10 ਨਵੰਬਰ ਨੂੰ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ‘ਚ ਗੇਟ ਤੋੜਨ ਤੇ ਪੁਲਸ ਦਸਤਿਆਂ ਨਾਲ ਮੁਠਭੇੜ ਕਰਨ ਵਾਲਿਆਂ ਤੇ ਪਰਚਾ ਦਰਜ਼ ਕਰਨਾ ਨਿੰਦਣ ਯੋਗ ਵਰਤਾਰਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ)– ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਦਾ ਮਸਲਾ ਹੱਲ ਹੋਣ ਦੀ ਬਜਾਏ ਦਿਨੋਂ ਦਿਨ ਗੁੱਜਲਦਾਰ ਜਾ ਰਿਹਾ ਹੈ ਅਤੇ ਬੀਤੇ 10 ਨਵੰਬਰ ਨੂੰ ਯੂਨੀਵਰਸਿਟੀ ਬਚਾਊ ਦੇ ਸੱਦੇ ਤੇ ਵਿਦਿਆਰਥੀਆਂ ਦੇ ਨਾਲ ਪੰਜਾਬ ਦੇ ਹਰ ਵਰਗ ਦੇ ਲੋਕਾਂ, ਸਿਆਸੀਆਂ ਤੇ ਨਿਹੰਗ ਸਿੰਘਾਂ ਨੇ ਸੁਰੱਖਿਆ ਬਲਾਂ ਦੀਆਂ ਸਾਰੀਆਂ ਰੋਕਾਂ ਤੇ ਯੂਨੀਵਰਸਿਟੀ ਦੇ ਗੇਟ ਤੋੜ ਕੇ […]

Continue Reading

ਸਾਊਦੀ ਅਰਬ ‘ਚ ਹੱਜ ਕਰਨ ਗਏ ਤੇ ਐਕਸੀਡੈਂਟ ਰਾਹੀਂ ਮਰਨ ਵਾਲੇ 40 ਭਾਰਤੀ ਮੁਸਲਮ ਹਾਜੀਆਂ ਦੇ ਪਰਿਵਾਰਾਂ ਨੂੰ ਸਰਕਾਰ ਦੇਵੇ 10-10 ਲੱਖ ਦਾ ਮੁਆਵਜ਼ਾ-ਏਆਈਐਸਐਸਐਫ ( ਖਾਲਸਾ )

ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ)– ਕਦੇ ਕਦੇ ਇਨਸਾਨ ਨੂੰ ਰੱਬ ਦਾ ਨਾਂ ਲੈਣਾ ਜਾ ਅੰਨੀ ਸ਼ਰਧਾ ਦੀਆਂ ਯਾਤਰਾਵਾਂ ਜਾਨ ਗੁਵਾਉਣ ਤੱਕ ਪਹੁੰਚਾ ਦੇਂਦੀਆਂ ਹਨ ਅਤੇ ਅਜਿਹੀ ਘਟਨਾ ਹੈਦਰਾਬਾਦ ਤੋਂ ਅੱਲ੍ਹਾ ਦਾ ਹੱਜ ਕਰਨ ਸਾਊਦੀ ਅਰਬ ਜਾਂ ਰਹੇ 40 ਮੁਸਲਮਾਨ ਹਾਜੀਆਂ ਦੀ ਬੱਸ ਟਰਾਲੀ ਦੀ ਭਿਆਨਕ ਟੱਕਰ ਨਾਲ ਮੌਤ ਦਾ ਪਤਾ ਲੱਗਾ ਹੈ, ਇਸ ਕਰਕੇ ਆਲ […]

Continue Reading

ਐਸਜੀਪੀਸੀ ਵੱਲੋਂ ਪਾਕਿਸਤਾਨ ‘ਚ ਸਥਿਤ ਸਿੱਖ ਗੁਰਧਾਮਾਂ ਦੇ ਯਾਤਰੀ ਜਥੇ ‘ਚ ਇਕੱਲੀ ਔਰਤ ਨੂੰ ਭੇਜਣ ਤੇ ਪਾਬੰਦੀ ਲਾਉਣੀ ਬਹੁਤ ਹੀ ਸ਼ਲਾਘਾਯੋਗ ਫੈਸਲਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ)—ਬੀਤੇ ਦਿਨੀਂ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਮਨਾਉਣ ਲਈ ਪਾਕਿਸਤਾਨ ਪਹੁੰਚੇ 2185 ਮੈਂਬਰੀ ਜਥੇ ਦੀ ਇੱਕ ਬੀਬੀ ਸਰਬਜੀਤ ਕੌਰ ਉਮਰ 52 ਸਾਲ ਪਿੰਡ ਏਮਾਨੀਪੁਰ ਡਾਕਖ਼ਾਨਾ ਟਿੱਬਾ ਤਹਿਸੀਲ ਤੇ ਥਾਣਾ ਤਲਵੰਡੀ ਚੌਧਰੀਆਂ ਜ਼ਿਲ੍ਹਾ ਕਪੂਰਥਲਾ ਨੇ ਜਥੇ ਨੂੰ ਧੋਖਾ ਦੇ ਕੇ ਓਦਰ ਦੇ ਕਿਸੇ ਮੁਸਲਮਾਨ ਨਾਲ ਨਿਕਾਹ […]

