ਪੰਚਾਇਤੀ ਚੋਣਾਂ ਸਬੰਧੀ ਅੱਜ 208 ਉਮੀਦਵਾਰਾਂ ਨੇ ਸਰਪੰਚ ਅਤੇ 467 ਉਮੀਦਵਾਰਾਂ ਨੇ ਪੰਚ ਦੇ ਲਈ ਭਰੇ ਨਾਮਜ਼ਦਗੀ ਪੱਤਰ
ਹੁਣ ਤੱਕ ਕੁੱਲ 221 ਸਰਪੰਚ ਅਤੇ 496 ਪੰਚ ਲਈ ਭਰੀਆਂ ਗਈਆਂ ਨਾਮਜ਼ਦਗੀਆਂਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)—- ਪੰਚਾਇਤੀ ਚੋਣਾਂ ਸਬੰਧੀ ਅੱਜ 208 ਉਮੀਦਵਾਰਾਂ ਨੇ ਸਰਪੰਚ ਅਤੇ 467 ਉਮੀਦਵਾਰਾਂ ਨੇ ਪੰਚ ਦੇ ਲਈ ਨਾਮਜ਼ਦਗੀ ਪੱਤਰ ਭਰੇ ਗਏ, ਜਿਸ ਤਹਿਤ ਹੁਣ ਤੱਕ ਕੁੱਲ 221 ਸਰਪੰਚ ਅਤੇ 496 ਪੰਚ ਦੇ ਲਈ ਨਾਜ਼ਦਗੀਆਂ ਭਰੀਆਂ ਗਈਆਂ ਹਨ।ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਉਮਾ […]
Continue Reading

