ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ, ਡਰੱਗ ਕੇਸ ਦੀ ਜਾਂਚ ਵਾਲੀ ਸਿੱਟ ਦੀ ਪੰਜਵੀਂ ਵਾਰ ਬਦਲੀ ਦੇ ਰਹੀ ਹੈ ਗਿਰਫ਼ਤਾਰੀ ਦੇ ਸੰਕੇਤ ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਅਪ੍ਰੈਲ ( ਸਰਬਜੀਤ ਸਿੰਘ)– ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਪੰਜਾਬ ਦੀ ਆਪ ਸਰਕਾਰ ਨੇ ਵਾਪਸ ਬੁਲਾ ਲਈ ਹੈ ਅਤੇ ਡਰੱਗ ਕੇਸ ਲਈ ਬਣਾਈ ਗਈ ਜਾਂਚ ਸਿੱਟ ਦੀ ਪੰਜਵੀਂ ਵਾਰ ਬਦਲੀ ਸ਼ਰੇਆਮ ਕੀਤੀ ਜਾ ਚੁੱਕੀ, ਇਸ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਕਦੇ ਵੀ ਹੋ ਸਕਦੀ ਹੈ,ਮਜੀਠੀਏ ਦੀ ਸੁਰੱਖਿਆ […]

Continue Reading

ਪਾਸਟਰ ਬਰਜਿੰਦਰ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾ ਕੇ ਧਰਮ ਦੀ ਆੜ’ਚ ਔਰਤਾਂ ਨਾਲ ਜਬਰਜਨਾਹ ਕਰਨ ਵਾਲਿਆਂ ਨੂੰ ਇਨਸਾਫ਼ ਦਾ ਸਬਕ ਸਿਖਾਇਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)– ਆਖਿਰ ਅਦਾਲਤ ਨੇ ਧਰਮ ਦੀ ਆੜ’ਚ ਔਰਤਾਂ ਨਾਲ ਜਬਰਜਨਾਹ ਕਰਨ ਵਾਲੇ ਬਰਜਿੰਦਰ ਪਾਸਟਰ ਨੂੰ ਮੋਹਾਲੀ ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ,ਪੀੜਤ ਔਰਤ ਨੇ ਫੈਸਲੇ ਦੀ ਖੁਸ਼ੀ’ਚ ਬੋਲੇ ਸੋ ਨਿਹਾਲ ਦੇ ਜੈਕਾਰੇ ਲਾਏ, ਲੋਕਾਂ ਵੱਲੋਂ ਅਦਾਲਤ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:)  ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ ਗਈ

ਪੌਦਿਆ ਦੀ ਸੰਭਾਲ ਕਰਨ ਵਾਲਿਆਂ ਨੂੰ ਕੀਤਾ ਜਾਵੇਗਾ ਸਨਮਾਨਿਤ : ਪ੍ਰਿੰਸੀਪਲ ਲਛਮਣ ਸਿੰਘ ਬਟਾਲਾ, ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)— ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:)  ਬਟਾਲਾ ਦੀ ਮਹੀਨਾਵਾਰ  ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ […]

Continue Reading

ਆਪ ਦੇ ਮੰਤਰੀਆਂ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਕੇ ਮਾਨ ਸਰਕਾਰ ਵਿਰੁੱਧ ਸੰਘਰਸ਼ ਕਰਨਾ ਕਿਸਾਨ ਜਥੇਬੰਦੀਆਂ ਦਾ ਸਹੀ ਫੈਸਲਾ  – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰਾਂ ਤੇ ਆਪਣੀਆਂ ਮੰਗਾਂ ਨੂੰ ਲੈਕੇ 13 ਮਹਿਨਿਆਂ ਤੋਂ ਮੋਰਚਾ ਲਾਈ ਬੈਠੇ ਕਿਸਾਨਾ ਦੇ ਮੋਰਚੇ ਨੂੰ ਅਸਫ਼ਲ ਕਰਨ ਦੇ ਵੱਡੇ ਦੋਸ਼ ਵਜੋਂ ਕਿਸਾਨਾਂ ਨੇ ਭਗਵੰਤ ਮਾਨ ਦੀ ਆਪ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਇਸ ਦੀ ਸ਼ੁਰੂਆਮ ਅੱਜ 31 ਮਾਰਚ ਨੂੰ ਕਰ ਦਿੱਤੀ ਗਈ ਹੈ […]

Continue Reading

ਦੇਸ਼ ਅੰਦਰ ਬੇਰੁਜ਼ਗਾਰੀ ,ਮਹਿੰਗਾਈ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦਿਆਂ ‘ਤੇ ਮੋਦੀ ਸਰਕਾਰ ਵੱਲੋਂ ਕੋਈ ਨਹੀਂ ਦਿੱਤਾ ਜਾ ਰਿਹਾ ਧਿਆਨ- ਕਾਮਰੇਡ ਕਾਮਰੇਡ ਬੱਖਤਪੁਰਾ

