ਜ਼ਿਲ੍ਹੇ ਅੰਦਰ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਮੁਹਿੰਮ ਜਾਰੀ

ਪਿੰਡ ਨੂਨ ਵਿਖੇ ਕਿਸਾਨਾਂ ਨੂੰ ਮਿਲਕੇ ਪਰਾਲੀ ਨਾ ਸਾੜਨ ਦੀ ਅਪੀਲ ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਪਿੰਡ ਪੱਧਰ ਤੱਕ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਪੀ.ਏ.ਯੂ ਖੋਜ ਕੇਂਦਰ, ਗੁਰਦਾਸਪੁਰ ਵਿਖੇ ਨਵੇਂ ਆਟੋਮੈਟਿਕ ਮੌਸਮ ਸਟੇਸ਼ਨ ਦਾ ਉਦਘਾਟਨ, ਕਿਸਾਨਾਂ ਨੂੰ ਬਦਲਦੇ ਮੌਸਮ ਤੋਂ ਬਚਾਏਗਾ

ਨਵਾਂ ਆਟੋਮੈਟਿਕ ਸਿਸਟਮ ਤਾਪਮਾਨ, ਨਮੀ, ਹਵਾ ਦੀ ਰਫਤਾਰ, ਸੂਰਜੀ ਕਿਰਨਾਂ, ਜ਼ਮੀਨੀ ਤਾਪਮਾਨ ਅਤੇ ਬਰਸਾਤ ਨੂੰ ਰੀਅਲ ਟਾਈਮ ਵਿੱਚ ਦਰਜ ਕਰਕੇ ਅੰਦਾਜ਼ੇ ਦੀ ਥਾਂ ਸਹੀ ਜਾਣਕਾਰੀ ਦਿੰਦਾ ਹੈ ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਵਧਦੀ ਮੌਸਮੀ ਅਸਥਿਰਤਾ ਦੇ ਮੱਦੇਨਜ਼ਰ ਅਤੇ ਮੌਸਮ ਦੀ ਭਵਿੱਖਬਾਣੀ ਨੂੰ ਹੋਰ ਸਟੀਕ ਬਣਾਉਣ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ […]

Continue Reading

ਵਿਜੀਲੈਂਸ ਅਵੇਅਰਨੈੱਸ ਵੀਕ-2026 ਦੇ ਸਬੰਧ ਵਿੱਚ ਆਰ.ਟੀ. ਏ ਦਫਤਰ ਗੁਰਦਾਸਪੁਰ ਵਿਖੇ ਜਾਗਰੂਕਤਾ ਸਮਾਗਮ

ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਆਮ ਨਾਗਰਿਕਾਂ ਦੀ ਸਰਗਰਮ ਭੂਮਿਕਾ ਵੀ ਬਹੁਤ ਜ਼ਰੂਰੀ ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ) — ਸ਼ਰਨਜੀਤ ਸਿੰਘ, ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਵੱਲੋਂ ਵਿਜੀਲੈਂਸ ਅਵੇਅਰਨੈੱਸ ਵੀਕ-2026 ਦੇ ਸਬੰਧ ਵਿੱਚ ਆਮ ਜਨਤਾ ਨੂੰ ਭ੍ਰਿਸ਼ਟਾਚਾਰ ਦੇ ਖ਼ਾਤਮੇ, ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ […]

Continue Reading

ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਦੇ ਨਾਮ ‘ਤੇ ਸੁੰਦਰ ਗੇਟ ਬਣਾਉਣ ਦਾ ਕੰਮ ਸ਼ੁਰੂ, ਹਲਕਾ ਇੰਚਾਰਜ ਰਮਨ ਬਹਿਲ ਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਰੱਖਿਆ ਨੀਂਹ ਪੱਥਰ

ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਵਿਕਾਸ ਕਾਰਜ ਜਾਰੀ – ਰਮਨ ਬਹਿਲ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵਲੋਂ ਸ਼ਹਿਰ ਦੀ ਵਿਕਾਸ ਪੱਖੋਂ ਬਦਲੀ ਨੁਹਾਰ – ਚੇਅਰਮੈਨ ਰਜੀਵ ਸ਼ਰਮਾ ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ) ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਵੱਲੋਂ ਅੱਜ ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਦੇ ਨਾਮ ‘ਤੇ […]

Continue Reading

ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਬਟਾਲਾ 1 ਦਾ ਸ਼ਾਨਦਾਰ ਆਗਾਜ

ਬਟਾਲਾ, ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਗੁਰਦਾਸਪੁਰ ਪਰਮਜੀਤ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ-1 ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਸੀਨੀ: ਸੈਕੰ: ਸਕੂਲ […]

