ਗੁਰਦਾਸਪੁਰ ’ਚ ਕੱਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲਹਿਰਾਉਣਗੇ ਕੌਮੀ ਤਿਰੰਗਾ
ਗੁਰਦਾਸਪੁਰ, 14 ਅਗਸਤ ( ਸਰਬਜੀਤ ਸਿੰਘ ) ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ 15 ਅਗਸਤ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਸਬੰਧੀ ਅੱਜ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਰਸਲ ਕਰਵਾਈ ਗਈ, ਜਿਸ ਵਿੱਚ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਕੌਮੀ ਤਿਰੰਗਾ ਲਹਿਰਾਉਣ […]
Continue Reading
