ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਤਰਨਾ ਦਲ ਮਿਸਲ ਦੇ ਪ੍ਰਬੰਧਕਾਂ ਵੱਲੋਂ ਪੰਜਵਾਂ ਸਲਾਨਾ ਜੋੜ ਮੇਲਾ 6 ਸਤੰਬਰ ਨੂੰ ਗੁਰਦੁਆਰਾ ਛਾਉਣੀ ਸਾਹਿਬ ਟੋਡਰਵਾਲ ਕਪੂਰਥਲਾ ਵਿਖੇ ਮਨਾਇਆ ਜਾਵੇਗਾ- ਜਥੇਦਾਰ ਬਲਬੀਰ ਸਿੰਘ

ਕਪੂਰਥਲਾ, ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਤਰਨਾ ਦਲ ਮਿਸਲ ਦੇ ਪ੍ਰਬੰਧਕਾਂ ਸਲਾਨਾ ਜੋੜ ਮੇਲਾ 6 ਸਤੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਛਾਉਣੀ ਸਾਹਿਬ ਟੋਟਰਵਾਲ ਕਪੂਰਥਲਾ ਵਿਖੇ ਹਰ ਸਾਲ ਦੀ ਤਰ੍ਹਾਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਅਖੰਡਪਾਠ ਸਾਹਿਬ ਰਖਵਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਸਮਾਪਤੀ ਤੋਂ […]

Continue Reading

ਬਾਬਾ ਸੁੱਖਾ ਸਿੰਘ,ਬਾਬਾ ਮਹਿਤਾਬ ਸਿੰਘ ਤਰਨ ਦਲ ਦੇ ਪ੍ਰਬੰਧਕਾਂ ਵੱਲੋਂ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਜੀ ਦੀ ਯਾਦ ‘ਚ ਪੰਜਵਾਂ ਸਲਾਨਾ ਜੋੜ ਮੇਲਾ 6 ਸਤੰਬਰ ਨੂੰ ਮਨਾਇਆ ਜਾਵੇਗਾ – ਜਥੇਦਾਰ ਬਲਬੀਰ ਸਿੰਘ

ਕਪੂਰਥਲਾ, ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)– ਹਰ ਸਾਲ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਜੀ ਤਰਨਾ ਦਲ ਦੇ ਪ੍ਰਬੰਧਕਾਂ ਵੱਲੋਂ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਜੀਆ ਦੀ ਯਾਦ ਵਿੱਚ ਹਰਸਾਲ ਸਲਾਨਾ ਜੋੜ ਮੇਲਾ ਕਰਵਾਇਆ ਜਾਂਦਾ ਹੈ ਜਿਸ ਵਿੱਚ ਬਹੁਤ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਆਪਣੇ ਦਲਪੰਥ ਤੇ ਕੌੜਿਆਂ ਸਮੇਤ ਗੁਰਦੁਆਰਾ ਛਾਉਣੀ ਸਾਹਿਬ ( ਚੱਕ ਟੋਡਰਵਾਲ ) […]

Continue Reading

ਕਿਰਤੀ ਕਿਸਾਨ ਯੂਨੀਅਨ ਭੂੰਗਾ ਜ਼ਿਲਾ ਹੁਸਿਆਰਪੁਰ ਏਰੀਏ ਦਾ ਡੇਲੀਗੈਟ ਇਜਲਾਸ ਹੋਇਆ

ਹੁਸ਼ਿਆਰਪੁਰ, ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)– ਕਿਰਤੀ ਕਿਸਾਨ ਯੂਨੀਅਨ ਭੂੰਗਾ ਜ਼ਿਲਾ ਹੁਸਿਆਰਪੁਰ ਏਰੀਏ ਦਾ ਡੇਲੀਗੈਟ ਇਜਲਾਸ ਪਿੰਡ ਭੂੰਗਾ ਵਿਖੇ ਹੋਇਆ । ਜਿਸਦੀ ਸ਼ੁਰੂਆਤ ਸੂਬਾ ਕਮੇਟੀ ਮੈਂਬਰ ਹਰਮੇਸ਼ ਢੇਸੀ ਨੇ ਕੀਤੀ । ਜਥੇਬੰਦੀ ਦੇ ਪਿਛਲੇ ਸਮੇਂ ਕੀਤੀਆਂ ਸਰਗਰਮੀਆਂ ਦੀ ਜਾਣਕਾਰੀ ਅਤੇ ਆਉਣ ਵਾਲੇ ਸੰਘਰਸ਼ਾਂ ਪ੍ਰਤੀ ਜਾਣੂ ਕਰਵਾਇਆ।  ਇਸ ਮੌਕੇ ਨਵੀਂ ਨੌ ਮੈਂਬਰੀ ਕਮੇਟੀ ਦਾ ਗਠਨ ਕੀਤਾ […]