Continue Reading

ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਦਸਮੇਸ਼ ਤਰਨਾ ਦਲ ਵੱਲੋਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਵਧਾਈਆਂ- ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਅੰਮ੍ਰਿਤਸਰ, ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਅੱਜ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਇੱਕ ਵਿਸ਼ਾਲ ਨਗਰ ਕੀਰਤਨ ਅਕਾਲਤਖਤ ਸਾਹਿਬ ਤੋਂ ਅਰਦਾਸ ਕਰਕੇ ਰਵਾਨਾ ਹੋਇਆ ਜੋ ਵੱਖ ਵੱਖ ਸਹਿਰ ਦੇ ਗੇਟਾਂ ਤੋਂ ਹੁੰਦਾ ਹੋਇਆ ਅਕਾਲ ਤਖ਼ਤ ਸਾਹਿਬ ਪਹੁੰਚੇਗਾ ਅਤੇ ਸਤਿਗੁਰੂ ਜੀ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਜਾਵੇਗੀ, ਇਸ ਨਗਰ ਕੀਰਤਨ ਵਿੱਚ ਕਮੇਟੀ ਮੈਂਬਰਾਂ ਰਜਿੰਦਰ […]

Continue Reading

ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ: ਮੁਕੇਸ਼ ਵਰਮਾ

ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ, ਜ਼ਿੰਮੇਵਾਰ ਤੇ ਉਦੇਸ਼ਪੂਰਨ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ, ਨਸ਼ਾ ਮੁਕਤ ਪੰਜਾਬ ਦੀ ਸੋਚ ਨੂੰ ਘਰ-ਘਰ ਪਹੁੰਚਾਉਣ ਅਤੇ ਸਿਹਤਮੰਦ ਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਕੀਤੇ […]

Continue Reading

ਜ਼ਿਲ੍ਹੇ ‘ਚ ਕਿਸਾਨ ਪਰਾਲੀ ਪ੍ਰਬੰਧਨ ਲਈ ਆਏ ਅੱਗੇ, ਪਿੰਡ ਔਜਲਾ ਵਿਖੇ ਕਿਸਾਨਾਂ ਨੇ ਪਰਾਲੀ ਦੀਆਂ ਗੱਠਾਂ ਬਣਾਈਆਂ

ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਕਿਸਾਨ ਪਰਾਲੀ ਦੀ ਸਾਂਭ ਸੰਭਾਲ ਕਰ ਰਹੇ ਹਨ। ਕਲੱਸਟਰ ਇੰਚਾਰਜ ਅੰਮਿ੍ਤਪਾਲ ਕੌਰ ਏਈਓ ਨੇ ਦੱਸਿਆ ਕਿ ਪਿੰਡ ਔਜਲਾ, ਬਲਾਕ ਕਲਾਨੌਰ ਵਿੱਚ ਕਿਸਾਨ ਬੇਲਰ ਰਾਹੀਂ ਪਰਾਲੀ ਦੀਆਂ ਗੱਠਾਂ ਬਣਾ ਰਹੇ ਹਨ। […]

Continue Reading

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੇਵਾਦਾਰਾਂ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ,ਰੇਲਵੇ ਸਟੇਸ਼ਨ ਅੰਮ੍ਰਿਤਸਰ ਨੂੰ ਫੁੱਲਾਂ ਨਾਲ ਸਜਾਉਣ ਤੇ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਸ਼ਲਾਘਾਯੋਗ ਉਪਰਾਲੇ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ , ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ਵਿੱਚ ਪਹੁੰਚ ਰਹੀਆਂ ਅਤੇ ਸੰਗਤਾਂ ਦੇ ਸਵਾਗਤ ਲਈ ਸੇਵਾਦਾਰਾਂ ਵੱਲੋਂ ਇਸ ਵਾਰ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਅਤੇ ਰੇਲਵੇ ਸਟੇਸ਼ਨ ਅੰਮ੍ਰਿਤਸਰ ਨੂੰ ਵੀ ਫੁੱਲਾਂ […]

Continue Reading

ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਸਮੂਹ ਸਿਵਲ ਅਤੇ ਪੁਲਸ ਅਧਿਕਾਰੀਆਂ ਨਾਲ Vulnerability Mapping ਅਤੇ Critical Polling ਸਬੰਧੀ ਮੀਟਿੰਗ

ਜ਼ਿਲ੍ਹੇ ਦੇ ਸਮੂਹ ਚੋਣ ਹਲਕਿਆਂ ਦੇ ਸਮੂਹ ਪੋਲਿੰਗ ਬੂਥਾਂ ‘ਤੇ ਸੰਵੇਦਨਸ਼ੀਲਤਾ ਦੀ ਸਥਿਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਐੱਸ.ਐੱਸ.ਐੱਮ. ਕਾਲਜ, ਦੀਨਾ ਨਗਰ ਵਿਖੇ ਸ਼੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਦੀ ਪ੍ਰਧਾਨਗੀ […]

Continue Reading