ਏ.ਡੀ.ਸੀ ਦੀ ਅਗਵਾਈ ਹੇਠ ਸੀ.ਐੱਮ.ਯੋਗਸ਼ਾਲਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ
ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਸੁਰਿੰਦਰ ਸਿੰਘ,ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੀ ਪ੍ਰਧਾਨਗੀ ਹੇਠ, ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਸੀ.ਐੱਮ.ਯੋਗਸ਼ਾਲਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਇਸ ਮੌਕੇ ਡੀ.ਐਸ.ਪੀ. ਉਂਕਾਰ ਸਿੰਘ, ਬਲਜੀਤ ਸਿੰਘ ਬੀ.ਡੀ.ਪੀ.ਓ. ਜ਼ਿਲ੍ਹਾ ਕੋਆਰਡੀਨੇਟਰ ਲਵਪ੍ਰੀਤ ਸਿੰਘ, ਸਮੇਤ ਵੱਖ- ਵੱਖ ਬਲਾਕਾਂ ਦੇ ਬੀਡੀਪੀਓ ਦਫਤਰ ਦੇ ਕਰਮਚਾਰੀ ਆਦਿ ਹਾਜਰ ਸਨ।ਮੀਟਿੰਗ ਦੌਰਾਨ ਉਨ੍ਹਾਂ ਵੱਖ- ਵੱਖ […]
Continue Reading