Continue Reading

ਜੋਬਨ ਰੰਧਾਵਾ ਨੇ ਜਿਲੇ ਦੀ ਸਮੁੱਚੀ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਚੇਅਰਮੈਨ, ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਬਟਾਲਾ ਸ਼ੈਰੀ ਕਲਸੀ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਵਿਧਾਇਕ ਅਮਰਪਾਲ ਸਿੰਘ, ਹਲਕਾ ਇੰਚਾਰਜ ਰਮਨ ਬਹਿਲ, ਬਲਬੀਰ ਸਿੰਘ ਪਨੂੰ, ਜਗਰੂਪ ਸਿੰਘ ਸੇਖਵਾਂ, ਸ਼ਮਸ਼ੇਰ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਨੇ ਦਿੱਤੀ ਮੁਬਾਰਕਬਾਦ ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਜੋਬਨ ਰੰਧਾਵਾ ਨੂੰ ਪਾਰਟੀ ਵੱਲੋ ਦਿੱਤੀ ਗਈ ਵੱਡੀ ਜਿੰਮੇਵਾਰੀ ਤਹਿਤ […]

Continue Reading

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦਾਸਪੁਰ ਤੋਂ 20 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ- ਰਮਨ ਬਹਿਲ

ਰਮਨ ਬਹਿਲ ਨੇ ਪਾਰਟੀ ਦੇ ਅਹੁਦੇਦਾਰਾਂ ਤੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ ਵਲੋਂ ਪਾਰਟੀ ਦੇ ਅਹੁਦੇਦਾਰਾਂ ਤੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ […]

Continue Reading

ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਕਾਦੀਆਂ ਸ਼ਹਿਰ ਵਿਚ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਧਿਕਾਰੀਆਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਰੱਖਣ ਲਈ ਕੀਤੀ ਹਦਾਇਤ ਗੁਰਦਾਸਪੁਰ, 16 ਨਵੰਬਰ ( ਸਰਬਜੀਤ ਸਿੰਘ)– ਅੱਜ ਸਵੱਖਤੇ ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਕਾਦੀਆਂ ਸ਼ਹਿਰ ਦੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਰੱਖਣ ਲਈ ਸਖ਼ਤ ਹਦਾਇਤ ਕੀਤੀ।ਉਨਾਂ ਨਗਰ ਕੌਂਸਲ […]

Continue Reading

ਤਰਨਤਾਰਨ ਦੀ ਚੋਣ ਦਾ ਨਤੀਜਾ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਕਾਰਜਾਂ ਦੀ ਜਿੱਤ-ਚੇਅਰਮੈਨ ਭਾਰਤ ਭੂਸ਼ਣ ਸ਼ਰਮਾ

ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਦੇ ਹਿੱਤ ਵਿੱਚ ਲਏ ਫੈਸਲਿਆਂ ਅਤੇ ਵਿਕਾਸ ਕੰਮਾਂ ‘ਤੇ ਤਰਨਤਾਰਨ ਵਾਸੀਆਂ ਨੇ ਮੋਹਰ ਲਗਾਈ ਹੈ ਅਤੇ ਲੋਕਾਂ ਨੇ ਵਿਰੋਧੀ ਪਾਰਟੀਆਂ ਨੂੰ ਨਾਕਾਰ ਕੇ ਆਪਣਾ ਸਪੱਸ਼ਟ ਫੈਸਲਾ ਸੁਣਾਇਆ ਹੈ। ਇਹ ਪ੍ਰਗਟਾਵਾ ਕਰਦਿਆਂ ਭਾਰਤ ਭੂਸ਼ਣ ਸ਼ਰਮਾ, […]

