ਤੇਜ ਰਫਤਾਰ ਮੋਟਰਸਾਇਕਲ ਨੇ ਵਿਅਕਤੀ ਨੂੰ ਮਾਰੀ ਟੱਕਰ, ਮੌਤ, ਮੋਟਰਸਾਇਕਲ ਚਾਲਕ ਨਾਮਜਦ

ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)–ਤੇਜ ਰਫਤਾਰ ਮੋਟਰਸਾਇਕਲ ਨੇ ਇੱਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ | ਜਿਸ ਨਾਲ ਵਿਅਕਤੀ ਦੀ ਮੌਤ ਹੋ ਗਈ | ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਸ ਨੇ ਅਣਪਛਾਤੇ ਮੋਟਰਸਾਇਕਲ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ |ਰਾਜੇਸ ਗਿੱਲ ਪੁੱਤਰ ਬਲਦੇਵ ਮਸੀਹ ਵਾਸੀ ਮਲਕਪੁਰ ਨੇ ਦੱਸਿਆ ਕਿ 9 ਨਵੰਬਰ ਨੂੰ ਉਹ ਅਤੇ […]

Continue Reading

ਹਿਰਦੇਪਾਲ ਸਿੰਘ ਬਾਜਵਾ ਉਪ ਮੰਡਲ ਅਫਸਰ ਨੇ ਸਬ ਅਰਬਨ ਗੁਰਦਾਸਪੁਰ ਦਾ ਸੰਭਾਲਿਆ ਚਾਰਜ

ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)–ਸਹਾਇਕ ਕਾਰਜਕਾਰੀ ਇੰਜੀ. ਹਿਰਦੇਪਾਲ ਸਿੰਘ ਬਾਜਵਾ ਵੱਲੋਂ ਸਬ ਅਰਬਨ ਉਪ ਮੰਡਲ ਗੁਰਦਾਸਪੁਰ ਦੇ ਦਫਤਰ ਦਾ ਕਾਰਜਭਾਗ ਸੰਭਾਲ ਲਿਆ ਹੈ |ਇੰਜੀ. ਹਿਰਦੇਪਾਲ ਨੇ ਉਕਤ ਦਫਤਰ ਦਾ ਚਾਰਜ ਸੰਭਾਲਣ ਮੌਕੇ ਕਿਹਾ ਕਿ ਉਹ ਇਸ ਦਫਤਰ ਅਧੀਨ ਪੈਣ ਵਾਲੇ ਸਮੂਹ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਇਆ ਕਰਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਕੇ […]

Continue Reading

ਡਿਪਟੀ ਕਮਿਸਨਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ 12 ਨਵੰਬਰ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਤੇ ਲਾਈਟ ਐਂਡ ਸਾਊਂਡ ਸਮਾਗਮ ਵਿੱਚ ਪਹੁੰਚਣ ਦੀ ਅਪੀਲ

ਸੁਭਾਸ਼ ਪਾਰਕ ਬਟਾਲਾ ਵਿਖੇ 12 ਨਵੰਬਰ ਨੂੰ ਸ਼ਾਮ 5 ਵਜੇ ਤੋਂ 8 ਵਜੇ ਤਕ ਹੋਵੇਗਾ ਸਮਾਗਮ ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ ) ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜ਼ਿਲ੍ਹਾ ਵਾਸੀਆਂ ਨੂੰ 12 ਨਵੰਬਰ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੁਭਾਸ਼ ਪਾਰਕ, ਬਟਾਲਾ ਵਿਖੇ ਕਰਵਾਏ ਜਾ ਰਹੇ ਸੈਮੀਨਾਰ ਅਤੇ ਲਾਈਟ ਐਂਡ […]

Continue Reading

ਗੁਰਦਾਸਪੁਰ ਅਤੇ ਬਟਾਲਾ ਦੀਆਂ ਕਚਿਹਰੀਆਂ ਵਿੱਚ 12 ਨਵੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸ਼ੈਸਨ ਜੱਜ

ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 12 ਨਵੰਬਰ 2022 ਨੂੰ ਲਗਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ […]

Continue Reading

ਪੈਰਾ ਲੀਗਲ ਵਲੰਟੀਅਰਜ਼, ਵਕੀਲ ਅਤੇ ਸਰਕਾਰੀ ਕਰਮਚਾਰੀ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਕਰ ਰਹੇ ਹਨ ਜਾਗਰੂਕ

12 ਨਵੰਬਰ ਨੂੰ ਗੁਰਦਾਸਪੁਰ ਅਤੇ ਬਟਾਲਾ ਦੀਆਂ ਕਚਹਿਰੀਆਂ ਵਿਖੇ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ) – ਮਾਣਯੋਗ ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਸ੍ਰੀ ਰਜਿੰਦਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਨ ਲਈ ਪਿੰਡ ਪੱਧਰ ਤੱਕ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ […]

Continue Reading

ਗੁਰਦਾਸਪੁਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚੋਂ ਬੀਤੀ ਸਾਮ ਤੱਕ 784734 ਮੀਟਰਕ ਟਨ ਝੋਨਾ ਖਰੀਦਿਆ ਗਿਆ

