ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਆਰਥਿਕ ਪ੍ਰੋਤਸਾਹਨ ਦੀ ਮੰਗ ਕੀਤੀ

ਜਲੰਧਰ, ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)– ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲ ਹੀ ਵਿਚ ਵਧੀ ਦੁਸ਼ਮਣੀ ਨਾਲ ਜੂਝ ਰਹੇ ਸਰਹੱਦੀ ਜ਼ਿਲ੍ਹਿਆਂ ਦੀ ਸਹਾਇਤਾ ਲਈ ਤੁਰੰਤ ਆਰਥਿਕ ਅਤੇ ਸੁਰੱਖਿਆ ਦਖ਼ਲ ਅੰਦਾਜ਼ੀ ਕਰਨ ਦਾ ਸੱਦਾ ਦਿੱਤਾ ਹੈ। 22 ਅਪ੍ਰੈਲ, 2025 ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸ਼ੁਰੂ ਹੋਏ […]

Continue Reading

ਕਿਰਤੀ ਕਿਸਾਨ ਯੂਨੀਅਨ ਵਲੋਂ ਡਿਪਟੀ ਸਪੀਕਰ ਜੈ ਕਿਸਨ ਸਿੰਘ ਰੋਡੀ ਨੂੰ ਮੰਗ ਪੱਤਰ ਦਿੱਤਾ

ਨਵਾਂ ਸ਼ਹਿਰ, ਗੁਰਦਾਸਪੁਰ, 4 ਮਈ (ਸਰਬਜੀਤ ਸਿੰਘ)– ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਹਰਿਆਣਾ ਨੂੰ ਫੋਰੀ ਵਾਧੂ ਪਾਣੀ ਦਿਤੇ ਜਾਣ ਵਿਰੁੱਧ ਕਿਰਤੀ ਕਿਸਾਨ ਯੂਨੀਅਨ ਵਲੋਂ ਸੂਬਾ ਪੱਧਰੀ ਸੱਦੇ ਤਹਿਤ ਅੱਜ ਡਿਪਟੀ ਸਪੀਕਰ ਜੈ ਕਿਸਨ ਸਿੰਘ ਰੋਡੀ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਭਲਕੇ ਹੋ ਰਹੇ ਵਿਧਾਨ ਸਭਾ ਦੇ ਇਜਲਾਸ ਵਿੱਚ ਇਸ ਵਿਰੁੱਧ ਮਤਾ ਪੇਸ਼ ਕਰਨ ਦੀ […]

Continue Reading

ਦੇਸ਼ ਦੀ ਮੋਦੀ ਸਰਕਾਰ ਦੇਸ਼ ਵਿਚ ਦੇਸ਼ ਦੇ ਲੋਕਾ ਨੂੰ ਧਰਮ ਅਤੇ ਜਾਤ-ਪਾਤ ਅਧਾਰਿਤ ਵੰਡ ਰਹੀ-ਕਾਮਰੇਡ ਬੱਖਤਪੁਰਾ

ਹੁਸ਼ਿਆਰਪੁਰ, ਗੁਰਦਾਸਪੁਰ, 8 ਅਪ੍ਰੈਲ (ਸਰਬਜੀਤ ਸਿੰਘ)- ਅੱਜ ਸੀਪੀਆਈਐਮਐਲ ਲਿਬਰੇਸ਼ਨ ਨੇ ਹੁਸ਼ਿਆਰਪੁਰ ਜਿਲੇ ਦਾ ਦੂਸਰਾ ਜਿਲਾ ਇਜਲਾਸ ਦਸੂਹਾ ਤਲਵਾੜਾ ਰੋਡ ਦੇ ਕਸਬਾ ਘੋਗਰੇ ਵਿਖੇ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਤੇਜਿੰਦਰ ਸਿੰਘ, ਤਰਲੋਚਨ ਸਿੰਘ, ਮੋਹਣ ਸਿੰਘ ਅਤੇ ਸੁਚਾ ਸਿੰਘ ਕੋਲੀਆ ਨੇ ਕੀਤੀ. ਇਸ ਸਮੇ ਪਿਛਲੇ ਸਾਲਾ ਦੀ ਰਿਪੋਰਟ ਅਸ਼ੋਕ ਮਹਾਜਨ ਨੇ ਪੇਸ ਕੀਤੀ.ਇਸ ਸਮੇ ਬੋਲਦਿਆ ਚਰਨਜੀਤ ਸਿੰਘ […]

