ਜਿਲੇ ਦੇ 117 ਸਕੂਲ ਪ੍ਰਿੰਸੀਪਲਜ ਦੀ ਬਿਜਨਸ ਬਲਾਸਟਰ ੳਰੀਐਂਟੇਸ਼ਨ ਕਰਵਾਈ
ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਵਾਸਤੇ ਵੱਖ ਵੱਖ ਤਰਾਂ ਦੇ ਪ੍ਰੋਗ੍ਰਾਮ ਉਲੀਕੇ ਜਾਂਦੇ ਹਨ , ਜਿਸ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿੱਚ 10+1 ਅਤੇ 10+2 ਵਿੱਚ ਪੜਦੇ ਵਿਦਿਆਰਥੀਆਂ ਨੂੰ ਸਵੈ ਰੋਜਗਾਰ ਅਪਨਾਉਣ ਲਈ ਬਿਜਨਸ ਬਲਾਸਟਰ ਪ੍ਰੋਗ੍ਰਾਮ ਦੀ ਸ਼ੁਰੂਆਤ ਕੀਤੀ ਗਈ ਹੈ ।ਜਿਲਾ ਸਿੱਖਿਆ ਅਫਸਰ ਸ੍ਰ […]
Continue Reading