Continue Reading

ਕਿਰਤੀ ਕਿਸਾਨ ਯੂਨੀਅਨ ਦਾ ਡੈਲੀਗੇਟ ਅਜਲਾਸ ਪਿੰਡ ਖਨੁਰ ਵਿਖੇ ਸੰਪੰਨ, 12-ਮੈਂਬਰੀ ਕਮੇਟੀ ਦਾ ਗਠਨ

ਹੁਸ਼ਿਆਰਪੁਰ, ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)– ਅੱਜ ਕਿਰਤੀ ਕਿਸਾਨ ਯੂਨੀਅਨ ਦਾ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਏਰੀਏ ਦਾ ਡੈਲੀਗੇਟ ਅਜਲਾਸ ਪਿੰਡ ਖਨੁਰ ਵਿਖੇ ਹੋਇਆ ਜਿਸ ਦੀ ਸ਼ੁਰੂਆਤ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਜਥੇਬੰਦੀ ਦੇ ਪਿਛਲੇ ਸਮੇਂ ਵਿੱਚ ਕੀਤੀਆ ਸਰਗਰਮੀਆਂ ਦੀ ਰਿਪੋਰਟ ਪੇਸ਼ ਕੀਤੀ ਗਈ ਕਿਸਾਨਾਂ ਨੂੰ ਆਉਣ ਵਾਲੇ ਸੰਘਰਸ਼ਾਂ ਪ੍ਰਤੀ ਜਾਣੂ ਕਰਵਾਇਆ ਗਿਆ ਇਸ ਸਮੇਂ […]

Continue Reading

ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਸ਼ਿਆਂ ਦੇ ਬੁਰੇ ਹਾਲ ਤੇ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਸਬੰਧੀ ਆਪਣੀ ਹੀ ਸਰਕਾਰ ਦੇ ਡੀਜੀਪੀ ਨੂੰ ਚਿੱਠੀ ਲਿਖ ਕੇ ਜਾਣੂ ਕਰਵਾਉਣਾ ਵਧੀਆ ਗੱਲ – ਭਾਈ ਵਿਰਸਾ ਸਿੰਘ ਖਾਲਸਾ

ਕਪੂਰਥਲਾ, ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)– ਏਦੇ ਵਿਚ ਦੋ ਰਾਵਾਂ ਨਹੀਂ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਦੇ ਬਾਵਜੂਦ ਹਰ ਪਿੰਡ ਵਿੱਚ ਚਿੱਟਾ ਸ਼ਰੇਆਮ ਵਿਕ ਰਿਹਾ ਹੈ ਨੌਜਵਾਨ ਨਿਤ ਰੋਜ਼ ਨਸ਼ਿਆਂ ਦੇ ਟੀਕੇ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਨ ਅਤੇ ਅਮਨ ਕਾਨੂੰਨ ਦੀ ਵਿਵਸਥਾ ਇਨੀਂ ਵਿਗੜ ਚੁੱਕੀ ਹੈ ਕਿ ਦਿਨ ਦਿਹਾੜੇ […]

Continue Reading

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਅੰਦੋਲਨ ਦੀ ਅੰਸਿਕ ਜਿੱਤ: ਨਿੱਕਾ ਸਿੰਘ ਬਹਾਦਰਪੁਰ

ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)- ਅੱਜ ਜਿਲ੍ਹਾ ਮਾਨਸਾ ਦੇ ਪੇਂਡੂ ਅਤੇ ਦਲਿਤ ਖ਼ੇਤ ਮਜਦੂਰਾਂ ਦੀਆਂ ਮੰਗਾਂ ਸਬੰਧੀ ਦਿਨ ਰਾਤ ਦੇ ਪੱਕੇ ਮੋਰਚੇ ਦੇ 43ਵੇੰ ਦਿਨ ਜਿਲ੍ਹਾ ਪ੍ਰਸਾਸਨ ਵੱਲੋਂ ਐਸ.ਡੀ.ਐਮ ਮਾਨਸਾ ਹਰਜਿੰਦਰ ਸਿੰਘ ਨੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜਿਲ੍ਹਾ ਪ੍ਰਧਾਨ ਨਿੱਕਾ ਸਿੰਘ ਬਹਾਦਰਪੁਰ ਅਤੇ ਜਰਨੈਲ ਸਿੰਘ ਮਾਨਸਾ ਨਾਲ਼ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਮਜਦੂਰਾਂ ਦੇ […]

Continue Reading

ਮੁੱਖ ਮੰਤਰੀ ਪੰਜਾਬ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਖਿਲਾਫ ਬਚਕੀਨਾ ਬਿਆਨ ਦੇਣ ਵਾਲੀ ਹਰਸਿਮਰਤ ਕੌਰ ਮੰਗੇ ਤੁਰੰਤ ਮੁਆਫੀ-ਬਲਵਿੰਦਰ ਕੌਰ

ਗੁਰਦਾਸਪੁਰ, 3 ਸਿਤੰਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੇ ਕਾਰਕੁੰਨ ਮੈਡਮ ਬਲਵਿੰਦਰ ਕੌਰ ਗੁਰਦਾਸਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਮੰਤਰੀ ਹਰਸਿਮਰਤ ਕੌਰ ਬਾਦਲ ਜਿਸਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ’ਤੇ ਟਿੱਪਣੀ ਕੀਤੀ ਹੈ, ਉਹ ਅਤਿ ਨਿੰਦਨਯੋਗ ਹੈ। ਜਿਸ ਵਿੱਚ ਉਨਾਂ ਸਪੱਸ਼ਟ ਕੀਤਾ ਹੈ ਕਿ ਡਾ. […]

Continue Reading