ਗ਼ਦਰੀ ਬਾਬਿਆਂ ਦੀ ਵਿਰਾਸਤ ਅਤੇ ਵਰਤਮਾਨ ਚੁਣੌਤੀਆਂ ਨੂੰ ਸਮਰਪਿਤ 30 ਅਕਤੂਬਰ ਨੂੰ ਹੋਵੇਗਾ ਸਭਿਆਚਾਰ ਮੇਲਾ

ਜਲੰਧਰ, ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)–ਗ਼ਦਰੀ ਬਾਬਿਆਂ ਦੀ ਵਿਰਾਸਤ ਅਤੇ ਵਰਤਮਾਨ ਚੁਣੌਤੀਆਂ ਨੂੰ ਸਮਰਪਿਤ 32ਵਾਂ ਮੇਲਾ ਹੋਵੇਗਾ। ਮੇਲਾ ਗ਼ਦਰੀ ਬਾਬਿਆਂ ਦਾ ਸੀਨੀਅਰ ਟਰਸਟੀ ਸੁਰਿੰਦਰ ਕੁਮਾਰੀ ਕੋਛੜ ਗਦਰੀ ਝੰਡਾ ਲਹਿਰਾਉਣਗੇ। 30 ਅਕਤੂਬਰ ਦੀ ਸ਼ਾਮ ਪੁਸਤਕ ਸਭਿਆਚਾਰ ਦੇ ਨਾਂ ਬਹੁਤ ਸਾਰੀਆਂ ਕਲਾ ਵੰਨਗੀਆਂ, ਗੀਤ ਸੰਗੀਤ, ਭਾਸ਼ਣ, ਵਿਚਾਰ ਚਰਚਾਵਾਂ, ਪੁਸਤਕ ਮੇਲਾ, ਫੋਟੋ ਪ੍ਰਦਰਸ਼ਨੀ, ਪੇਂਟਿੰਗ ਮੁਕਾਬਲੇ ਆਦਿ ਹੋਣਗੇ।

Continue Reading

ਕਿਰਤੀ ਦਾ ਕੰਮ ਦਿਹਾੜੀ 8 ਘੰਟੇ ਤੋਂ ਵਧਾ ਕੇ 12 ਘੰਟੇ ਕਰਨਾ ਪੰਜਾਬ ਸਰਕਾਰ ਦਾ ਤੁਗਲਕੀ ਫਰਮਾਨ-ਕਾਮਰੇਡ ਮੰਗਤ ਰਾਮ ਪਾਸਲਾ

ਜਲੰਧਰ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ‘ਸੈਂਟਰ ਫਾਰ ਟਰੇਡ ਯੂਨੀਅਨਜ਼’ (ਸੀਟੀਯੂ) ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਕਾਮਰੇਡ ਮੰਗਤ ਰਾਮ ਪਾਸਲਾ ਨੇ ਇੱਕ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਦੇਸ਼ ਦੀ ਨਰਿੰਦਰ ਮੋਦੀ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ਨਵ ਆਧਾਰ ਆਰਥਿਕ ਨੀਤੀਆਂ ਤੇ ਚੱਲ ਰਹੀ ਹੈ। ਭਾਜਪਾ ਦੀ ਸਰਕਾਰ ਹਰ ਇੱਕ ਸਰਕਾਰੀ ਸੰਪਤੀ ਵੇਚ ਕੇ ਲੋਕਾਂ […]

Continue Reading

ਵਿਜੀਲੈਂਸ ਦੀ ਵੱਡੀ ਕਾਰਵਾਈ, 50 ਹਜਾਰ ਰੁਪਏ ਫਿਰੌਤੀ ਮੰਗਣ ਵਾਲਾ ਨਕਲੀ ਐਸਐਚਓ ਸਾਥੀ ਸਮੇਤ ਗ੍ਰਿਫਤਾਰ

