ਸੀ.ਬੀ.ਏ ਇਨਫੋਟੈਕ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ
ਦੀਵਾਲੀ ਦਾ ਤਿਉਹਾਰ ਖੁਸ਼ੀਆਂ ਦਾ ਪ੍ਰਤੀਕ ਹੈ : ਬਲਦੇਵ ਕ੍ਰਿਸ਼ਨ, ਪ੍ਰੋ.ਨੀਰਜ ਮਿਨਹਾਸ, ਇੰਜੀ:ਰਵਿੰਦਰ ਮਿਨਹਾਸਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ ) – ਇਲਾਕੇ ਦੀ ਨਾਮਵਰ ਸੰਸਥਾ ਸੀ.ਬੀ.ਏ ਇਨਫੋਟੈਕ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਐਮ.ਡੀ ਇੰਜੀ:ਸੰਦੀਪ ਕੁਮਾਰ ਨੇ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਬੱਚਿਆਂ ਨੂੰ ਦਿੱਤਾ। ਇਸ ਮੌਕੇ ਦੀਵਾਲੀ ਪ੍ਰੋਗਰਾਮ […]
Continue Reading
