ਨਜਾਇਜ ਅਸਲੇ ਸਮੇਤ 2 ਦੋਸ਼ੀ ਗਿ੍ਰਫਤਾਰ

ਗੁਰਦਾਸਪੁਰ, 9 ਜੁਲਾਈ (ਸਰਬਜੀਤ)–ਥਾਣਾ ਕਲਾਨੌਰ ਦੀ ਪੁਲਸ ਨੇ ਨਜਾਇਜ ਅਸਲੇ ਸਮੇਤ 2 ਦੋਸ਼ੀਆਂ ਨੂੰ ਕਾਬੂ ਕੀਤਾ ਹੈ।ਸੀ.ਆਈ.ਏ ਸਟਾਫ ਦੇ ਐਸ.ਆਈ ਬਲਜਿੰਦਰ ਸਿੰਘ ਨੇ ਦੱਸਿਆਕਿ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਅੱਡਾ ਜੋੜਾ ਛੱਤਰਾ ਪੁੱਜੇ ਤਾਂ ਉਨਾਂ ਨੂੰ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਹੈ ਕਿ ਪ੍ਰਤਾ ਉਰਫ ਬੋਵੀ ਪੁੱਤਰ ਅਮਰ ਮਸੀਹ ਵਾਸੀ ਖੱਦਰ ਥਾਣਾ ਕਲਾਨੋਰ, ਵਿਜੇ […]

Continue Reading

ਕੋਵਿਡ-19 ਕਾਰਨ ਮਿ੍ਰਤਕ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਆਪਣੇ ਦਸਤਾਵੇਜ, ਡਾਟਾ ਸੈਂਟਰ, ਕਮਰਾ ਨੰਬਰ 323, ਬੀ ਬਲਾਕ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ 18 ਜੁਲਾਈ 2022 ਤਕ ਜਮ੍ਹਾ ਕਰਵਾਉਣ

ਗੁਰਦਾਸਪੁਰ, 9 ਜੁਲਾਈ (ਸਰਬਜੀਤ) ਡਾ. ਅਮਨਦੀਪ ਕੋਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ/ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਕੋਵਿਡ-19 ਮਹਾਂਮਾਰੀ ਕਾਰਨ ਮਿ੍ਰਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ 50 ਹਜ਼ਾਰ ਰੁਪਏ ਦੀ ਐਕਸ ਗਰੇਸ਼ੀਆਂ ਗਰਾਂਟ ਦਿੱਤੀ ਜਾ ਰਹੀ ਹੈ। ਇਸ ਲਈ ਕੋਵਿਡ-19 ਕਾਰਨ ਮਿ੍ਰਤਕ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਆਪਣੇ […]

Continue Reading

ਤਿਮਾਹੀ ਰਿਵੀਊ ਮੀਟਿੰਗ ਵਿੱਚ ਟੀਕਾਕਰਨ ਬਾਰੇ ਜਾਣਕਾਰੀ ਲਈ ।

ਗੁਰਦਾਸਪੁਰ 9 ਜੁਲਾਈ (ਸਰਬਜੀਤ)- ਸਿਵਲ ਸਰਜਨ  ਡਾ ਵਿਜੇ ਕੁਮਾਰ ਜੀ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ  ਸਮੂਹ ਐਲ.ਐਚ.ਵੀ ਦੀ   ਦਫਤਰ ਸਿਵਲ  ਸਰਜਨ ਮੀਟਿੰਗ ਹਾਲ ਗੁਰਦਾਸਪੁਰ ਵਿਖੇ ਕਰਵਾਈ ਗਈ । ਜਿਲਾ ਟੀਕਾਕਰਣ ਅਫਸਰ ਡਾ ਅਰਵਿੰਦ ਕੁਮਾਰ   ਨੇ ਦਸਿਆਂ ਕਿ ਇਸ ਮੀਟਿੰਗ ਵਿੱਚ ਰੂਟੀਨ ਸ਼ੈਸ਼ਨ ਵਿੱਚ ਲਗਾਏ ਜਾਣ ਵਾਲੇ ਟੀਕਾਕਰਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ । ਇਸ ਦੋਰਾਨ ਡਾ ਇਸੀਤਾ […]

Continue Reading

ਨੈਸ਼ਨਲ ਲੋਕ ਅਦਾਲਤ 13 ਅਗਸਤ  ਨੂੰ ਲੱਗੇਗੀ

ਗੁਰਦਾਸਪੁਰ, 9  ਜੁਲਾਈ  ( ਸਰਬਜੀਤ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਤਜਿੰਦਰ ਸਿੰਘ ਢੀਂਡਸਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ  ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ,  ਦੁਆਰਾ, ਸੈਸ਼ਨਜ਼ ਡਵੀਜਨ ਗੁਰਦਾਸਪੁਰ ਅਧੀਨ ਸਮੂਹ ਨਿਆਇਕ ਅਦਾਲਤ ਵੱਲੋਂ ਕੇਸਾਂ ਦੇ ਨਿਪਟਾਰੇ ਲਈ 13 ਅਗਸਤ , […]

