80 ਰੁਪਏ ਵਿੱਚ ਖਾਓ ਸਾਰਾ ਸਿਆਲ ਤਾਜ਼ੀਆਂ ਸਬਜ਼ੀਆਂ
ਬਾਗਬਾਨੀ ਵਿਭਾਗ ਵੰਡ ਰਿਹਾ ਲੋਕਾਂ ਨੂੰ ਸਰਦੀ ਦੀਆਂ ਸਬਜ਼ੀਆਂ ਦੀਆਂ ਬੀਜ ਕਿੱਟਾਂ 6 ਮਰਲੇ ਰਕਬੇ ਵਿਚੋਂ ਸਾਰੇ ਸੀਜ਼ਨ ਦੌਰਾਨ ਪੈਦਾ ਹੁੰਦੀ ਹੈ 500 ਕਿਲੋ ਸਬਜ਼ੀ ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ) – ਕੇਵਲ 80 ਰੁਪਏ ਖਰਚ ਕਰਕੇ ਸਾਰਾ ਸਿਆਲ ਤਾਜ਼ੀਆਂ ਅਤੇ ਜ਼ਹਿਰਾਂ ਰਹਿਤ ਸਬਜ਼ੀਆਂ ਖਾਦੀਆਂ ਜਾ ਸਕਦੀਆਂ ਹਨ। 80 ਰੁਪਏ ਵਿੱਚ 10 ਵੱਖ-ਵੱਖ ਕਿਸਮਾਂ ਦੀਆਂ 5 […]
Continue Reading
