ਐਸ. ਸੀ.,ਬੀਸੀ ਅਧਿਆਪਕ ਯੂਨੀਅਨ ਵੱਲੋਂ ਸ.ਬੂਟਾ ਸਿੰਘ ਖਿਲਾਫ਼ ਵਰਤੀ ਘਟੀਆ ਸ਼ਬਦਾਵਲੀ ਦੀ ਨਿਖੇਧੀ
ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)– ਐਸ.ਸੀ.,ਬੀਸੀ.ਅਧਿਆਪਕ ਅਤੇ ਮੁਲਾਜ਼ਮ ਯੂਨੀਅਨ ਵੱਲੋਂ ਇੱਕ ਹੰਗਾਮੀ ਮੀਟਿੰਗ ਕੀਤੀ ਗਈ ਜਿਸ ਵਿੱਚ ਐਸ. ਸੀ., ਬੀਸੀ ਅਧਿਆਪਕਾਂ ਦੇ ਭਖਦੇ ਮਸਲਿਆਂ ਅਤੇ ਮਸਲਿਆਂ ਦੇ ਹੱਲ ਸਬੰਧੀ ਮੀਟਿੰਗ ਵਿੱਚ ਹਾਜ਼ਰ ਅਧਿਆਪਕਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਵਿੱਚ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਰਹੂਮ ਸ.ਬੂਟਾ ਸਿੰਘ […]
Continue Reading