Continue Reading

ਬਿਜਲੀ ਫ੍ਰੀ ਕਰਨ ’ਤੇ ਰਮਨ ਬਹਿਲ ਨੂੰ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ

ਗੁਰਦਾਸਪੁਰ, 8 ਜੁਲਾਈ (ਸਰਬਜੀਤ)–ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਵਾਅਦਾ ਕੀਤਾ ਹੈ ਉਸ ਨੂੰ ਬੜੀ ਸੰਜੀਦਗੀ ਨਾਲ ਪੂਰਾ ਕੀਤਾ ਹੈ। ਜਿਸਦੀ ਉਦਾਹਰਣ ਬਿਜਲੀ ਫ੍ਰੀ ਕਰਨ ਤੋਂ ਮਿਲਦੀ ਹੈ।ਉਨਾਂਕਿਹਾ ਕਿ ਚੋਣ ਮੈਨੀਫੈਸਟੋਂ ਵਿੱਚ ਇਹ ਅੰਕਿਤ ਸੀ ਕਿ ਸਰਕਾਰ ਬਣਨ […]

Continue Reading

ਜ਼ਿਲ੍ਹੇ ਦੇ ਸਰੱਹਦੀ ਖੇਤਰ ਬਹਿਰਾਮਪੁਰ, ਕਲਾਨੋਰ ਤੇ ਡੇਰਾ ਬਾਬਾ ਨਾਨਕ ਦੇ ਪਿੰਡਾਂ ਵਿਚ ਲੱਗੇ 179 ਮੁਫਤ ਮੈਡੀਕਲ ਕੈਂਪਾਂ ਵਿਚ 4671 ਮਰੀਜਾਂ ਨੂੰ ਦਿੱਤੀ ਗਈ ਮੁਫ਼ਤ ਦਵਾਈ

ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਸਰਹੱਦੀ ਪਿੰਡਾਂ ਵਿਚ ਲੱਗ ਰਹੇ ਮੁਫਤ ਮੈਡੀਕਲ ਕੈਂਪਾਂ ਨਾਲ ਲੋਕਾਂ ਨੂੰ ਮਿਲੀ ਵੱਡੀ ਰਾਹਤ ਗੁਰਦਾਸਪੁਰ, 8 ਜੁਲਾਈ ( ਸਰਬਜੀਤ)- ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲੇ ਦੇ ਸਰਹੱਦੀ ਖੇਤਰ ਬਹਿਰਾਮਪੁਰ, ਕਲਾਨੌਰ ਤੇ ਡੇਰਾ ਬਾਬਾ ਨਾਨਕ ਦੇ ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰੋਜਾਨਾ ਤਿੰਨ-ਤਿੰਨ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਵਿੱਚ 116 ਹੈੱਡ ਟੀਚਰ ਹੋਣਗੇ ਪ੍ਰਮੋਟ

ਗੁਰਦਾਸਪੁਰ  8  ਜੁਲਾਈ (ਸਰਬਜੀਤ)- ਜਿਲ੍ਹਾ  ਸਿੱਖਿਆ ਦਫ਼ਤਰ ਐਲੀ: ਗੁਰਦਾਸਪੁਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਈ.ਟੀ.ਟੀ. ਅਧਿਆਪਕਾਂ ਤੋਂ ਹੈੱਡ ਟੀਚਰ ਤਰੱਕੀ ਲਈ ਸੀਨੀਅਰਤਾ ਸੂਚੀ/ਵਿਚਾਰੇ ਜਾਣ ਵਾਲੇ ਨਾਵਾਂ ਦੀ ਸੂਚੀ ਜ਼ਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਐਲੀ: ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਦੀ ਤਰੱਕੀ ਕਰਨ ਲਈ ਈ.ਟੀ.ਟੀ. ਅਧਿਆਪਕਾਂ ਤੋਂ ਹੈੱਡ ਟੀਚਰਾਂ ਦੀ […]

