ਖੇਡਾਂ ਵਤਨ ਪੰਜਾਬ ਦੀਆਂ ਵਿੱਚ ਅੰਡਰ-14, 17, 21, 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀ ਭਾਗ ਲੈ ਸਕਦੇ ਹਨ – ਏ.ਡੀ.ਸੀ.

ਖੇਡਾਂ ਵਿੱਚ ਭਾਗ ਲੈਣ ਵਾਲਾ ਹਰ ਖਿਡਾਰੀ ਆਪਣਾ ਨਾਮ ਖੇਡ ਵਿਭਾਗ ਦੇ ਪੋਰਟਲ ’ਤੇ 30 ਅਗਸਤ ਤੱਕ ਰਜਿਸਟਰਡ ਜਰੂਰ ਕਰੇ ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ) – ‘ਖੇਡਾਂ ਵਤਨ ਪੰਜਾਬ ਦੀਆਂ’ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ ਵੱਲੋਂ ਅੱਜ ਦੀਨਾਨਗਰ ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ […]

Continue Reading

ਦੁੱਧ ਅਤੇ ਖਾਣ-ਪੀਣ ਵਾਲੀਆਂ ਵਸਤੂਆਂ ਵਿੱਚ ਮਿਲਵਾਟ ਰੋਕਣ ਲਈ ਫੂਡ ਸੇਫਟੀ ਵਿਭਾਗ ਵੱਲੋਂ ਚੈਕਿੰਗ ਜਾਰੀ

ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸਹਾਇਕ ਕਮਿਸ਼ਨਰ ਫੂਡ ਡਾਕਟਰ ਜੀ.ਐਸ. ਪੰਨੂ ਅਤੇ ਫੂਡ ਸੇਫਟੀ ਅਫ਼ਸਰ ਸ੍ਰੀਮਤੀ ਰੇਖਾ ਸਰਮਾਂ ’ਤੇ ਅਧਾਰਤ ਟੀਮ ਨੇ […]

Continue Reading

ਅੱਜ ਪੰਜਾਬ ਸਰਕਾਰ ਖਿਲਾਫ ਧਰਨਾ ਦੇਣਗੇ ਪਟਵਾਰੀ ਅਤੇ ਕਾਨੂੰਗੋ

ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)–ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਵੱਲੋਂ 26 ਅਗਸਤ ਨੂੰ ਪੰਜਾਬ ਸਰਕਾਰ ਖਿਲਾਫ ਜਿਲਾਂ ਪੱਧਰੀ ਧਰਨੇ ਲਗਾਏ ਜਾ ਰਹੇ ਹਨ। ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ ਅਤੇ ਹਰਵੀਰ ਸਿੰਘ ਢੀਂਡਸਾ ਨੇ ਦੱਸਿਅ ਕਿ ਪੰਜਾਬ ਸਰਕਾਰ ਵੱਲੋਂ ਪਟਵਾਰੀ ਦੀਆਂ 1056 ਪੋਸਟਾਂ ਨੂੰ ਰੱਦ ਕਰਕੇ ਬੇਰੁਜਗਾਰ […]

Continue Reading

ਦਫਤਰ ਵਿੱਚ ਬਿਨਾ ਕਿਸੇ ਪ੍ਰੇਸ਼ਾਨ ਦੇ ਲੋਕਾਂ ਦੇ ਹੋ ਰਹੇ ਕੰਮ-ਤਹਿਸੀਲਦਾਰ ਜਗਤਾਰ ਸਿੰਘ

ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਤਹਿਸੀਲਦਾਰ ਗੁਰਦਾਸਪੁਰ ਜਗਤਾਰ ਸਿੰਘ ਨੇ ਜੋਸ਼ ਨਿਊਜ਼ ਨਾਲ ਗੱਲਬਾਤ ਕਰਦਿਆਂ ਹੋਇਆ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਤਹਿਸੀਲ ਕੰਪਲੈਕਸ ਵਿੱਚ ਬਿਨਾ ਕਿਸੇ ਪ੍ਰੇਸਾਨੀ ਦੇ ਲੋਕਾਂ ਦੇ ਕੰਮ ਹੋ ਰਹੇ ਹਨ। ਉਨਾਂ ਕਿਹਾ ਕਿ ਵਿਦੇਸ਼ਾਂ ਵਿੱਚ ਆਉਣ ਵਾਲੇ ਐਨ.ਆਰ.ਆਈ ਜਿਨਾਂ ਦੇ ਜਮੀਨ ਦੇ ਇੰਤਕਾਲ ਪੈਡਿੰਗ ਹਨ,ਉਹ ਵੀ ਯੋਗ ਵਿਧੀ ਅਪਣਾ […]