ਖਰੀਦ ਕੀਤੇ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ ਪਾਏ ਗਏ 1590.81 ਕਰੋੜ ਰੁਪਏ : ਡਿਪਟੀ ਕਮਿਸ਼ਨਰ ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ) – ਗੁਰਦਾਸਪੁਰ ਜ਼ਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 784734 ਮੀਟਰਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ […]

Continue Reading

ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਉਮੀਦਵਾਰ 23 ਨਵੰਬਰ ਤੱਕ ਆਨ ਲਾਇਨ ਮਾਧਿਅਮ ਰਾਹੀਂ ਕਰ ਸਕਦੇ ਹਨ ਅਪਲਾਈ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ) – ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਲਈ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨ ਲਾਇਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ […]

Continue Reading

ਪੰਜਾਬ ਸਰਕਾਰ ਸਾਰੀਆਂ ਖੰਡ ਮਿੱਲਾਂ ਤੇ ਗੰਨੇ ਦੀ ਪਿੜਾਈ ਤੁਰੰਤ ਸ਼ੁਰੂ ਕਰੇ-ਅੈਸ ਕੇ ਅੈਮ

ਸਰਕਾਰ 5 ਨਵੰਬਰ ਨੂੰ ਮਿੱਲਾਂ ਚਲਾਉਣ ਦਾ ਵਾਅਦਾ ਭੁੱਲੀਗੁਰਦਾਸਪੁਰ 10 ਨਵੰਬਰ ( ਸਰਬਜੀਤ ਸਿੰਘ)—ਅੱਜ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਭਾਰਤ ਦੇ ਆਗੂਆਂ ਦੀ ਗੂਗਲ ਐਪ ਰਾਹੀਂ ਮੀਟਿੰਗ ਹੋਈ ਜਿਸ ਵਿਚ ਜਗਜੀਤ ਸਿੰਘ ਡੱਲੇਵਾਲ, ਗੁਰਿੰਦਰ ਸਿੰਘ ਭੰਗੂ, ਇੰਦਰਜੀਤ ਸਿੰਘ ਕੋਟਬੁੱਢਾ, ਸੁਖਦੇਵ ਸਿੰਘ ਭੋਜਰਾਜ, ਬਲਦੇਵ ਸਿੰਘ ਸਿਰਸਾ, ਅਮਰਜੀਤ ਸਿੰਘ ਰੜਾ, ਬਾਬਾ ਕੰਵਲਜੀਤ ਸਿੰਘ ਪੰਡੋਰੀ, ਹਰਸੁਲਿੰਦਰ ਸਿੰਘ ਕਿਸ਼ਨਗਡ਼੍ਹ, […]

Continue Reading

ਸ੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਬਿਨਾਂ ਸਿਫਾਰਸ਼ ਤੇ ਪਖ ਪਾਤ ਤੋਂ ਉਪਰ ਉਠ ਕੇ ਨਿਹੰਗ ਸਿੰਘਾਂ ਦੇ ਵੱਡੇ ਦਲਾਂ ਵਾਂਗ ਛੋਟੇ ਦਲਾਂ ਦਾ ਵੀ ਵਿਧਾਨ ਪਾਸ ਕਰੇ – ਜਥੇਦਾਰ ਬਲਬੀਰ ਸਿੰਘ ਖਾਪੜਖੇੜੀ

ਗੁਰਦਾਸਪੁਰ, 10 ਨਵੰਬਰ (ਸਰਬਜੀਤ ਸਿੰਘ)—ਮਿਸਲ ਸ਼ਹੀਦ ਬਾਬਾ ਬਲਵੰਤ ਸਿੰਘ ਜੀ ਮਾਝਾ ਤਰਨਾ ਦਲ ਚਲਦਾ ਵਹੀਰ ਚਕਰ ਵਰਤੀ ਪੰਜਾਬ ਹਿੰਦੂ ਸਤਾਨ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੁਲਤਾਨ ਪੁਰ ਲੋਧੀ ਵਿਖੇ ਗੁਰੂ ਨਾਨਕ ਪਾਤਸ਼ਾਹ ਜੀ ਦੇ ਚਲ ਰਹੇ ਸਮਾਗਮਾਂ ਦੇ […]

Continue Reading

ਵੋਟਰ ਸੂਚੀਆਂ ਦੀ ਸੁਧਾਈ ਲਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ

9 ਨਵੰਬਰ ਤੋਂ 8 ਦਸੰਬਰ ਤੱਕ ਲਏ ਜਾਣਗੇ ਇਤਰਾਜ਼ : ਡਿਪਟੀ ਕਮਿਸ਼ਨਰ 26 ਦਸਬੰਰ ਤੱਕ ਕੀਤਾ ਜਾਵੇਗਾ ਇਤਰਾਜ਼ਾਂ ਦਾ ਨਿਪਟਾਰਾ ਗੁਰਦਾਸਪੁਰ, 10 ਨਵੰਬਰ (ਸਰਬਜੀਤ ਸਿੰਘ) – ਯੋਗਤਾ ਮਿਤੀ 01-01-2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ/ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਬੁੱਧਵਾਰ ਨੂੰ ਕਰ […]

Continue Reading