Continue Reading

90% ਅਪਾਹਿਜ ਲੜਕੀ ਦੇ ਭਵਿੱਖ ਨੂੰ ਉਜਾਗਰ ਕਰਨ ਲਈ ਅੱਗੇ ਆਏ ਰਮੇਸ਼ ਮਹਾਜਨ ਨੈਸ਼ਨਲ ਅਵਾਰਡੀ

ਗੁਰਦਾਸਪੁਰ 8 ਜੁਲਾਈ (ਸਰਬਜੀਤ)- ਰੋਮੇਸ਼ ਮਹਾਜਨ ਨੈਸ਼ਨਲ ਅਵਾਰਡੀ ਅਤੇ ਸਕੱਤਰ ਜਿਲ੍ਹਾ ਬਾਲ ਭਲਾਈ ਕੌਂਸਲ ਗੁਰਦਾਸਪੁਰ ਦੇ ਪੂਰਨ ਸਹਿਯੋਗ ਅਤੇ   ਨਾਲ  ਹੀ 90 ਪ੍ਰਤੀਸਤ ਅਪੰਗ ਲੜਕੀ ਕਾਜਲ ਜੋ ਕਿ ਧਾਰੀਵਾਲ ਦੀ ਵਸਨੀਕ ਜੀ ਨੇ ਕੀਤੀ 90 ਪ੍ਰਤੀਸਤ , ਅੰਕਾਂ ਨਾਲ ਬਾਰਵੀ ਦੀ  ਪ੍ਰੀਖਿਆ ਪਾਸ ਅਤੇ ਹੁਣ ਅੱਗੇ ਦੀ ਪੜਾਈ ਵਾਸਤੇ ਲਿਆ ਦਾਖਲਾ । ਵਰਨਯੋਗ ਹੈ ਕਿ ਰੋਮੇਸ਼ ਮਹਾਜਨ ਜੋ ਸਮਾਜ ਭਲਾਈ ਦੇ ਕੰਮਾ ਦਿਨ -ਬ -ਦਿਨ ਅੱਗੇ ਆਉਂਦੇ ਹਨ ਵਲੋਂ ਪਿਛਲੇ 10 ਸਾਲਾਂ ਤੋਂ 90 ਪ੍ਰਤੀਸਤ  ਲੜਕੀ ਜੋ ਕਿ ਲਗਾਤਾਰ ਆਪਣੀ ਪੜਾਈ ਲਈ ਕੋਸ਼ਿਸ਼ ਕਰ ਰਹੀ ਹੈ ਨੂੰ […]

Continue Reading

ਹਲਕਾ ਵਿਧਾਇਕ ਬਟਾਲਾ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 8 ਜੁਲਾਈ  ( ਸਰਬਜੀਤ)  ਬਟਾਲਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਅਮਨਸ਼ੇਰ ਸਿੰਘ ਸੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵਲੋਂ ਅੱਜ ਸਥਾਨਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਟਾਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਸ. ਰਵਿੰਦਰਪਾਲ ਸਿੰਘ ਸੰਧੂ ਵਧੀਕ […]

Continue Reading

ਪਿੰਡ ਨਰਪੁਰ ਵਿੱਚ ਚੱਲੀ ਗੋਲੀ, ਗੋਲੀ ਲੱਗਣ ਕਾਰਨ ਬਿਜਲੀ ਬੋਰਡ ਵਿੱਚ ਤੈਨਾਤ ਜੇ.ਈ ਜਖਮੀ, 12 ਹਮਲਾਵਰ ਨਾਮਜਦ

ਗੁਰਦਾਸਪੁਰ, 8 ਜੁਲਾਈ (ਸਰਬਜੀਤ)–ਪੁਰਾਣੀ ਰੰਜਿਸ਼ ਦੇ ਚੱਲਦਿਆ ਥਾਣਾ ਸਦਰ ਦੀ ਪੁਲਸ ਨੇ ਗੋਲੀ ਮਾਰ ਕੇ ਬਿਜਲੀ ਬੋਰਡ ਵਿੱਚ ਤੈਨਾਤ ਜੇ.ਈ ਨੂੰ ਜਖਮੀ ਕਰਨ ਦੇ ਮਾਮਲੇ ਵਿੱਚ 12 ਹਮਲਾਵਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ।ਬਲਜੀਤ ਸਿੰਘ ਪੁੱਤਰ ਰਤਨ ਸਿੰਘ ਵਾਸੀ ਨਰਪੁਰ ਨੇ ਦੱਸਿਆ ਕਿ ਉਹ ਮਹਿਕਮਾ ਬਿਜਲੀ ਬੋਰਡ ਵਿੱਚ ਜੋੜਾ ਛੱਤਰਾਂ ਵਿਖੇ ਬਤੌਰ ਜੇ.ਈ ਲੱਗਾ ਹੋਇਆ ਹੈ। […]

Continue Reading