ਦੀਨਾਨਗਰ ਵਿੱਚ ਕਾਨੂੰਨੀ ਜਾਗਰੂਕਤਾ ਮੁਹਿੰਮ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ
ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ) – ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਸ੍ਰੀ ਰਜਿੰਦਰ ਅਗਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚਲਾਈ ਜਾਰੀ ਪੈਨ ਇੰਡੀਆ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਬੀ.ਡੀ.ਪੀ.ਓ. ਦਫ਼ਤਰ ਦੀਨਾਨਗਰ ਵੱਲੋਂ ਦੀਨਾਨਗਰ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ […]
Continue Reading