ਹੁਸ਼ਿਆਰਪੁਰ, ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)–ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਇੱਕ ਨਕਲੀ ਐਸਐਚਓ ਨੂੰ ਉਸਦੇ ਸਾਥੀ ਸਮੇਤ ਕਾਬੂ ਕੀਤਾ ਹੈ ਜੋ ਅਸਲੀ ਐਸਐਚਓ ਦੇ ਨਾਮ ਉੱਤੇ ਲੋਕਾਂ ਤੋਂ ਫੋਨ ਉੱਤੇ ਪੈਸੇ ਮੰਗ ਰਿਹਾ ਸੀ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਨੇ ਦੱਸਿਆ ਕਿ ਇੰਸਪੈਕਟਰ […]

Continue Reading

ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਭਾਈ ਬਰਿੰਦਰ ਸਿੰਘ ਮਸੀਤੀ ਦੀ ਸੇਵਾਂ ਦੀ ਕੀਤੀ ਸ਼ਲਾਘਾ

ਟਾਂਡਾ, ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਨੇਤਰਦਾਨ ਤੇ ਖੂਨਦਾਨ ਸੇਵਾ ਨੂੰ ਸਮਰਪਿਤ ਭਾਈ ਬਰਿੰਦਰ ਸਿੰਘ ਮਸੀਤੀ ਆਈ ਡੋਨਰ ਇੰਚਾਰਜ਼ ਟਾਂਡਾ ਜੋ ਕਿ ਘਰ-ਘਰ ਜਾ ਕੇ ਲੋਕਾਂ ਨੂੰ ਉਜਾਗਰ ਕਰ ਰਹੇ ਹਨ ਕਿ ਤੁਸੀ ਆਪਣੇ ਜਿਉਂਦੇ ਜੀਅ ਹੀ ਖੂਨਦਾਨ ਅਤੇਮਰਨ ਉਪਰੰਤ ਅੱਖਾਂ ਦਾ ਦਾਨ, ਸ਼ਰੀਰ ਦਾ ਦਾਨ […]

Continue Reading

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਗ੍ਰਿਫਤਾਰ

ਮੁਲਜ਼ਮ ਅਧਿਕਾਰੀਆਂ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ ਮੰਗੇ ਸਨ 12 ਲੱਖ ਰੁਪਏ ਹੁਸ਼ਿਆਰਪੁਰ, ਗੁਰਦਾਸਪੁਰ, 1 ਸਤੰਬਰ (ਸਰਬਜੀਤ ਸਿੰਘ)– ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਮਾਈਨਿੰਗ ਵਿਭਾਗ ਦੇ ਇੱਕ ਕਾਰਜਕਾਰੀ ਇੰਜਨੀਅਰ (ਐਕਸੀਅਨ) ਅਤੇ ਇੱਕ ਉਪ ਮੰਡਲ ਅਫ਼ਸਰ (ਐਸ.ਡੀ.ਓ.) ਨੂੰ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਕਾਬੂ ਕੀਤੇ ਗਏ […]

Continue Reading

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ

ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60 ਹਜ਼ਾਰ ਰੁਪਏ ਹੋਰ ਹੋਏ ਬਰਾਮਦ ਹੁਸ਼ਿਆਰਪੁਰ, ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)–ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਦਸੂਹਾ ਦੇ ਐਸ.ਐਚ.ਓ. ਬਲਵਿੰਦਰ ਸਿੰਘ (ਇੰਸਪੈਕਟਰ) ਅਤੇ ਉਸਦੇ ਡਰਾਈਵਰ ਏ.ਐਸ.ਆਈ. ਯੋਗਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸੇ ਦੌਰਾਨ ਵਿਜੀਲੈਂਸ ਨੇ ਉਕਤ ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60,000 ਰੁਪਏ […]

