ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹੋਈਆਂ ਨਤਮਸਤਕ ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)— ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ […]

Continue Reading

ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ‘ਚ ਚੱਲ ਰਹੇ ਵਿਦਿਆਰਥੀਆਂ ਸੰਘਰਸ਼ ਨੂੰ ਰੋਕਣ ਲਈ ਯੂਨੀਵਰਸਿਟੀ ਪ੍ਰਸ਼ਾਸਨ ਨੇ ਸੈਨਿਟ ਚੋਣਾਂ 25 ਨਵੰਬਰ ਨੂੰ ਕਰਵਾਉਣ ਭਰੋਸਾ ਵਧੀਆ ਫੈਸਲਾ – ਭਾਈ ਵਿਰਸਾ ਸਿੰਘ ਖ਼ਾਲਸਾ

ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)– ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀ ਪ੍ਰਦਰਸ਼ਨ ਜਾਰੀ ਹੈ ਅਤੇ ਵਿਦਿਆਰਥੀਆਂ ਦਾ ਇਹ ਫੈਸਲਾ ਅਟੱਲ ਹੈ ਕਿ ਸੈਨਿਟ ਚੋਣਾਂ ਨਾਂ ਕਰਵਾਇਆ ਤੱਕ ਯੂਨੀਵਰਸਿਟੀ ਬਚਾਓ ਮੋਰਚਾ ਲਗਾਤਾਰ ਜਾਰੀ ਰਹੇਗਾ, ਹੁਣ ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਹੈ ਕਿ 25 ਨੂੰ ਸੈਨਿਟ ਚੋਣਾਂ ਕਰਾਂ ਦਿੱਤੀਆਂ ਜਾਣਗੀਆ ਪਰ ਨਾਲ ਵਿਦਿਆਰਥੀਆਂ ਨੇ ਦੱਸ ਵੀ ਦਿੱਤਾ […]

Continue Reading

ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਹਰੀ ਸਿੰਘ, ਸੰਗਤਪੁਰਾ, ਬਥਵਾਲਾ, ਗੁਰਦਾਸਪੁਰ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ- ਡਿਪਟੀ ਕਮਿਸ਼ਨਰ

ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)— ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ ਅੱਜ 20 ਨਵੰਬਰ ਨੂੰ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਹਰੀ ਸਿੰਘ, ਸੰਗਤਪੁਰਾ, ਬਥਵਾਲਾ,ਗੁਰਦਾਸਪੁਰ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਨਗਰ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਦੱਸਿਆ ਕਿ ਅੱਜ 20 […]

Continue Reading

ਜਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ 20 ਨਵੰਬਰ ਨੂੰ ਡਰਾਈ ਡੇਅ ਘੋਸ਼ਿਤ

ਨਗਰ ਕੀਰਤਨ ਵਾਲੇ ਰੂਟ ਉੱਤੇ ਸਾਰੇ ਅੰਗਰੇਜੀ ਅਤੇ ਦੇਸ਼ੀ ਸਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਖੋਲਣ ‘ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)– ਸਪੈਸ਼ਲ ਸਕੱਤਰ, ਟੂਰਿਜਮ ਐਂਡ ਕਲਚਰੱਲ ਅਫੇਅਰਜ ਵਿਭਾਗ, ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਲਿਖਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ […]

Continue Reading

ਰਮਨ ਬਹਿਲ ਨੇ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਵਿੱਚ ਨਤਮਸਤਕ ਹੋਣ ਦੀ ਕੀਤੀ ਅਪੀਲ

ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ 20 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਤੇਜ਼ੀ ਨਾਲ ਚੱਲ ਰਹੀਆਂ ਹਨ। ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ ਨੇ ਦੱਸਿਆ ਕਿ 20 ਨਵੰਬਰ ਨੂੰ ਸਵੇਰੇ 8 ਵਜੇ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਹਰੀ ਸਿੰਘ, […]

Continue Reading

ਡਿਪਟੀ ਕਮਿਸ਼ਨਰ ਵੱਲੋਂਨਗਰ ਕੀਰਤਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਕੋਲੋਂ ਲਿਆ ਜਾਇਜ਼ਾ

ਸਮੂਹ ਅਧਿਕਾਰੀ ਆਪਣੀ ਡਿਊਟੀ ਸੇਵਾ ਭਾਵਨਾ ਨਾਲ ਨਿਭਾਉਣ ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)—- ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਅੱਜ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਲਈ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। […]

Continue Reading

ਬੰਗਾ ਬੱਸ ਸਟੈਂਡ ਤੇ ਸਕਾਰਪੀਓ ਸਵਾਰਾਂ ਤੇ 35/40 ਗੋਲੀਆਂ ਚੱਲਣੀਆਂ ਤੇ ਦੋਸ਼ੀਆਂ ਦੇ ਮੌਕੇ ਫ਼ਰਾਰ ਹੋਣ ਵਾਲੀ ਘਟਨਾ ਸਰਕਾਰ ਦੀ ਅਮਨ ਕਾਨੂੰਨ ਵਾਲੀ ਸਥਿਤੀ ਨੂੰ ਨੰਗਾ ਕਰਦੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)– ਬੰਗਾ ਬੱਸ ਸਟੈਂਡ ਦੇ ਪਾਸ ਇੱਕ ਸਕਾਰਪੀਓ ‘ਚ ਬੈਠੇ ਪੰਜ ਨੌਜਵਾਨ ਤੇ ਪਿਛੋਂ ਆ ਰਹੀ ਟੀ ਕਵੱਟੀ ਗੱਡੀ ‘ਚ ਬੈਠੇ ਨੌਜਵਾਨਾਂ ਵੱਲੋਂ ਤਾਬਲਤੋੜ ਹਮਲੇ ਕਰਕੇ 35/40 ਗੋਲੀਆਂ ਚਲਾਈਆਂ ਜਿਸ ਦੇ ਸਿੱਟੇ ਵਜੋਂ ਕਾਰ ‘ਚ ਸਵਾਰ ਪੰਜੇ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਤੇ ਉਨ੍ਹਾਂ ਨੂੰ ਬੰਗਾ ਦੇ ਇੱਕ ਨਿੱਜੀ ਹਸਪਤਾਲ ‘ਚ […]

