ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ, ਜ਼ਮੀਨ ’ਚ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਜਾਵੇ – ਡਿਪਟੀ ਕਮਿਸ਼ਨਰ

ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਤੇ ਖਾਦਾਂ ਘੱਟ ਪਾਉਣ ਦੀ ਲੋੜ ਪੈਂਦੀ ਹੈ ਗੁਰਦਾਸਪੁਰ,10 ਅਕਤੂਬਰ (ਸਰਬਜੀਤ ਸਿੰਘ) – ਇੱਕ ਏਕੜ ਝੋਨੇ ਦੀ ਫਸਲ ਤੋਂ ਤਕਰੀਬਨ ਢਾਈ ਤੋਂ ਤਿੰਨ ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਇੱਕ ਟਨ ਪਰਾਲੀ ਸਾੜਨ ਨਾਲ ਅਸੀਂ 400 ਕਿਲੋ ਜੈਵਿਕ ਕਾਰਬਨ, 5.5 ਕਿਲੋ […]

Continue Reading

ਪਰਾਲੀ ਨਾ ਸਾੜਨ ਲਈ ਸਮਾਰਟ ਸੀਡਰ ਲੈਣ ਦੇ ਚਾਹਵਾਨ ਕਿਸਾਨ 15 ਅਕਤੂਬਰ ਤੱਕ ਪੋਰਟਲ ਤੇ ਕਰ ਸਕਦੇ ਹਨ ਅਪਲਾਈ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਉੱਪਰ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦਾ ਮੁੱਖ ਮੰਤਵ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਉਪਰਕਣਾਂ ਦੁਆਰਾ ਵਾਤਾਵਰਨ ਨੂੰ ਹਵਾ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਹੋਣ ਵਾਲੇ ਪੌਸ਼ਟਿਕ ਤੱਤਾਂ ਅਤੇ ਮਿੱਟੀ ਦੇ ਸੂਖਮ ਜੀਵ […]

Continue Reading

ਰਜਿੰਦਰ ਸਿੰਘ ਨੱਤ ਬਣੇ ਕਾਨੂੰਗੋ ਐਸੋਸੀਏਸ਼ਨ ਦੇ ਜ਼ਿਲਾ ਪ੍ਰਧਾਨ

ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਅੱਜ ਦੀ ਕਾਨੂੰਗੋ ਐਸੋਸੀਏਸ਼ਨ ਦੀ ਚੋਣ ਪਟਵਾਰ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਰੰਧਾਵਾ, ਕਾਨੂੰਗੋ ਲਖਵਿੰਦਰ ਸਿੰਘ, ਮੁਖਤਾਰ ਸਿੰਘ ਜ਼ਿਲਾ ਜਨਰਲ ਸਕੱਤਰ, ਸਿਮਰਨ ਸਿੰਘ ਅਤੇ ਜਸਵੰਤ ਸਿੰਘ ਦਾਲਮ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਰਜਿੰਦਰ ਸਿੰਘ ਨੱਤ ਨੂੰ ਜ਼ਿਲਾ ਪ੍ਰਧਾਨ, ਬਲਜੀਤ ਸਿੰਘ ਗੁਰਾਇਆ ਨੂੰ ਨੁਮਾਇੰਦਿਆਂ ਪੰਜਾਬ, ਸੁਰਜੀਤ ਸਿੰਘ ਸੈਣੀ ਨੂੰ ਖਜਾਨਚੀ […]

Continue Reading

ਝਪਟਾ ਮਾਰ ਕੇ ਨਕਦੀ ਖੋਹਣ ਦੇ ਮਾਮਲੇ ਵਿੱਚ ਅਣਪਛਾਤੇ ਲੂਟੇਰਿਆ ਖਿਲਾਫ ਮਾਮਲਾ ਦਰਜ ਕੀਤਾ

ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)- ਥਾਣਾ ਤਿੱਬੜ ਦੀ ਪੁਲਸ ਨੇ ਝਪਟਾ ਮਾਰ ਕੇ ਨਕਦੀ ਖੋਹਣ ਦੇ ਮਾਮਲੇ ਵਿੱਚ ਅਣਪਛਾਤੇ ਲੂਟੇਰਿਆ ਖਿਲਾਫ ਮਾਮਲਾ ਦਰਜ ਕੀਤਾ ਹੈ।ਰੋਸ਼ਨ ਲਾਲ ਪੁੱਤਰ ਮੁਨਸ਼ੀ ਰਾਮ ਵਾਸੀ ਮੁਹੱਲਾ ਇਸਲਾਮਾਬਾਦ ਵਾਰਡ ਨੰ:7 ਨਜਦੀਕ ਅਨੰਦ ਮਾਡਲ ਸਕੂਲ ਗੁਰਦਾਸਪੁਰ ਨੇ ਦੱਸਿਆ ਕਿ ਉਹ ਪਿੰਡਾ ਵਿੱਚ ਘੁੰਮ ਫਿਰ ਕੇ ਦਾਲਾ ਵੇਚਣ ਦਾ ਕੰਮ ਕਰਦਾ ਹੈ। 8 […]

