸਕੱਤਰੇਤ ਦੇ ਮੈਂਬਰ ਅਤੇ ਸੀਟੀਯੂ ਪੰਜਾਬ ਦੇ ਪ੍ਰਧਾਨ ਸਾਥੀ ਵਿਜੇ ਮਿਸ਼ਰਾ ਨਮਿੱਤ ਸ਼ਰਧਾਂਜਲੀ ਸਮਾਗਮ 20 ਅਗਸਤ 2023, ਐਤਵਾਰ ਨੂੰ ‘ਚਿਨਮਯ ਮਿਸ਼ਨ’, ਰਣਜੀਤ ਐਵੇਨਿਊ ਸ਼੍ਰੀ […]

Continue Reading

ਮਸੀਤੀ ਨੇ ਖੂਨਦਾਨ ਕਰਕੇ ਆਪਣਾ 63ਵਾਂ ਜਨਮਦਿਨ ਮਨਾਇਆ

ਟਾਂਡਾ, ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)–ਖੂਨਦਾਨ ਅਤੇ ਨੇਤਰਦਾਨ ਸੇਵਾ ਨਾਲ ਜੁੜੇ ਬਰਿੰਦਰ ਸਿੰਘ ਮਸੀਤੀ ਵੱਲੋਂ ਆਪਣੇ 63ਵੇਂ ਜਨਮ ਦਿਨ ਮੌਕੇ ਖੂਨਦਾਨ ਕਰਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ | ਮਸੀਤੀ ਨੇ ਕਿਹਾ ਕਿ ਇਸ ਮਹਾਨ ਸੇਵਾ ਲਈ ਸਮਾਜ ਸੇਵੀ ਪ੍ਰੋਫੇਸਰ ਬਹਾਦਰ ਸਿੰਘ ਸੁਨੇਤ ਜੋ ਕਿ ਲੰਮੇ ਸਮੇਂ ਤੋਂ ਖੂਨ ਦਾਨ ਅਤੇ ਨੇਤਰਦਾਨ ਸੇਵਾਵਾਂ ਨਾਲ ਜੁੜੇ ਹੋਏ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜ੍ਹਤ ਇਲਾਕੇ ਦਾ ਕੀਤਾ ਦੌਰਾ

ਲੋਕਾਂ ਨੂੰ ਕਿਹਾ ਕਿ ਪਿੱਛਲੀਆਂ ਸਰਕਾਰਾਂ ਦੀ ਨਲਾਇਕੀ ਕਰਕੇ ਹੜ੍ਹ ਦੀ ਬਣੀ ਸਥਿਤੀ, ਲੋਕਾਂ ਨੂੰ ਪਾਈ-ਪਾਈ ਦਾ ਦਿੱਤਾ ਜਾਵੇਗਾ ਹਿਸਾਬ ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਮੁਕੇਰੀਆਂ, ਦਸੂਹਾ ਤੇ ਟਾਂਡਾ ਦੇ ਪੈਂਦੇ ਪਿੰਡਾਂ ਵਿੱਚ ਕਿਸ਼ਤੀ ਰਾਹੀਂ ਹੜ੍ਹ ਪੀੜ੍ਹਤ ਪਿੰਡਾਂ ਦਾ ਦੌਰਾ […]

Continue Reading

ਬਾਜਵਾ ਨੇ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਢਿੱਲ ਵਰਤਣ ਲਈ ‘ਆਪ’ ਦੀ ਆਲੋਚਨਾ ਕੀਤੀ

ਭਗਵੰਤ ਮਾਨ ਨੇ ਟਵੀਟ ਕੀਤਾ ਕਿ ਹੜ੍ਹਾਂ ਦੀ ਸਥਿਤੀ ਕਾਬੂ ਹੇਠ ਹੈ ਜਦਕਿ ਜ਼ਮੀਨੀ ਪੱਧਰ ‘ਤੇ ਸਥਿਤੀ ਵਿਗੜ ਰਹੀ ਹੈ: ਵਿਰੋਧੀ ਧਿਰ ਦੇ ਨੇਤਾ ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਹੜ੍ਹਾਂ ਨੂੰ ਲੈ ਕੇ […]

Continue Reading

ਪ੍ਰਤਾਪ ਸਿੰਘ ਬਾਜਵਾ ਨੇ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ‘ਤੇ ਦਿੱਤੀ ਸ਼ਰਧਾਂਜਲੀ

ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ)–ਅੱਜ ਵਿਰੋਧੀ ਧਿਰ ਦੇ ਆਗੂ ਤੇ ਹਲਕਾ ਵਿਧਾਇਕ ਕਾਦੀਆਂ ਪ੍ਰਤਾਪ ਸਿੰਘ ਬਾਜਵਾ ਨੇ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਦੇ ਪਿੰਡ ਈਸੜੂ ਵਿਖੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ। ਕਰਨੈਲ ਸਿੰਘ ਈਸੜੂ ਜੀ ਨੇ ਭਾਰਤ ਦੀ ਆਜ਼ਾਦੀ ਤੋਂ ਬਾਅਦ ਗੋਆ ਨੂੰ ਪੁਰਤਗਾਲੀ ਸ਼ਾਸਨ ਤੋਂ ਮੁਕਤ ਕਰਵਾਉਣ ਵਿੱਚ ਅਹਿਮ ਯੋਗਦਾਨ […]

Continue Reading

ਕਮਿਊਨਿਟੀ ਹੈਲਥ ਸੈਂਟਰ ਟਾਂਡਾ (ਹੁਸ਼ਿਆਰਪੁਰ) ਵਿਖੇ ਅੱਖਾਂ ਦੇ ਕਾਲਾ ਮੋਤੀਆ ਸਬੰਧੀ ਜਾਗਰੂਕ ਕੈਂਪ ਲਗਾਇਆ ਗਿਆ -ਸੀਨੀਅਰ ਮੈਡੀਕਲ ਅਫਸਰ ਡਾ. ਸੈਣੀ

ਹੁਸ਼ਿਆਰਪੁਰ, ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਮਨੋਰਥ ਨੂੰ ਲੈ ਕੇ ਅੱਜ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕਰਨ ਕੁਮਾਰ ਸੈਣੀ ਦੀ ਨਿਗਰਾਨੀ ਹੇਠ ਕਮਿਊਨਿਟੀ ਹੈਲਥ ਸੈਂਟਰ ਟਾਂਡਾ (ਹੁਸ਼ਿਆਰਪੁਰ) ਵਿਖੇ ਵਿਸ਼ਵ ਕਾਲਾ ਮੋਤੀਆ ਹਫਤਾ ਦੀ ਸ਼ੁਰੂਆਤ ਕਰਨ ਉਪਰੰਤ ਇੱਕ ਜਾਗਰੂਕ ਕੈਂਪ ਲਗਾਇਆ […]

Continue Reading

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਅੰਦੋਲਨ ਦੀ ਅੰਸਿਕ ਜਿੱਤ: ਨਿੱਕਾ ਸਿੰਘ ਬਹਾਦਰਪੁਰ

ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)- ਅੱਜ ਜਿਲ੍ਹਾ ਮਾਨਸਾ ਦੇ ਪੇਂਡੂ ਅਤੇ ਦਲਿਤ ਖ਼ੇਤ ਮਜਦੂਰਾਂ ਦੀਆਂ ਮੰਗਾਂ ਸਬੰਧੀ ਦਿਨ ਰਾਤ ਦੇ ਪੱਕੇ ਮੋਰਚੇ ਦੇ 43ਵੇੰ ਦਿਨ ਜਿਲ੍ਹਾ ਪ੍ਰਸਾਸਨ ਵੱਲੋਂ ਐਸ.ਡੀ.ਐਮ ਮਾਨਸਾ ਹਰਜਿੰਦਰ ਸਿੰਘ ਨੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜਿਲ੍ਹਾ ਪ੍ਰਧਾਨ ਨਿੱਕਾ ਸਿੰਘ ਬਹਾਦਰਪੁਰ ਅਤੇ ਜਰਨੈਲ ਸਿੰਘ ਮਾਨਸਾ ਨਾਲ਼ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਮਜਦੂਰਾਂ ਦੇ […]

Continue Reading

ਮੁੱਖ ਮੰਤਰੀ ਪੰਜਾਬ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਖਿਲਾਫ ਬਚਕੀਨਾ ਬਿਆਨ ਦੇਣ ਵਾਲੀ ਹਰਸਿਮਰਤ ਕੌਰ ਮੰਗੇ ਤੁਰੰਤ ਮੁਆਫੀ-ਬਲਵਿੰਦਰ ਕੌਰ

ਗੁਰਦਾਸਪੁਰ, 3 ਸਿਤੰਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੇ ਕਾਰਕੁੰਨ ਮੈਡਮ ਬਲਵਿੰਦਰ ਕੌਰ ਗੁਰਦਾਸਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਮੰਤਰੀ ਹਰਸਿਮਰਤ ਕੌਰ ਬਾਦਲ ਜਿਸਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ’ਤੇ ਟਿੱਪਣੀ ਕੀਤੀ ਹੈ, ਉਹ ਅਤਿ ਨਿੰਦਨਯੋਗ ਹੈ। ਜਿਸ ਵਿੱਚ ਉਨਾਂ ਸਪੱਸ਼ਟ ਕੀਤਾ ਹੈ ਕਿ ਡਾ. […]

Continue Reading