Continue Reading

ਦੇਸ਼ ਅਤੇ ਪੰਜਾਬ ਦੇ ਭਖਦਿਆਂ ਮਸਲਿਆਂ ਦੀ ਵਿਚਾਰ-ਚਰਚਾ ਕਰਨ ਲਈ ਰਾਜ ਦੇ ਸਿਆਸੀ ਆਗੂਆਂ ਅਤੇ ਬੁੱਧੀਜੀਵੀਆਂ ਦੀ ਹੋਈ ਸਾਂਝੀ ਮੀਟਿੰਗ

-ਵੱਖ-ਵੱਖ ਮਸਲਿਆਂ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਢੁਕਵੇਂ ਮੰਚ ਦੀ ਸਥਾਪਨਾ ਕਰਨ ਦੀ ਲੋੜ ‘ਤੇ ਦਿੱਤਾ ਜ਼ੋਰ ਜਲੰਧਰ, ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਵਿਚ ਧਰਮ-ਨਿਰਪੱਖਤਾ, ਜਮਹੂਰੀਅਤ ਅਤੇ ਸੰਘੀ ਢਾਂਚੇ ਲਈ ਉੱਭਰ ਰਹੇ ਖ਼ਤਰਿਆਂ ਅਤੇ ਦਿਨੋ-ਦਿਨ ਪੰਜਾਬ ਦੇ ਗੰਭੀਰ ਹੁੰਦੇ ਜਾ ਰਹੇ ਮਸਲਿਆਂ ‘ਤੇ ਵਿਚਾਰ […]

Continue Reading

ਡੇਰਾ ਬਾਬਾ ਵਡਭਾਗ ਸਿੰਘ ਹਿਮਾਚਲ ਪ੍ਰਦੇਸ਼ ਵਿਖੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਦੇ ਸੰਤਾਂ ਵੱਲੋਂ ਲੰਗਰ ਲਾਉਣ ਅਤੇ ਲੜੀਵਾਰ ਅਖੰਡ ਪਾਠਾਂ ਰਾਹੀਂ ਗੁਰਬਾਣੀ ਨਾਲ ਜੋੜਨਾ ਚੰਗੀ ਗੱਲ- ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)– ਹੋਲੇ ਮੁਹੱਲੇ ਤੇ ਜਿਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਸ਼ਰਧਾ ਭਾਵਨਾਵਾਂ ਨਾਲ ਅਨੰਦਪੁਰ ਸਾਹਿਬ ਵਿਖੇ ਨਕਮਸਤ ਹੁੰਦੀਆਂ ਹਨ ਤੇ ਆਪਣੇ ਮਨੁੱਖੀ ਜੀਵਨ ਨੂੰ ਸਫ਼ਲ ਬਣਾਉਣ ਦੀਆਂ ਕੋਸ਼ਿਸ਼ਾਂ ਕਰਦੀਆਂ ਹਨ ਅਤੇ ਇਨ੍ਹਾਂ ਦੀ ਸੇਵਾ ਲਈ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਵੱਡੇ ਵੱਡੇ ਧਾਰਮਿਕ ਅਸਥਾਨਾਂ ਦੇ ਪ੍ਰਬੰਧਕੀ ਸੰਤਾਂ ਮਹਾਪੁਰਸ਼ਾਂ ਵੱਲੋਂ ਵੱਡੇ ਵੱਡੇ […]

Continue Reading

ਢਾਈ ਦਰਜਨ ਕਮਿਊਨਿਸਟ ਆਗੂ ਸੀ ਪੀ ਆਈ ਐਮ ਐਲ ਲਿਬਰੇਸ਼ਨ ਵਿੱਚ ਹੋਏ ਸ਼ਾਮਲ-ਕਾਮਰੇਡ ਬੱਖਤਪੁਰਾ

ਹੁਸ਼ਿਆਰਪੁਰ, ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)– ਹੁਸ਼ਿਆਰਪੁਰ ਜਿਲ੍ਹੇ ਦੇ ਕਰੀਬ ਦੋ ਦਰਜਨ ਭਰ ਵੱਖ ਵੱਖ ਜਨਤਕ ਫਰੰਟਾਂ ਤੇ ਕੰਮ ਕਰਦੇ ਪੁਰਾਣੇ ਕਮਿਊਨਿਸਟ ਆਗੂਆਂ ਨੇ ਚੱਬੇਵਾਲ ਵਿਖੇ ਕੀਤੀ ਗਈ ਇੱਕ ਇੱਕਤਰਤਾ ਵਿੱਚ ਸੀ ਪੀ ਆਈ ਐਮ ਐਲ ਲਿਬਰੇਸ਼ਨ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਹ ਇਕਤਰਤਾ ਸੇਰਸਿੰਘ ਜੰਗ ਬਹਾਦਰ ਦੀ ਅਗੁਵਾਈ ਵਿੱਚ ਹੋਈ। ਸੁਰਜੀਤ ਸਿੰਘ, […]