ਅੰਮ੍ਰਿਤਸਰ,ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਜਿਲ੍ਹਾਂ ਅੰਮ੍ਰਿਤਸਰ ਤਰਨਤਾਰਨ ਦੀ ਦੂਸਰੀ ਕਾਨਫਰੰਸ  ਲੁਹਾਰਕਾ ਰੋਡ ਲਿਬਰੇਸ਼ਨ ਦਫਤਰ ਵਿਖੇ  ਅਯੋਜਿਤ ਕੀਤੀ ਗਈ.ਇਸ ਸਮੇ ਬੀਤੇ ਦੋ ਸਾਲਾ ਦਾ ਰਿਵਿਊ ਜਿਲ੍ਹਾ ਸਕੱਤਰ ਬਲਬੀਰ ਸਿੰਘ ਝਾਮਕਾ ਨੇ ਪੇਸ਼ ਕੀਤਾ, ਜਿਸ ਉਪਰ ਡੈਲੀਗੇਟਾਂ ਨੇ ਭਰਵੀਂ ਪਾਸ ਕੀਤੀ। ਡੈਲੀਗੇਟਾਂ ਨੂੰ ਸੰਬੋਧਨ ਕਰਦਿਆਂ ਬਲਬੀਰ ਸਿੰਘ ਮੂਧਲ, ਸ਼ਮਸ਼ੇਰ ਸਿੰਘ […]

Continue Reading

 ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਬਟਾਲਾ, ਗੁਰਦਾਸਪੁਰ 31 ਮਾਰਚ (ਸਰਬਜੀਤ ਸਿੰਘ)-  ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਪਰਮਜੀਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਅਨਿਲ ਸ਼ਰਮਾਂ ਦੀ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਸ. ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ  ਢਡਿਆਲਾ ਨੱਤ ਬਲਾਕ ਬਟਾਲਾ 1 ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਸਰਪੰਚ  ਦਿਲਰਾਜ ਸਿੰਘ ਵੱਲੋਂ […]

Continue Reading

ਦਲਵਿੰਦਰਜੀਤ ਸਿੰਘ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਇਆ ਜਾਵੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ) – ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਅਧਿਕਾਰੀ ਦਲਵਿੰਦਰਜੀਤ ਸਿੰਘ ਨੇ ਅੱਜ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਣ ‘ਤੇ ਸਭ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ […]

Continue Reading

ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਦੀ ਸਮੂਲੀਅਤ ਵਿੱਚ ਵਾਧਾ- ਪੂਰੇਵਾਲ

ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)– ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੂਰੇ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟਾਂ ਸਕੂਲਾਂ ਦੀ ਤਰਜ ਤੇ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕਰਵਾਇਆ ਗਿਆ, ਜਿਸ ਤਹਿਤ ਜਿਲਾ ਸਿੱਖਿਆ ਅਫਸਰ (ਸੈ:ਸਿ) ਗੁਰਦਾਸਪੁਰ ਰਜੇਸ਼ ਕੁਮਾਰ ਸ਼ਰਮਾ ਸਟੇਟ ਐਵਾਰਡੀ ਜੀ ਦੀ ਯੋਗ ਅਗਵਾਈ ਹੇਠ ਜਿਲੇ ਦੇ ਕੁੱਲ 434 ਮਿਡਲ, ਹਾਈ ਅਤੇ ਸੀਨੀਅਰ […]

Continue Reading

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਨਬੀਪੁਰ ਕੱਟ ਗੁਰਦਾਸਪੁਰ ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਪੰਜਾਬ ਸਰਕਾਰ ਵੱਲੋਂ ਨਬੀਪੁਰ ਕੱਟ ਡਰੇਨ ਦੇ ਪ੍ਰੋਜੈਕਟ ਉੱਪਰ 7.18 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ – ਕੈਬਨਿਟ ਮੰਤਰੀ ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਨੂੰ ਪਿੰਡ ਖੋਖਰ ਤੱਕ 4 ਕਿੱਲੋਮੀਟਰ ਹੋਰ ਵਧਾਉਣ ਦਾ ਕੀਤਾ ਐਲਾਨ ਸ਼ੱਕੀ ਨਾਲੇ ਦੀ ਸਫ਼ਾਈ ਕਰਨ ਦੇ ਨਾਲ ਇਸ ਦੀ ਰੀਲਾਈਨਿੰਗ ਕਰਨ ਦੇ ਪ੍ਰੋਜੈਕਟ ਉੱਪਰ ਵੀ ਕੀਤਾ ਜਾਵੇਗਾ ਕੰਮ ਭਗਵੰਤ […]

Continue Reading

ਗੁਰਦਾਸਪੁਰ ਪੁਲਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਇਆ ਗਿਆ ਸਪੈਸ਼ਲ ਓਪਰੇਸ਼ਨ

ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਅੱਜ ਪੁਲਸ ਵਿਭਾਗ ਵੱਲੋਂ ਗੁਰਦਾਸਪੁਰ ਦੇ ਡਰੱਗ ਹੋਟ-ਸਪੋਟ ‘ਤੇ ਸਪੈਸ਼ਲ ਓਪਰੇਸ਼ਨ ਚਲਾਇਆ ਗਿਆ। ਇਸ ਓਪਰੇਸ਼ਨ ਦੀ ਨਿਗਰਾਨੀ ਕਰਨ ਲਈ ਆਈ.ਜੀ. ਬਾਰਡਰ ਰੇਂਜ ਪਰਮਰਾਜ ਸਿੰਘ ਉਮਰਾਨੰਗਲ […]

Continue Reading