ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਸਰਕਾਰੀ ਨਸ਼ਾ ਛੁਡਾਊ ਕੇਂਦਰ ਬੱਬਰੀ ਦਾ ਦੌਰਾ
ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੀਆਂ ਦਿੱਤੀਆਂ ਹਦਾਇਤਾਂ ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਸਰਕਾਰੀ ਨਸ਼ਾ ਛੁਡਾਊ ਕੇਂਦਰ ਬੱਬਰੀ (ਜ਼ਿਲ੍ਹਾ ਹਸਪਤਾਲ ਬੱਬਰੀ, ਗੁਰਦਾਸਪੁਰ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਨਸ਼ਾ ਛੁਡਾਊ ਕੇਂਦਰ ਦੇ ਪ੍ਰਬੰਧਾਂ ਦਾ ਜਾਇਆ ਲਿਆ […]
Continue Reading