Continue Reading

ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਸਕੰਦਰਪੁਰ ਵਿਖੇ ਕਿਸਾਨਾ ਦੀ ਮੀਟਿੰਗ ਕੀਤੀ

ਗੜਸ਼ੰਕਰ, ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 5 ਮਾਰਚ ਤੋਂ ਚੰਡੀਗੜ ਵਿਖੇ ਲਗਾਏ ਜਾ ਰਹੇ  ਕਿਸਾਨ ਮੋਰਚੇ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਸਕੰਦਰਪੁਰ ਵਿਖੇ ਕਿਸਾਨਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸਮੂਹ ਕਿਸਾਨਾ ਨੂੰ ਧਰਨੇ ਵਿਚ ਸਾਮਲ ਹੋਣ ਦੀ ਅਪੀਲ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ […]

Continue Reading

ਗੁਰਦੁਆਰਾ ਬਾਉਲੀ ਸਾਹਿਬ ਫਿਲੌਰ ਤੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਨਗਰ ਕੀਰਤਨ ਸਜਾਇਆ- ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ 6 ਦਸੰਬਰ ਨੂੰ ਆ ਰਿਹਾ ਹੈ ਅਤੇ ਇਸ ਸਬੰਧ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਗੁਰੂ ਸਾਹਿਬ ਜੀ ਖੁਸ਼ੀਆਂ ਪ੍ਰਾਪਤ ਕਰਨ ਲਈ ਭਰਪਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ, ਸੁਖਮਣੀ ਸਾਹਿਬ ਦੇ ਪਾਠ ਕੀਤੇ ਜਾ ਰਹੇ ਹਨ ਅਤੇ ਨਗਰ ਕੀਰਤਨ ਧਾਰਮਿਕ […]

Continue Reading

ਗੁਆਂਢੀ ਦੇਸ਼ ਨਿਪਾਲ ਬਾਰਡਰ ਤੇ ਤਾਇਨਾਤ ਇੰਡੀਅਨ ਆਰਮੀ ਦੇ ਨੌਜਵਾਨਾਂ ਵੱਲੋਂ ਸਿੱਖ ਧਾਰਮਿਕ ਆਗੂਆਂ ਨੂੰ ਸਨਮਾਨ ਦੇਣਾ ਸ਼ਲਾਘਾਯੋਗ ਕਦਮ- ਸੰਤ ਸੁਖਵਿੰਦਰ ਸਿੰਘ ਆਲੋਵਾਲ

ਫਿਲੌਰ, ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)– ਦੋਆਬੇ ਖੇਤਰ’ਚ ਆਪਣੀਆਂ ਧਾਰਮਿਕ, ਸਮਾਜਿਕ ਤੇ ਸਿਆਸੀ ਸਰਗਰਮੀਆਂ ਕਰਕੇ ਦੇਸ਼ਾਂ ਵਿਦੇਸ਼ਾਂ ਵਿੱਚ ਸਿੱਖੀ ਪ੍ਰਚਾਰ ਲਈ ਪ੍ਰਸਿੱਧ ਹੋਏ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖੀ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਆਪਣੇ ਜਥੇ ਸਮੇਤ ਅੱਜ ਕੱਲ੍ਹ ਯੂ ਪੀ ਵਿਖੇ ਸਿੱਖੀ ਦੇ ਧਰਮ ਪ੍ਰਚਾਰ ਹਿੱਤ […]

Continue Reading

ਪੋਹ ਮਹੀਨੇ ਦੀ ਪਵਿੱਤਰ ਸੰਗਰਾਂਦ ਦਾ ਦਿਹਾੜਾ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸ਼ਰਧਾ ਭਾਵਨਾਵਾਂ ਨਾਲ ਮਨਾਇਆ- ਭਾਈ ਖਾਲਸਾ

ਕਪੂਰਥਲਾ, ਗੁਰਦਾਸਪੁਰ, 15 ਦਸੰਬਰ ( ਸਰਬਜੀਤ ਸਿੰਘ)– ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਪੋਹ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਕਪੂਰਥਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਮੁੱਖ ਸੇਵਾਦਾਰ ਸੰਤ ਅਮਰੀਕ ਸਿੰਘ ਜੀ ਖੁਖਰੈਣ ਵਾਲਿਆਂ ਦੀ ਦੇਖ-ਰੇਖ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ। […]

Continue Reading