ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੌੜਾ ਛੱਤਰਾਂ ਵਿਖੇ 37.56 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ 6 ਸਮਾਰਟ ਕਲਾਸ ਰੂਮਸ ਦਾ ਉਦਘਾਟਨ ਕੀਤਾ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੋਚ ਹੈ ਕਿ ਪੰਜਾਬ ਨਿਰੋਗ ਰਹੇ ਅਤੇ ਉਚ ਤਾਲੀਮ ਹਾਸਲ ਕਰੇ ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੈਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੌੜਾ ਛੱਤਰਾਂ ਵਿਖੇ ਨਵੇਂ ਬਣੇ ਛੇ ਕਲਾਸ ਰੂਮਸ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ […]

Continue Reading

ਮਾਈਨਿੰਗ ਕਰਨ ਦੇ ਮਾਮਲੇ ਵਿੱਚ 3 ਲੋਕਾਂ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)-ਥਾਣਾ ਕਲਾਨੌਰ ਦੀ ਪੁਲਸ ਨੇ ਮਾਈਨਿੰਗ ਕਰਨ ਦੇ ਮਾਮਲੇ ਵਿੱਚ 3 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।ਉਪ ਮੰਡਲ ਅਫਸਰ ਡਰੇਨ ਕਮ ਮਾਈਨਿੰਗ ਅਫਸਰ ਬਟਾਲਾ ਕਾਬਲ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 23 ਸਤੰਬਰ ਨੂੰ ਖੂਫੀਆ ਸਕਾਇਤ ਦੇ ਅਧਾਰ ’ਤੇ ਪਿੰਡ ਸਹੂਰ ਕਲਾ ਪੁੱਜੇ ਜਿਥੇ ਦੋ ਨਾਮਲੂਮ ਵਿਅਕਤੀ ਇੱਕ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ, ਸਰਪੰਚਾਂ ਤੇ ਨੰਬਰਦਾਰਾਂ ਕੋਲੋਂ ਸਹਿਯੋਗ  ਮੰਗਿਆ

ਅੱਗ ਲੱਗਣ ਦੀ ਸੂਚਨਾ ਦੇਣ ਲਈ ਜ਼ਿਲ੍ਹੇ ਵਿੱਚ ਦੋ ਕੰਟਰੋਲ ਰੂਮ ਸਥਾਪਤ ਜ਼ਿਲ੍ਹੇ ਦੇ 50 ਹਾਟ-ਸਪਾਟ ਪਿੰਡਾਂ ਉੱਤੇ ਰੱਖੀ ਜਾਵੇਗੀ ਖਾਸ ਨਜ਼ਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਜਾਵੇਗੀ ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹਮੰਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ) –  ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਸ੍ਰੀ ਰਛਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟਰੇਟ, ਗੁਰਦਾਸਪੁਰ ਅਤੇ ਸੁਪਰਡੈਂਟ ਜੇਲ, […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਬਿਰਦ ਆਸ਼ਰਮ ਦਾ ਦੌਰਾ

ਗੁਰਦਾਸਪੁਰ, 24ਸਤੰਬਰ (ਸਰਬਜੀਤ ਸਿੰਘ) – ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐਮ. ਸਹਿਤ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਬਿਰਧ ਆਸ਼ਰਮ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਤੇ ਉਹਨਾਂ ਨੇ ਨਾਲ ਪੈਨਲ ਐਡਵੋਕੇਟ ਸ੍ਰੀ ਪ੍ਰਭਦੀਪ ਸਿੰਘ ਸੰਧੂ ਵੀ ਮੌਜੂਦ ਸਨ। ਇਸ ਮੌਕੇ ਮੈਡਮ ਨਵਦੀਪ ਕੌਰ ਗਿੱਲ ਨੇ ਬਿਰਧ ਆਸ਼ਰਮ ਵਿੱਚ ਰਹਿੰਦੇ ਬਜੁਰਗਾਂ […]

Continue Reading

ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵੱਲੋਂ ਸ਼ੁਰੂ ਕੀਤੇ ਕੋਰਸ ਵਿਦਿਆਰਥੀਆਂ ਲਈ ਹੋਣਗੇ ਲਾਹੇਵੰਦ-ਐਮ.ਡੀ ਸੰਦੀਪ ਕੁਮਾਰ

ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ) – ਗੁਰਦਾਸਪੁਰ ਦੇ ਮਸ਼ੂਹਰ ਆਈ.ਟੀ ਸੰਸਥਾ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਸੰਦੀਪ ਕੁਮਾਰ ਨੇ ਦੱਸਿਆ ਕਿ ਕੰਪਿਊਟਰ ਅਤੇ ਆਈ.ਟੀ ਨਾਲ ਸਬੰਧਤ ਨਵੇਂ ਕੋਰਸਾਂ ਸ਼ੁਰੂ ਕੀਤੇ ਹਨ ਜੋ ਵਿਦਿਆਰਥੀਆਂ ਦੇ ਭਵਿੱਖ ਲਈ ਬੜੇ ਹੀ ਲਾਹੇਵੰਦ ਸਾਬਿਤ ਹੋਣਗੇਂ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੰਦੀਪ ਕੁਮਾਰ ਨੇ ਦੱਸਿਆ ਕਿ ਸੀ.ਬੀ.ਏ ਇਨਫੋਟੈਕ ਮਾਹਿਰ ਸਟਾਫ ਵਲੋਂ […]

Continue Reading

ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖ ਨੂੰ ਸਾਹ ਲੈਣ ਤੋਂ ਇਲਾਵਾ ਸੈਂਕੜੇ ਬੀਮਾਰੀਆਂ ਨੂੰ ਦਿੰਦੀ ਹੈ ਸੱਦਾ-ਰਮਨ ਬਹਿਲ

ਵਾਤਾਵਰਣ ਨੂੰ ਬਚਾਉਣਾ ਵੀ ਇਕ ਸੱਚੀ ਭਗਤੀ-ਚੇਅਰਮੈਨਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ) – ਖੇਤਾਂ ਵਿਚ ਰਹਿੰਦ-ਖੂੰਹਦ ਨੂੰ ਲਗਾਈ ਜਾਣ ਵਾਲੀ ਅੱਗ ਨੂੰ ਰੋਕਣ ਲਈ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਮੁੱਖ ਖੇਤੀਬਾੜੀ ਅਫਸਰ […]

Continue Reading

ਡਿਪਟੀ ਕਮਿਸ਼ਨਰ ਤੇ ਬੀ.ਐੱਸ.ਐੱਫ ਅਧਿਕਾਰੀਆਂ ਨੇ ਸਰਹੱਦੀ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ

ਵਿਲੇਜ ਡਿਫੈਂਸ ਕਮੇਟੀਆਂ ਚੌਕਸੀ ਰੱਖਣ ਦੇ ਨਾਲ ਲੋਕਾਂ ਨੂੰ ਦੇਸ਼ ਦੀ ਸੁਰੱਖਿਆ ਲਈ ਕਰਨਗੀਆਂ ਚੌਕਸ ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਬੀ.ਐੱਸ.ਐੱਫ ਅਧਿਕਾਰੀਆਂ ਵੱਲੋਂ ਅੱਜ ਭਾਰਤ-ਪਕਿਸਤਾਨ ਸਰਹੱਦ ਨਾਲ ਲੱਗਦੇ ਪਿੰਡਾਂ ਸ਼ਾਹਪੁਰ ਅਫ਼ਗਾਨਾ, ਮੀਰਕਚਾਣਾ, ਠੇਠਰਕੇ ਅਤੇ ਰੱਤੜ ਛੱਤੜ ਵਿਖੇ ਇਲਾਕੇ ਦੇ ਹੋਰ ਸਰਹੱਦੀ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਅਤੇ ਮੋਹਤਬਰ […]

Continue Reading

ਹਿੰਦ-ਪਾਕਿ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਅੰਦਰ ਡਰੋਨ ਉਡਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 23 ਸਤੰਬਰ ( ਸਰਬਜੀਤ ਸਿੰਘ ) – ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਜ਼ਿਲ੍ਹਾ ਗੁਰਦਾਸਪੁਰ ਦੀ ਸਾਈਡ ਵਾਲੇ ਪਾਸੇ 25 ਕਿਲੋਮੀਟਰ ਦੇ ਦਾਇਰੇ ਅੰਦਰ ਅੱਤਵਾਦ ਗਤੀਵਿਧੀਆਂ ਅਤੇ ਹਰ ਤਰ੍ਹਾਂ ਦੀ ਸਮਗਲਿੰਗ ਨੂੰ […]

Continue Reading

ਝੋਨੇ ਦੀ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ ) – ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਫ਼ੌਜਦਾਰੀ ਜਾਬਤਾ  ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਝੋਨੇ ਦੀ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਪਾਬੰਦੀ ਲਗਾਉਣ ਪਿੱਛੇ ਕਾਰਨ ਦੱਸਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ […]

Continue Reading