ਸੁਖਜਿੰਦਰ ਸਿੰਘ ਰੰਧਾਵਾ ਡੇਰਾ ਬਿਆਸ ਵਿਖੇ ਜਿੱਤਣ ਤੋਂ ਬਾਅਦ ਹੋਏ ਨਤਮਸਤਕ –ਕਿਸ਼ਨ ਚੰਦਰ ਮਹਾਜ਼ਨ
ਬਿਆਸ,ਗੁਰਦਾਸਪੁਰ, 13 ਜੂਨ ( ਸਰਬਜੀਤ ਸਿੰਘ)– )– ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਅਧਿਆਤਮ ਦੇ ਕੇਂਦਰ ਰਾਧਾ ਸਵਾਮੀ ਸਤਿਸੰਗ ਬਿਆਸ ਵਿਖੇ ਨਤਮਸਤਕ ਹੋ ਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ […]
Continue Reading

