ਵਾਤਾਵਰਣ ਬਚਾਉਣ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਖੇਤੀਬਾੜੀ ਵਿਭਾਗ ਨੇ ਕੀਤਾ ਨਿਵੇਕਲਾ ਉਪਰਾਲਾ
ਸਰਕਾਰੀ ਸਕੂਲ ਗੋਹਤ ਪੋਕਰ ਚ ਕਰਵਾਏ ਸਹਿ ਵਿੱਦਿਅਕ ਮੁਕਾਬਲੇ ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤਾਂ ਵਿੱਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਿੱਥੇ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਉਸਦੇ ਨਾਲ ਹੀ ਨਵਾਂ ਉਪਰਾਲਾ ਕਰਦੇ ਹੋਏ ਸਕੂਲਾਂ ਵਿੱਚ ਬੱਚਿਆਂ […]
Continue Reading
