ਵਿਧਾਨ ਸਭਾ ਹਲਕਾ ਦੀਨਾਨਗਰ ਦੇ ਇੰਚਾਰਜ ਕਮਲਜੀਤ ਚਾਵਲਾ ਵਲੋਂ ਡਾ. ਚੀਮਾ ਦੇ ਹੱਕ ‘ਚ ਪਿੰਡ ਜੋਗਰ ਆਲਮ ‘ਚ ਚੋਣ ਮੀਟਿੰਗ
ਦੀਨਾਨਗਰ, ਗੁਰਦਾਸਪੁਰ, 15 ਮਈ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ‘ਚ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਇੰਚਾਰਜ ਕਮਲਜੀਤ ਚਾਵਲਾ ਵਲੋਂ ਅੱਜ ਸਰਕਲ ਬਹਿਰਾਮਪੁਰ ਦੇ ਪਿੰਡ ਜੋਗਰ ਆਲਮ ਵਿਚ ਚੋਣ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਮਲਜੀਤ ਚਾਵਲਾ ਨੇ ਅਪੀਲ […]
Continue Reading