Continue Reading

ਏ.ਡੀ.ਸੀ. ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸਬੰਧੀ ਤਿਆਰੀਆਂ ਦਾ ਲਿਆ ਜਾਇਜਾ

ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਆਪਣਾ ਨਾਮ 30 ਅਗਸਤ ਤੱਕ ਆਨ-ਲਾਈਨ ਰਜਿਸਟਰਡ ਜਰੂਰ ਕਰਨ ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪ੍ਰਬੰਧਾਂ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਨਦੀਪ ਕੌਰ ਅਤੇ ਐੱਸ.ਡੀ.ਐੱਮ. ਗੁਰਦਾਸਪੁਰ ਅਮਨਦੀਪ ਕੌਰ […]

Continue Reading

ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਦੇ ਅਧਿਕਾਰੀ ਰਵੀ ਦਾਰਾ ਦੀ ਗੂੰਜੇਗੀ ਅਵਾਜ਼

ਖੇਡ ਵਿਭਾਗ ਪੰਜਾਬ ਨੇ ਰਵੀ ਦਾਰਾ ਦੀ ਅਵਾਜ਼ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਟਈਟਲ ਗੀਤ ਰਿਕਾਰਡ ਕੀਤਾ ਡਿਪਟੀ ਕਮਿਸ਼ਨਰ ਵੱਲੋਂ ਸਹਾਇਕ ਡਾਇਰੈਕਟ ਯੁਵਕ ਸੇਵਾਵਾਂ ਦੇ ਗੀਤ “ਖੇਡਾਂ ਵਤਨ ਪੰਜਾਬ ਦੀਆਂ” ਦਾ ਪੋਸਟਰ ਰਿਲੀਜ਼ ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ) – ਯੁਵਕ ਸੇਵਾਵਾਂ ਵਿਭਾਗ, ਗੁਰਦਾਸਪੁਰ ਦੇ ਸਹਾਇਕ ਡਾਇਰੈਕਟਰ ਸ੍ਰੀ ਰਵੀ ਦਾਰਾ ਦੀ ਅਵਾਜ਼ ਵਿੱਚ ਰਿਕਾਰਡ ਕੀਤਾ […]

Continue Reading

ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ

ਪਿਛਲੇ 4 ਮਹੀਨਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ 1123 ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ – ਡਿਪਟੀ ਕਮਿਸ਼ਨਰ ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀਆਂ ਕੋਸ਼ਿਸ਼ਾਂ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੰਗਾ ਹੁੰਗਾਰਾ ਮਿਲਿਆ ਹੈ। ਸੂਬਾ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗਾ ਵਿਸ਼ੇਸ਼ ਰੋਜ਼ਗਾਰ ਕੈਂਪ

200 ਤੋਂ ਵੱਧ ਪ੍ਰਾਰਥੀਆਂ ਨੂੰ ਬੀ.ਪੀ.ਓ. ਸੈਕਟਰ ਵਿੱਚ ਨੌਂਕਰੀ ਲਈ ਸ਼ਾਰਟ ਲਿਸਟ ਕੀਤਾ ਗਿਆ ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ) – ‘ਮਿਸ਼ਨ ਸੁਨਹਿਰੀ ਸ਼ੁਰੂਆਤ’ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਨਿਧੀ ਕੁਮੁਦ ਭਾਮਬਾ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਬੀ.ਪੀ.ਓ. ਸੈਕਟਰ ਵਿੱਚ […]

Continue Reading

ਸੜਕਾਂ ’ਤੇ ਰੁਲ ਰਿਹਾ ਦੇਸ਼ ਦਾ ਰਾਸ਼ਟਰੀ ਝੰਡਾ, ਦੇਸ਼ ਭਗਤਾਂ ਵਿੱਚ ਰੋਸ਼

ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)–ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜਾਦੀ ਦਿਵਸ ਤੋਂ ਪਹਿਲਾਂ ਹੀ ਆਪਣੇ ਆਪਣੇ ਘਰਾਂ ਦੀ ਛੱਤ ’ਤੇ ਰਾਸ਼ਟਰੀ ਝੰਡਾ ਲਗਾਉਣ ਲਈ ਅਪੀਲ ਕੀਤੀ ਗਈ। ਜਿਸ ਦਾ ਲੋਕਾਂ ਨੇ ਵੀ ਭਾਰੀ ਸਮਰਥਨ ਦਿੰਦੇ ਹੋਏ ਆਪਣੇ ਘਰਾਂ ਦੀਆਂ ਛੱਤਾਂ ’ਤੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਸੀ। ਪਰ ਆਜਾਦੀ ਦਿਵਸ ਤੋਂ ਬਾਅਦ ਇਸ ਨੂੰ […]

Continue Reading