ਗੁਰਦਾਸਪੁਰ ਸ਼ਹਿਰ ਦੇ ਕੂੜੇ ਦੀ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਹੱਥ ਵਧਾਇਆ
ਨਗਰ ਸੁਧਾਰ ਟਰੱਸਟ ਗੁਰਦਾਸਪੁਰ ਸ਼ਹਿਰ ਦੇ ਕੂੜਾ ਪ੍ਰਬੰਧਨ ਪ੍ਰੋਜੈਕਟ ਲਈ ਜ਼ਮੀਨ ਖ਼ਰੀਦ ਕੇ ਦੇਣ ਲਈ ਤਿਆਰ ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ ) – ਗੁਰਦਾਸਪੁਰ ਸ਼ਹਿਰ ਦੇ ਕੂੜੇ ਦੀ ਸਮੱਸਿਆ ਦੇ ਪੱਕੇ ਹੱਲ ਲਈ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਹੱਥ ਵਧਾਇਆ ਹੈ। ਚੇਅਰਮੈਨ ਰਾਜੀਵ ਸ਼ਰਮਾ ਨੇ ਇੱਕ ਵਾਰ ਫਿਰ ਇਹ ਦੁਹਰਾਇਆ ਹੈ […]
Continue Reading