Continue Reading

ਨੌਵੇਂ ਪਾਤਸ਼ਹ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਮੌਕੇ ਅਨੰਦਪੁਰ ਸਾਹਿਬ ‘ਚ 24/26 ਦੇ ਸੈਸ਼ਨ’ਚ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਮਤਾ ਪਾਸ ਕਰੇ ਪੰਜਾਬ ਸਰਕਾਰ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)–ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਨੰਦਪੁਰ ਸਾਹਿਬ ਵਿਖੇ ਮਨਾਈ ਜਾ ਰਹੀ ਸ਼ਹੀਦੀ ਸ਼ਤਾਬਦੀ ਮੌਕੇ ਭਾਵੇਂ ਕਿ ਕੇਂਦਰ ਦੀ ਭਾਜਭਾਈ ਸਰਕਾਰ ਵੀ ਸਰਕਾਰੀ ਪੱਧਰ ਤੇ ਮਨਾ ਰਹੀ ਹੈ ਜੋ ਕਿ ਵਧੀਆ ਫੈਸਲਾ ਹੈ ਅਤੇ ਇਸੇ ਤਰਜ਼ ਵੀ ਪੰਜਾਬ ਸਰਕਾਰ ਆਪਣੀ ਪੱਧਰ ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ […]

Continue Reading

ਸੀਬੀਏ ਇੰਫੌਟੈਕ ਵੱਲੋਂ ਅਰਥਕ ਤੌਰ ‘ਤੇ ਕਮਜ਼ੋਰ ਅਤੇ ਸਰੀਰਕ ਅਸਮਰਥ ਵਿਦਿਆਰਥੀਆਂ ਲਈ 25% ਛੂਟ ਨਾਲ ਤਕਨੀਕੀ ਕੋਰਸਾਂ ਦੀ ਸ਼ੁਰੂਆਤ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ)– ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਸ਼ਾਰੀਰਕ ਰੂਪ ਨਾਲ ਅਸਮਰਥ ਵਿਦਿਆਰਥੀਆਂ ਨੂੰ ਤਕਨਾਲੋਜੀ ਦੀ ਦੁਨੀਆ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਵਾਲੰਬੀ ਬਣਾਉਣ ਦੇ ਮਕਸਦ ਨਾਲ *ਸੀਬੀਏ ਇੰਫੌਟੈਕ* ਵੱਲੋਂ ਇੱਕ ਮਹੱਤਵਪੂਰਨ ਸਮਾਜਿਕ ਪਹਲ ਕੀਤੀ ਗਈ ਹੈ। ਸੰਸਥਾ ਨੇ ਐਲਾਨ ਕੀਤਾ ਹੈ ਕਿ ਉਹ ਇਸ ਵਰਗ ਦੇ ਵਿਦਿਆਰਥੀਆਂ ਲਈ *25% ਦੀ ਖਾਸ ਛੂਟ* […]

Continue Reading

ਦੀਨਾਨਗਰ ਵਿੱਚ ਕੂੜੇ ਦੀ ਸਮੱਸਿਆ ਨੂੰ ਹੱਲ ਕਰਨ ਲਈ ਵਧੀਕ ਕਮਿਸ਼ਨ (ਜ) ਗੁਰਦਾਸਪੁਰ ਨੂੰ ਲਿੱਖਿਆ ਪੱਤਰ-ਐਡਵੋਕੇਟ ਆਰ.ਕੇ ਨਡਾਲਾ

ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ)– ਆਰ. ਕੇ. ਨਡਾਲਾ, ਐਡਵੋਕੇਟ ਨੇ ਕਿਹਾ ਕਿ ਦ਼ੀਨਾਨਗਰ ਸ਼ਹਿਰ ਵਿੱਚ ਸਫਾਈ ਅਤੇ ਨਾਗਰਿਕ ਪ੍ਰਬੰਧ ਦੀ ਹਾਲਤ ਬਹੁਤ ਖਰਾਬ ਹੋ ਚੁੱਕੀ ਹੈ। ਵੱਖ ਵੱਖ ਥਾਵਾਂ ‘ਤੇ ਗੰਦਾ ਕੂੜਾ ਖੁੱਲ੍ਹੇ ਵਿੱਚ ਅਤੇ ਅਸਿਹਤਮੰਦ ਢੰਗ ਨਾਲ ਸੁੱਟਿਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਬੇਹੱਦ ਦੁੱਖ-ਤਕਲੀਫ਼, ਸਿਹਤ-ਸਬੰਧੀ ਖਤਰੇ ਅਤੇ ਵਾਤਾਵਰਣ ਪ੍ਰਦੂਸ਼ਣ ਦਾ ਸਾਹਮਣਾ […]

Continue Reading