Continue Reading

ਤਲਵੰਡੀ ਚੌਧਰੀਆਂ ਕਪੂਰਥਲੇ ਇਲਾਕੇ ਦੀ ਨਿਵਾਸੀ ਸਰਬਜੀਤ ਕੌਰ ਪਾਕਿਸਤਾਨੀ ਗਏ ਜਥੇ ਤੋਂ ਬਾਗੀ ਹੋ ਕੇ ਨਿਕਾਹ ਕਰਵਾਉਣਾ ਕਈ ਤਰ੍ਹਾਂ ਦੇ ਸਵਾਲ ਪੈਦਾ ਕਰਦਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਭਾਰਤ ਤੋਂ ਪਾਕਿਸਤਾਨ ਪਹੁੰਚੇ 2185 ਸ਼ਰਧਾਲੂਆਂ ਦੇ ਜਥੇ ਵਿੱਚੋਂ ਗਾਇਬ ਹੋਈ ਦੋ ਬੱਚਿਆਂ ਦੀ ਮਾਂ ਤਲਾਕ ਸ਼ੁਦਾ ਸਰਬਜੀਤ ਕੌਰ ਪਤਨੀ ਕਰਨੈਲ ਸਿੰਘ ਪਿੰਡ ਏਮਾਨੀਪੁਰ ਡਾਕਖਾਨਾ ਟਿੱਬਾ ਤਹਿਸੀਲ ਤਲਵੰਡੀ ਚੌਧਰੀਆਂ ਜ਼ਿਲ੍ਹਾ ਕਪੂਰਥਲਾ ਨੇ ਜਥੇ’ਚ ਗੁੰਮ ਹੋ ਕੇ ਪਾਕਿਸਤਾਨੀ ਮੁਸਲਮ ਨਾਲ ਆਪਣਾ ਧਰਮ […]

Continue Reading

ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ‘ਚ ਵੱਧ ਰਹੀਆਂ ਘਟਨਾਵਾਂ ਅਤੇ ਗੈਂਗਸਟਰਾਂ ਵਿਰੁੱਧ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਮਨਜਿੰਦਰ ਸਿੰਘ ਐਸ ਐਸ ਪੀ ਨੂੰ ਮੁਅੱਤਲ ਕਰਕੇ ਸ਼ਲਾਘਾਯੋਗ ਫ਼ੈਸਲਾ ਲਿਆ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿੱਚ ਗੈਂਗਸਟਰਾ ਦੀਆਂ ਦਿਨ ਬ ਦਿਨ ਵਧ ਰਹੀਆਂ ਸਮਾਜ਼ ਵਿਰੋਧੀ ਘਟਨਾਵਾਂ ਨੂੰ ਬਰਦਾਸ਼ਤ ਕਰਨ ਦੇ ਹੱਕ ਵਿੱਚ ਨਹੀਂ? ਇਸੇ ਕਰਕੇ ਉਹਨਾਂ ਨੇ ਅੰਮ੍ਰਿਤਸਰ ਵਿੱਚ ਵਧ ਰਹੀਆਂ ਗੈਂਗਸਟਰਾਂ ਦੀਆਂ ਸਮਾਜ ਵਿਰੋਧੀ ਗਤੀਵਿਧੀਆਂ ਤੇ ਕਾਬੂ ਪਾਉਣ ਵਿੱਚ ਅਸਫਲ ਰਹੇ ਅੰਮ੍ਰਿਤਸਰ ਦਿਹਾਤੀ ਦੇ ਐਸ ਐਸ ਪੀ ਸਰਦਾਰ […]

Continue Reading

ਲੋਕਾਂ ਨੂੰ ਸਾਦੇ ਵਿਆਹ ਤੇ ਗੁਰਮਤਿ ਸਿਧਾਂਤ ‘ਚ ਕਰਨ ਦੀ ਸਿੱਖਿਆ ਦੇਣ ਵਾਲੇ ਬਾਬੇ ਆਪਣੀਆਂ ਲੜਕੀਆਂ ਦੇ ਵਿਆਹ ਪੈਲੇਸਾਂ ‘ਚ ਤੇ ਅੱਸੀ ਅੱਸੀ ਲੱਖ ਦੀਆਂ ਕਾਰਾਂ ਦਹੇਜ ‘ਚ ਦੇਣ ਲੱਗੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਵੱਡੇ ਵੱਡੇ ਰਾਗੀ ਅਤੇ ਕਥਾਵਾਚਕ ਆਮ ਲੋਕਾਂ ਨੂੰ ਸਾਦੇ ਵਿਆਹ ਅਤੇ ਗੁਰਮਤਿ ਅਨੁਸਾਰ ਕਰਨ ਦੀ ਸਿੱਖਿਆ ਦੇਂਦੇ ਹਨ ਪਰ ਇਹ ਵਰਤਾਰਾ ਆਪਣੇ ਆਪ ਤੇ ਲਾਗੂ ਨਾਂ ਕਰਕੇ ਜਿਥੇ ਗੁਰਬਾਣੀ ਸਿੱਖਿਆ ਅਵਰਿ ਉਪਦੇਸੇ ਆਪ ਨਾ ਕਰੇ ਵਾਲੀ ਸੋਚ ਤੇ ਪਹਿਰਾ ਦੇ ਰਹੇ ਹਨ ,ਜਿਸ ਦਾ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ […]

Continue Reading