Continue Reading

ਬੀ.ਆਰ ਕਾਜਲ ਹਸਤਪਾਲ ਵਿਚ 38ਵਾ ਕੌਂਮੀ ਨੇਤਰ ਦਾਨ ਪੰਦਰਵਾੜਾ ਮਨਾਇਆ

ਹੁਸ਼ਿਆਰਪੁਰ, ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)–ਸਿਵਲ ਸਰਜਨ ਹੁਸ਼ਿਆਰਪੁਰ ਅਤੇ ਐਸ ਐਮ ਓ ਟਾਂਡਾ ਦੀ ਅਗਵਾਈ ਵਿੱਚ ਆਈ ਡੋਨੇਸ਼ਨ ਹੁਸ਼ਿਆਰਪੁਰ ਦੇ ਬਲਾਕ ਟਾਂਡੇ ਦੇ ਬੀ.ਆਰ ਕਾਜਲ ਹਸਤਪਾਲ ਵਿਚ 38ਵਾ ਕੌਂਮੀ ਨੇਤਰ ਦਾਨ ਪੰਦਰ ਵਾੜਾ ਮਨਾਇਆ ਗਿਆ। ਇਸ ਵਿਚ ਅੱਖਾਂ ਦਾਨ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਡਾ. ਕੇਵਲ ਸਿੰਘ ਡਿਪਟੀ ਡਾਇਰੈਕਟਰ ਪੰਜਾਬ( ਰਿਟਾ),ਭਾਈ ਵਰਿੰਦਰ […]

Continue Reading

ਪੁਲਸ ਵੱਲੋਂ ਨਜਾਇਜ ਸ਼ਰਾਬ ਸਮੇਤ ਵਿਅਕਤੀ ਕਾਬੂ

ਹੁਸ਼ਿਆਰਪੁਰ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾ ਤੇ ਸਰਬਜੀਤ ਸਿੰਘ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਦੀ ਹਦਾਇਤਾਂ ਮੁਤਾਬਕ ਐਸ.ਆਈ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਜਾਇਜ ਸ਼ਰਾਬ ਵੇਚਣ ਦਾ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਏ.ਐਸ.ਆਈ ਸੁਖਦੇਵ ਸਿੰਘ […]

Continue Reading

ਮਸੀਤੀ ਨੇ ਅੱਖਾਂ ਦਾਨ ਕਰਨ ਲਈ ਪੰਦਰਵਾੜਾ ਮੁਹਿੰਮ ਚਲਾਈ

ਟਾਂਡਾ, ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)– ਨੇਤਰ ਦਾਨ ਮਹਾਂ ਦਾਨ 25 ਅਗਸਤ ਤੋਂ 8 ਸਤੰਬਰ ਤੱਕ ਦੇਸ਼ ਭਰ ਵਿੱਚ ਨੇਤਰਦਾਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ 38ਵਾਂ ਪੰਦਰਵਾੜਾ ਮਨਾਇਆ ਜਾਵੇਗਾ। ਟਾਂਡੇ ਵਿੱਚ ਭਾਈ ਬਰਿੰਦਰ ਸਿੰਘ ਮਸੀਤੀ ਅਤੇ ਡਾ.ਕੇਵਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਤੇ ਜਾਗਰੁਕਤਾ ਕੈਂਪ ਲਗਾਏ ਜਾਣਗੇ ।

Continue Reading

ਪੰਜਾਬ ’ਚ ਹੜ੍ਹਾਂ ਕਾਰਨ ਹੋਈ ਵਿਆਪਕ ਤਬਾਹੀ ਦੇ ਮੁਆਵਜ਼ੇ ਅਤੇ ਹੜ੍ਹਾਂ ਦੀ ਰੋਕਥਾਮ ਨਾਲ ਸਬੰਧਤ ਮੰਗਾਂ ਸੌਂਪਿਆ ਚੇਤਾਵਨੀ ਪੱਤਰ

ਹੁਸ਼ਿਆਰਪੁਰ, ਗੁਰਦਾਸਪੁਰ 20 ਅਗਸਤ (ਸਰਬਜੀਤ ਸਿੰਘ)– ਅੱਜ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਸੂਬਾਈ ਪ੍ਰਧਾਨ ਮਨਜੀਤ ਰਾਏ ਅਤੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਪ੍ਰਧਾਨ,ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਡਾ. ਨਵਜੋਤ ਐਮ.ਐਲ.ਏ, ਜੈ ਕ੍ਰਿਸ਼ਨ ਰੋੜੀ ਨੂੰ ਉਕਤ 6 ਜੱਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਇੰਨ੍ਹਾਂ ਨੁਮਾਇੰਦਿਆਂ […]

Continue Reading