ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਬਟਾਲਾ ਵਿਖੇ ਮੈਗਾ ਰੋਜ਼ਗਾਰ ਮੇਲਾ 14 ਸਤੰਬਰ ਨੂੰ
ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ ) ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਇੱਕ ਮੈਗਾ ਰੋਜਗਾਰ ਮੇਲਾ ਮਿਤੀ 14 ਸਤੰਬਰ 2022 ਨੂੰ ਆਰ.ਆਰ ਬਾਵਾ ਡੀ.ਏ.ਵੀ ਕਾਲਜ ਫਾਰ ਵੂਮਨ, ਬਟਾਲਾ ਵਿਖੇ […]
Continue Reading