Continue Reading

CBA Infotech

Learn Tally Professional Course at Cba INfotech Gurdaspur A Complete Guide on Advanced Business Accounting & Indian Taxation. Learn to Manage ✔️MIS and Financial Reports✔️Access✔️Record and Analyse✔️Maintain Payroll & Income Tax and many more. Hurry up! Register Today and get an Early Bird Offer. To Explore more, call 9888353434 ,9041353434 tallyerp #tally #accounting #sage #gst […]

Continue Reading

CBI Infotech

IT Refresher Batches to Enhance Your IT Skills.Everyone is welcomed to refresh, clear doubts, and polish skills 👍 Special Batches start for School and Colleges Students. Brush-up Your IT Skills with Cba INfotech Gurdaspur Call our career helpline numbers: 9888353434, 9041353434 informationtechnology #technology #it #cybersecurity #tech #computerscience #programming #business #coding #innovation #software #python #information #computer […]

Continue Reading

ਸਿਮਰਨਜੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਤੋਂ ਬੀ.ਕਾਮ ਦੀ ਪਹਿਲੇ ਦਰਜੇ ਵਿੱਚ ਡਿਗਰੀ ਕੀਤੀ ਹਾਸਲ

ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)- ਸਿਮਰਨਜੀਤ ਕੌਰ ਪੁੱਤਰੀ ਇੰਸਪੈਕਟਰ ਗੁਰਬਚਨ ਸਿੰਘ ਵਾਸੀ ਪ੍ਰਤਾਪ ਨਗਰ ਅੰਮਿ੍ਰਤਸਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਤੋਂ ਬੀ.ਕਾਮ ਦੀ ਪਹਿਲੇ ਦਰਜੇ ਵਿੱਚ ਡਿਗਰੀ ਹਾਸਲ ਕੀਤੀ। ਅਜਿਹਾ ਨਾਮਵਰ ਵਿੱਦਿਆ ਵਿੱਚ ਹੋਣ ਕਰਕੇ ਜਿੱਥੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ, ਉਥੇ ਪੂਰਾ ਅੰਮਿ੍ਰਤਸਰ ਜਿਲਾ ਇਸ ਸਿਮਰਨਜੀਤ ਕੌਰ ਮਾਣ ਮਹਿਸੂਸ ਕਰਦਾ ਹੈ […]

Continue Reading

ਝੋਨੇ/ਬਾਸਮਤੀ ਦੀ ਪਰਾਲੀ ਬਣ ਸਕਦੀ ਹੈ ਪਸ਼ੂਆਂ ਦੇ ਸੁੱਕੇ ਚਾਰੇ ਦਾ ਬਦਲ

ਕਣਕ ਦੀ ਤੂੜੀ ਅਤੇ ਪਰਾਲੀ ਦੇ ਪੌਸ਼ਟਿਕ ਗੁਣ ਲਗਭਗ ਬਰਾਬਰ ਗਊਸ਼ਾਲਾਵਾਂ ਲਈ ਝੋਨੇ ਦੀ ਪਰਾਲੀ ਸਸਤੇ ਪਸ਼ੂ ਚਾਰੇ ਦਾ ਸਾਧਨ 3 ਜਾਨਵਰਾਂ ਲਈ ਸੰਭਾਲੀ ਜਾ ਸਕਦੀ ਹੈ 3 ਏਕੜ ਦੀ ਪਰਾਲੀ ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ) – ਝੋਨੇ/ਬਾਸਮਤੀ ਦੀ ਪਰਾਲੀ ਦੀ ਵਰਤੋਂ ਪਸ਼ੂ ਚਾਰੇ ਵਜੋਂ ਕੀਤੀ ਜਾਵੇ ਤਾਂ ਇਸ ਨਾਲ ਜਿੱਥੇ ਪਰਾਲੀ ਦਾ ਨਿਪਟਾਰਾ ਅਸਾਨੀ […]

Continue Reading

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਜ਼ਿਲ੍ਹਾ ਗੁਰਦਾਸਪੁਰ ’ਚ ਪਿਛਲੇ ਛੇ ਮਹੀਨਿਆਂ ਦੌਰਾਨ 7536 ਗਰਭਵਤੀ ਔਰਤਾਂ ਨੂੰ 70.52 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ – ਡਿਪਟੀ ਕਮਿਸਨਰ  

ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ) – ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਗਰਭਵਤੀ ਮਹਿਲਾਵਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਲਾਭਪਾਤਰੀ ਗਰਭਵਤੀ ਔਰਤ ਨੂੰ 5000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਯੋਜਨਾ ਨੂੰ ਸ਼ੁਰੂ ਕਰਨ ਦਾ ਮੰਤਵ ਤਨਖਾਹ/ਮਜ਼ਦੂਰੀ ਦੇ ਘਾਟੇ ਨੂੰ ਨਗਦ ਰਕਮ ਦੇ ਰੂਪ ਵਿੱਚ ਦੇ ਅੰਕਿਸ਼ਕ ਮੁਆਵਜ਼ਾ ਪ੍ਰਦਾਨ ਕਰਨਾ […]

Continue Reading