ਬੰਦੀ ਸਿੰਘਾਂ ਅਤੇ ਸਿਆਸੀ ਕਾਰਕੁੰਨਾਂ ਦੀ ਰਿਹਾਈ ਲਈ ਤਿੰਨ ਘੰਟੇ ਕੀਤੇ ਟੋਲ ਪਲਾਜ਼ਾ ਫਰੀ
ਰਿਹਾਅ ਨਾ ਕਰਨ ਦੀ ਸੂਰਤ ਵਿੱਚ ਤਿੱਖਾ ਸ਼ੰਘਰਸ਼ ਕੀਤਾ ਜਾਵੇਗਾ ਬਲਾਚੋਰ,ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ)— ਕੌਮੀ ਇਨਸਾਫ ਮੋਰਚਾ ਵਲੋਂ ਬੰਦੀ ਸਿੰਘਾਂ ਅਤੇ ਸਿਆਸੀ ਕਾਰਕੁਨਾਂ ਦੀ ਰਿਹਾਈ ਲਈ ਦੇਸ਼ ਭਰ ਦੇ ਟੋਲ ਪਲਾਜਿਆ ਨੂੰ ਫਰੀ ਕਰਨ ਦੇ ਦਿੱਤੇ ਸੱਦੇ ਨਾਲ ਨਾਲ ਇਕਮੁੱਠਤਾ ਜਾਹਿਰ ਕਰਦਿਆ ਸੰਯੁਕਤ ਕਿਸਾਨ ਮੋਰਚੇ ਵਲੋ ਕਾਠਗੜ੍ਹ ਟੋਲ ਪਲਾਜ਼ਾ ਨੂੰ ਤਕਰੀਬਨ ਤਿੰਨ ਘੰਟੇ ਫਰੀ […]
Continue Reading

